By G-Kamboj on
COMMUNITY, INDIAN NEWS

ਪਿਛਲੇ 50 ਸਾਲਾਂ ਵਿਚ ਅਸੀ 300,350,400,500, 550 ਸਾਲਾ ਜਸ਼ਨ ਇਕੋ ਤਰ੍ਹਾਂ ਮਨਾਏ ਜਾਂਦੇ ਵੇਖੇ ਹਨ। ਲਾਰੀ ਉਤੇ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਸੁਸ਼ੋਭਿਤ ਕਰੋ, ਫੁੱਲਾਂ ਨਾਲ ਲਾਰੀ ਸਜਾ ਦਿਉ ਤੇ ਖੂਬ ਪ੍ਰਚਾਰ ਕਰੋ ਕਿ ਜਿਹੜਾ ਸਿੱਖ ਸੜਕ ਤੇ ਗੁਰੂ ਦੇ ਦਰਸ਼ਨ ਕਰੇਗਾ, ਉਸ ਨੂੰ ਦਰਸ਼ਨਾਂ ਦਾ ਬੜਾ ਲਾਹਾ ਮਿਲੇਗਾ ਤੇ ਜੀਵਨ ਸਫ਼ਲ ਹੋ ਜਾਏਗਾ। ਪਰ […]
By G-Kamboj on
COMMUNITY, INDIAN NEWS
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਸ਼੍ਰੋਮਣੀ ਕਮੇਟੀ ਉਸ ਨੂੰ ਸਮਰਪਿਤ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਜਾ ਰਹੇ ਪੰਡਾਲ ਬਾਰੇ ਉਨ੍ਹਾਂ ਆਖਿਆ ਕਿ ਇਸ ਪੰਡਾਲ ਵਿਚ ਲਗਪਗ ਇਕ ਹਫ਼ਤਾ ਸਮਾਗਮ ਚੱਲਣੇ ਹਨ, ਇਸ ਲਈ ਪੰਡਾਲ ਦੀ ਲੋੜ ਹੈ। ਮੁੱਖ ਸਮਾਗਮ […]
By G-Kamboj on
COMMUNITY, FEATURED NEWS, News

ਗੁਰਦਾਸਪੁਰ : ਕੇਂਦਰ ਸਰਕਾਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਛੇਤੀ ਮਹੱਤਵਪੂਰਨ ਫ਼ੈਸਲਾ ਲੈ ਸਕਦੀ ਹੈ। ਇਸ ਫ਼ੈਸਲੇ ਅਨੁਸਾਰ ਇਕ ਸ਼ਰਧਾਲੂ ਸਾਲ ਵਿਚ ਸਿਰਫ਼ ਇਕ ਵਾਰ ਲਾਂਘੇ ਰਾਹੀਂ ਯਾਤਰਾ ਕਰ ਸਕੇਗਾ। ਇਹ ਜਾਣਕਾਰੀ ਅੱਜ ਲਾਂਘੇ ’ਤੇ ਮੌਜੂਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਪਰਮਜੀਤ ਕੌਰ ਖਾਲੜਾ, ਵਿਰਸਾ ਸਿੰਘ ਬਹਿਲਾ, ਬਾਬਾ ਦਰਸ਼ਨ ਸਿੰਘ, ਕ੍ਰਿਪਾਲ ਸਿੰਘ ਰੰਧਾਵਾ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਰਲ ਮਿਲ ਮਨਾਉਣ ਲਈ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਯਾਤਰੀਆਂ ਲਈ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਭਾਰਤ ਅਤੇ ਪਾਕਿਸਤਾਨ ਵਿਚ ਐਮਓਯੂ ਸਾਈਨ ਹੋਣ ਤੋਂ ਬਾਅਦ ਇਹ ਤਰੀਕ ਤੈਅ ਕੀਤੀ ਗਈ ਹੈ। ਯਾਤਰੀਆਂ ਦਾ ਪਹਿਲਾ ਜਥਾ 5 ਨਵੰਬਰ ਅਤੇ ਦੂਜਾ ਜਥਾ 6 ਨਵੰਬਰ ਨੂੰ ਕਰਤਾਰਪਰ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਜਾਵੇਗਾ। ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ […]