ਕੈਨੇਡਾ ‘ਚ ਬਾਬੇ ਨਾਨਕ ਦੇ ਨਾਂ ‘ਤੇ ਬਣੀ ‘ਗੁਰੂ ਨਾਨਕ ਸਟਰੀਟ’ ਦਾ ਉਦਘਾਟਨ

ਕੈਨੇਡਾ ‘ਚ ਬਾਬੇ ਨਾਨਕ ਦੇ ਨਾਂ ‘ਤੇ ਬਣੀ ‘ਗੁਰੂ ਨਾਨਕ ਸਟਰੀਟ’ ਦਾ ਉਦਘਾਟਨ

ਟੋਰਾਂਟੋ – ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ ਉੱਚ ਸ਼ਖਸੀਅਤਾਂ ਸਣੇ ਬਰੈਂਪਟਨ ਦੇ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਤੇ ਸਿਟੀ ਕੌਂਸਲਰ ਹਰਕੀਰਤ ਸਿੰਘ ਪੁੱਜੇ। ਉਨ੍ਹਾਂ ਬਰੈਂਪਟਨ ਦੇ ਪੀਟਰ-ਰੌਬਰਟਸਨ ਤੇ ਡਿਕਸੀ ਰੋਡ […]

ਇਤਿਹਾਸਕਾਰਾਂ ਦਾ ਦਾਅਵਾ: ਸਿੱਖਾਂ ਦੇ 90 ਫੀਸਦੀ ਵਿਰਾਸਤੀ ਸਥਾਨ ਪਾਕਿਸਤਾਨ ‘ਚ

ਇਤਿਹਾਸਕਾਰਾਂ ਦਾ ਦਾਅਵਾ: ਸਿੱਖਾਂ ਦੇ 90 ਫੀਸਦੀ ਵਿਰਾਸਤੀ ਸਥਾਨ ਪਾਕਿਸਤਾਨ ‘ਚ

ਪੇਸ਼ਾਵਰ : ਭਾਰਤੀ ਮੂਲ ਦੇ ਬ੍ਰਿਟਿਸ਼ ਇਤਿਹਾਸਕਾਰ ਅਤੇ ਲੇਖਕ ਬੌਬੀ ਸਿੰਘ ਬਾਂਸਲ ਨੇ ਦਾਅਵਾ ਕੀਤਾ ਹੈ ਕਿ ਸਿੱਖਾਂ ਦੇ 90 ਫੀਸਦੀ ਵਿਰਾਸਤ ਸਥਾਨ ਪਾਕਿਸਤਾਨ ਵਿਚ ਸਥਿਤ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਖ਼ੈਬਰ ਪਖ਼ਤੂਨਖਵਾ (Khyber Pakhtunkhwa) ਸੂਬੇ ਵਿਚ ਹਨ। ਇਸ ਦੇ ਨਾਲ ਹੀ ਉਹਨਾਂ ਨੇ ਧਾਰਮਕ ਆਵਾਜਾਈ ਨੂੰ ਵਧਾਉਣ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ। ਸ਼ੁੱਕਰਵਾਰ ਨੂੰ […]

ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਨੇ ਹੋਂਦ ਚਿੱਲੜ ਦੇ ਖੰਡਰਾਂ ‘ਚ 51 ਫੁੱਟਾ ਨਿਸ਼ਾਨ ਸਾਹਿਬ ਝੁਲਾਇਆ

ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਨੇ ਹੋਂਦ ਚਿੱਲੜ ਦੇ ਖੰਡਰਾਂ ‘ਚ 51 ਫੁੱਟਾ ਨਿਸ਼ਾਨ ਸਾਹਿਬ ਝੁਲਾਇਆ

ਮੋਗਾ : ਹਰਿਆਣਾ ਰਾਜ ਦੇ ਜ਼ਿਲ੍ਹਾ ਰੇਵਾੜੀ ਨਜ਼ਦੀਕ ਨਵੰਬਰ 1984 ਦੌਰਾਨ ਪਿੰਡ ਹੋਂਦ ਚਿੱਲੜ ਨੂੰ ਖੰਡਰਾਂ ਵਿਚ ਤਬਦੀਲ ਕਰ ਕੇ ਉਥੇ 32 ਸਿੱਖਾਂ ਨੂੰ ਜਿੰਦਾ ਜਲਾ ਕੇ ਸ਼ਹੀਦ ਕਰ ਦਿਤਾ ਗਿਆ ਸੀ, ਵਿਖੇ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕਰਨੈਲ […]

ਪੰਜ ਪਿਆਰਿਆਂ ਦੇ ਰੂਪ ਵਿਚ ਕੇਕ ਕੱਟ ਕੇ ਗੁਰਮਤਿ ਫ਼ਲਸਫ਼ੇ ਦੀਆਂ ਉਡਾਈਆਂ ਧੱਜੀਆਂ

ਪੰਜ ਪਿਆਰਿਆਂ ਦੇ ਰੂਪ ਵਿਚ ਕੇਕ ਕੱਟ ਕੇ ਗੁਰਮਤਿ ਫ਼ਲਸਫ਼ੇ ਦੀਆਂ ਉਡਾਈਆਂ ਧੱਜੀਆਂ

ਖਾਲੜਾ : ਗੁਰੂ ਨਾਨਕ ਸਾਹਿਬ ਦੀ 550 ਸਾਲਾ ਸ਼ਤਾਬਦੀ ਨੂੰ ਮਨਾਉਂਦਿਆਂ ਜਿਥੇ ਦੇਸ਼ ਵਿਦੇਸ਼ ਵਿਚ ਵੱਡੀ ਗਿਣਤੀ ਤੇ ਨਗਰ ਕੀਰਤਨ, ਕੀਰਤਨ ਦਰਬਾਰ, ਗੁਰਮਤਿ ਸਮਾਗਮਾਂ ਤੋਂ ਇਲਾਵਾ ਵੱਡੇ ਵੱਡੇ ਲੰਗਰ ਵੀ ਲਗਾਏ ਗਏ ਕਰੋੜਾਂ ਅਰਬਾਂ ਰੁਪਏ ਖ਼ਰਚ ਹੋਏ ਇਸ ਦੇ ਨਾਲ ਹੀ ਕਈ ਥਾਵਾਂ ‘ਤੇ 550 ਫ਼ੁੱਟ ਲੰਮੇ ਕੇਕ ਵੀ ਕੱਟੇ ਗਏ ਹਨ। ਕੁੱਝ ਵੀਡੀਉ ਅਤੇ […]

ਕ੍ਰਿਪਾਨਧਾਰੀ ਸਿੱਖ ਕੁੜੀ ਨੂੰ ਇਮਤਿਹਾਨ ‘ਚ ਨਾ ਬੈਠਣ ਦੇਣ ‘ਤੇ ਅਕਾਲ ਤਖਤ ਸਖਤ

ਕ੍ਰਿਪਾਨਧਾਰੀ ਸਿੱਖ ਕੁੜੀ ਨੂੰ ਇਮਤਿਹਾਨ ‘ਚ ਨਾ ਬੈਠਣ ਦੇਣ ‘ਤੇ ਅਕਾਲ ਤਖਤ ਸਖਤ

ਫਤਿਹਗੜ੍ਹ ਸਾਹਿਬ : ਇਕ ਸਿੱਖ ਲੜਕੀ ਨੂੰ ਕ੍ਰਿਪਾਨ ਅਤੇ ਕੜਾ ਪਾਇਆ ਹੋਣ ਕਾਰਨ ਇਮਤਿਹਾਨ ਵਿਚ ਨਾ ਬੈਠਣ ਦੇਣ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤਿਨਿੰਦਣਯੋਗ ਹਨ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ ‘ਤੇ […]

1 8 9 10 11 12 159