By G-Kamboj on
ARTICLES, News, World News

ਭਾਰਤੀ ਪਾਸਪੋਰਟ 83ਵੇਂ ਸਥਾਨ ‘ਤੇ ਵਾਸ਼ਿੰਗਟਨ (PE): ਦੁਨੀਆ ਵਿੱਚ ਕਿਹੜੇ ਦੇਸ਼ ਦਾ ਪਾਸਪੋਰਟ ਸਭ ਤੋਂ ਸ਼ਕਤੀਸ਼ਾਲੀ ਹੈ ਅਤੇ ਕਿਹੜੇ ਦੇਸ਼ ਦਾ ਪਾਸਪੋਰਟ ਸਭ ਤੋਂ ਕਮਜ਼ੋਰ ਮੰਨਿਆ ਜਾਂਦਾ ਹੈ, ਸਾਲ 2022 ਵਿੱਚ ਪਾਸਪੋਰਟਾਂ ਦੀ ਦਰਜਾਬੰਦੀ ਸਾਹਮਣੇ ਆ ਚੁੱਕੀ ਹੈ। ਇਹ ਦਰਜਾਬੰਦੀ ਪਾਸਪੋਰਟ ਦੀ ਆਜ਼ਾਦੀ ਬਾਰੇ ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ (ਆਈਏਟੀਏ) ਦੁਆਰਾ ਪ੍ਰਦਾਨ ਕੀਤੇ ਗਏ ਖਾਸ ਅੰਕੜਿਆਂ […]
By G-Kamboj on
ARTICLES

ਸਹੂਲਤਾਂ, ਖਤਰਿਆਂ ਤੇ ਉਮੀਦਾਂ ਦਰਮਿਆਨ ਸ਼ੋਸ਼ਲ ਮੀਡੀਆ ਦੁਨੀਆਂਭਰ ਵਿਚ ਆਪਣੀ ਪਹੁੰਚ ਤੇ ਪਕੜ ਮਜ਼ਬੂਤ ਕਰਦਾ ਜਾ ਰਿਹਾ ਹੈ। ਡਿਜ਼ੀਟਲ ਮੀਡੀਆ ਏਨਾਂ ਵਿਸ਼ਾਲ, ਏਨਾਂ ਪ੍ਰਭਾਵਸ਼ਾਲੀ ਕਦੇ ਵੀ ਨਹੀਂ ਸੀ ਜਿੰਨਾ ਅੱਜ ਦੇ ਰੋਜ਼ਾਨਾ ਜੀਵਨ ਵਿਚ ਹੋ ਗਿਆ ਹੈ। ਕਾਰੋਬਾਰੀ ਤਬਕਾ ਅਤੇ ਸਿਆਸਤਦਾਨ ਲੋਕਾਂ ਤੱਕ ਸਿੱਧੀ ਪਹੁੰਚ ਬਨਾਉਣ ਲਈ ਸ਼ੋਸ਼ਲ ਮੀਡੀਆ ਦੀ ਵਰਤੋਂ ਵਧਾ ਰਹੇ ਹਨ। ਜਿਹੜੇ […]
By G-Kamboj on
ARTICLES

ਨਵੀਂ ਦਿੱਲੀ, 8 ਜਨਵਰੀ (P E)- ਚੋਣ ਕਮਿਸ਼ਨ ਵਲੋਂ ਦੇਸ਼ ਦੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਜਲਦੀ ਐਲਾਨ ਕਰ ਦਿਤਾ ਗਿਆ ਹੇ। ਪੰਜਾਬ ਵਿੱਚ ਵੋਟਾਂ 14 ਫਰਵਰੀ ਨੂੰ ਪੈਣਗੀਆਂ ਜਦਕਿ ਚੋਣਾਂ ਦਾ ਆਗਾਜ਼ 10 ਫਰਵਰੀ ਤੋਂ ਉਤਰ ਪ੍ਰਦੇਸ਼ ਤੋਂ ਹੋ ਜਾਵੇਗਾ। ਇਸ ਵਾਰ ਰਾਜਸੀ ਪਾਰਟੀਆਂ ਨੂੰ ਰੋਡ ਸ਼ੋਅ ਤੇ ਪੈਦਲ ਮਾਰਚ ਕਰਨ ਤੋਂ […]
By G-Kamboj on
ARTICLES, News
ਅੰਮ੍ਰਿਤਸਰ- ਖ਼ਬਰਾਂ ਅਨੁਸਾਰ ਬਾਦਲ ਦਲ ਵੱਲੋਂ 2 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਬੇਅਦਬੀਆਂ ਦੇ ਮਾਮਲੇ ‘ਤੇ ਪੰਥਕ ਇਕੱਠ ਕਰਵਾਇਆ ਜਾਵੇਗਾ, ਪਰ ਕੀ ਇਸ ਵਿੱਚ ਸਮੁੱਚੀਆਂ ਪੰਥਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸ਼ਖਸ਼ੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ ਜਾਂ ਨਹੀਂ ਇਹ ਸਪੱਸ਼ਟ ਨਹੀਂ ਹੈ।ਇਸ ਪੰਥਕ ਇਕੱਠ ਨੂੰ ਕੁੱਝ ਕੁ ਮੁੱਦੇ ਜਰੂਰ ਵਿਚਾਰਨੇ ਚਾਹੀਦੇ ਹਨ ਕਿ 1. ਸਿਰਸੇ ਵਾਲੇ ਸਾਧ […]
By G-Kamboj on
ARTICLES, News

ਡਾ. ਅਮਨਦੀਪ ਸਿੰਘ ਟੱਲੇਵਾਲੀਆ ਆਨੰਦਪੁਰ ਸਾਹਿਬ ਦੀ ਲੜਾਈ ਮਈ 1704 ਈ: ਵਿੱਚ ਸ਼ੁਰੂ ਹੋਈ ਤੇ ਲਗਾਤਾਰ ਸੱਤ ਮਹੀਨੇ ਚੱਲਦੀ ਰਹੀ। ਕਿਲ੍ਹੇ ਵਿੱਚ ਸਿੰਘਾਂ ਕੋਲ ਰਾਸ਼ਨ-ਪਾਣੀ ਮੁੱਕ ਗਿਆ। ਉਧਰ ਪਹਾੜੀ ਰਾਜਿਆਂ ਅਤੇ ਮੁਗਲਾਂ ਦੀਆਂ ਫ਼ੌਜਾਂ ਵੀ ਬਹੁਤਾ ਚਿਰ ਲੜਨ ਦੇ ਸਮਰੱਥ ਨਹੀਂ ਸਨ। ਇਸ ਕਰਕੇ ਮੁਗਲ ਹਾਕਮਾਂ ਅਤੇ ਪਹਾੜੀ ਰਾਜਿਆਂ ਨੇ ਝੂਠੀਆਂ ਸਹੁੰਆਂ ਖਾ ਕੇ ਗੁਰੂ […]