ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਖੁਦ ਕੰਮ ਕਰਕੇ ਦਿਖਾਉਣ ਦੀ ਲੋੜ 

ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਨੂੰ ਖੁਦ ਕੰਮ ਕਰਕੇ ਦਿਖਾਉਣ ਦੀ ਲੋੜ 

ਸਿਆਸਤਦਾਨਾਂ ਦੀਆਂ ਕੁਚਾਲਾਂ ਦਾ ਝੰਬਿਆ, ਝੰਜੋੜਿਆ, ਬੇਉਮੀਦਾ ਪੰਜਾਬ ਹਰ ਪੰਜ ਸਾਲ ਬਾਅਦ ਇਸ ਉਮੀਦ ਨਾਲ ‘ਬਦਲਾਅ’ ਲਈ ਹੱਥ ਕਰੋਲੇ ਮਾਰਦੈ ਕਿ ਸ਼ਾਇਦ ਮੁੜ ਪੈਰਾਂ ਸਿਰ ਹੋ ਜਾਵੇ। ਪਰ ਹਰ ਵਾਰ ਸੱਤਾਧਾਰੀ ਧਿਰ ਕੋਲੋਂ ਨਾਮੋਸ਼ ਹੋ ਜਾਂਦੈ। ਕਾਂਗਰਸ ਤੇ ਅਕਾਲੀਆਂ ਦੀ ਬੰਨ੍ਹੀ ਹੋਈ ਵਾਰੀ ਅਤੇ ਆਪਹੁਦਰੇ ਫੈਸਲਿਆਂ ਤੋਂ ਦੁਖੀ ਹੋ ਕੇ ਪੰਜਾਬ ਦੇ ਲੋਕਾਂ ਨੇ ਆਪ […]

ਕਹਾਣੀ- ਕੋਠੀ ਦੱਬ 

ਕਹਾਣੀ- ਕੋਠੀ ਦੱਬ 

ਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ ਤਾਂ ਕਿ ਧੂੜ ਨਾ ਉੱਡੇ। ਚਾਰੇ ਪਾਸੇ ਆਪਾਧਾਪੀ ਦਾ ਮਾਹੌਲ।  ਕਿਸੇ ਨੂੰ ਨਹੀਂ ਪਤਾ ਕਿ […]

ਅਮਰੀਕਾ ਦੇ ਫ਼ਿਲਮ, ਟੀ.ਵੀ. ਲੇਖਕਾਂ ਦੀ ਹੜਤਾਲ ਦਾ ਪ੍ਰਭਾਵ

ਲੇਖਕਾਂ ਦੀ ਹੜਤਾਲ ਕਾਰਨ ਅਮਰੀਕਾ ਵਿਚ ਫ਼ਿਲਮ ਉਦਯੋਗ ਦੀਆਂ ਸਰਗਰਮੀਆਂ ਠੱਪ ਹੋ ਗਈਆਂ ਹਨ ਅਜਿਹਾ ਪਹਿਲੀ ਵਾਰ ਵਾਪਰਿਆ ਹੈ। ਰਾਈਟਰਜ਼ ਗਿੱਲਡ ਆਫ਼ ਅਮਰੀਕਾ (WGA) ਨੇ 2 ਮਈ 2023 ਤੋਂ ਹੜਤਾਲ ʼਤੇ ਜਾਣ ਦਾ ਫ਼ੈਸਲਾ ਲਿਆ ਸੀ। ਇਸ ਦਾ ਅਰਥ ਇਹ ਹੈ ਕਿ ਹੜਤਾਲ ਆਰੰਭ ਹੋਣ ਉਪਰੰਤ ਉਹ ਕੋਈ ਵੀ ਟੀ.ਵੀ. ਸੀਰੀਅਲ ਦੀ ਨਵੀਂ ਕਿਸ਼ਤ ਜਾਂ […]