By G-Kamboj on
COMMUNITY

ਡੇਰਾ ਬਾਬਾ ਨਾਨਕ (ਬਟਾਲਾ) : 546 ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਜੋ ਸ਼ਾਮ ਨੂੰ ਵਾਪਸ ਆ ਗਿਆ। ਸ਼ਰਧਾਲੂਆਂ ਦਾ ਇਹ ਚੌਥਾ ਜਥਾ ਸੀ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ’ਚ ਚੱਲ ਰਹੇ ਧਾਰਮਿਕ ਸਮਾਗਮਾਂ ਦੇ ਅੱਜ ਆਖ਼ਰੀ ਦਿਨ ਸੰਗਤਾਂ ਦੂਰ ਦੁਰੇਡਿਓਂ ਹੁੰਮ ਹੁਮਾ ਕੇ ਪੁੱਜੀਆਂ। ਸੰਗਤਾਂ ਨੇ ਵਿਸ਼ਾਲ ਕਾਫ਼ਲੇ ਦੇ ਰੂਪ […]
By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ: ਬ੍ਰਿਟੇਨ ਦੇ ਰਾਜਕੁਮਾਰ ਪ੍ਰਿੰਸ ਚਾਰਲਸ ਤਿੰਨ ਦਿਨ ਦੇ ਦੌਰੇ ‘ਤੇ ਭਾਰਤ ਆਏ ਹਨ। ਭਾਰਤ ਅਤੇ ਬ੍ਰਿਟੇਨ ਵਿਚ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਦੇਣ ਦੇ ਇਰਾਦੇ ਨਾਲ ਭਾਰਤ ਆਏ ਪ੍ਰਿੰਸ ਨੇ ਅਪਣੀ ਯਾਤਰਾ ਦੇ ਪਹਿਲੇ ਦਿਨ ਬੁੱਧਵਾਰ ਨੂੰ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ […]
By G-Kamboj on
COMMUNITY, FEATURED NEWS, News

ਕਰਤਾਰਪੁਰ ਸਾਹਿਬ : ਸਿੱਖ ਸੰਗਤਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਉਡੀਕ ਅੱਜ ਪੂਰੀ ਹੋ ਗਈ ਹੈ। ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਗਈ। ਇਸ […]