ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫ਼ੈਸਲਾ ਠੀਕ ਦਿਸ਼ਾ ਵਿਚ : ਬਾਬਾ ਬਲਬੀਰ ਸਿੰਘ

ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫ਼ੈਸਲਾ ਠੀਕ ਦਿਸ਼ਾ ਵਿਚ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ : ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੇ ਫ਼ੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ […]

ਨਿਊਜ਼ੀਲੈਂਡ ਪਾਰਲੀਮੈਂਟ ‘ਚ ਸਮੂਹ ਸੰਗਤਾਂ 11 ਨਵੰਬਰ ਨੂੰ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ

ਨਿਊਜ਼ੀਲੈਂਡ ਪਾਰਲੀਮੈਂਟ ‘ਚ ਸਮੂਹ ਸੰਗਤਾਂ 11 ਨਵੰਬਰ ਨੂੰ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ

ਆਕਲੈਂਡ: ਨਿਊਜ਼ੀਲੈਂਡ ਦੀ ਰਾਜਧਾਨੀ ਵਲਿੰਗਟਨ ਵਿਖੇ ਸਥਿਤ ਦੇਸ਼ ਦੇ ਪਾਰਲੀਮੈਂਟ ਭਵਨ ਦੇ ਬੈਂਕਿਉਟ ਹਾਲ ‘ਚ 11 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਪਾਰਲੀਮੈਂਟ ਅਧਿਕਾਰੀਆਂ ਨਾਲ ਸਾਂਸਦ ਸ. ਕੰਵਲਜੀਤ ਸਿੰਘ ਬਖ਼ਸ਼ੀ ਦੀ ਰਸਮੀ ਗੱਲਬਾਤ ਹੋ ਗਈ ਹੈ ਅਤੇ ਪ੍ਰੋਗਰਾਮ ਨੂੰ ਅੰਤਮ ਰੂਪ […]

550 ਸਾਲਾ ਪ੍ਰਕਾਸ਼ ਪੁਰਬ ਮੌਕੇ ’ਤੇ ਸਰਕਾਰੀ ਹਸਪਤਾਲਾਂ ਦਾ ਕੀਤਾ ਜਾ ਰਿਹੈ ਆਧੁਨਿਕੀਕਰਨ

550 ਸਾਲਾ ਪ੍ਰਕਾਸ਼ ਪੁਰਬ ਮੌਕੇ ’ਤੇ ਸਰਕਾਰੀ ਹਸਪਤਾਲਾਂ ਦਾ ਕੀਤਾ ਜਾ ਰਿਹੈ ਆਧੁਨਿਕੀਕਰਨ

ਚੰਡੀਗੜ੍ਹ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਤੇ ਚੱਲਣ ਵਾਲੇ ਲੜੀਵਾਰ ਸਮਾਗਮਾਂ ਨੂੰ ਧਿਆਨ ਵਿਚ ਰਖਦੇ ਹੋਏ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਕਪੂਰਥਲਾ ਦੇ ਹਸਪਤਾਲਾਂ ਦਾ ਆਧੁਨਿਕਣ ਦਾ ਕੰਮ ਵੱਡੇ ਪੱਧਰ ‘ਤੇ ਚੱਲ ਰਿਹਾ ਹੈ। ਇਸ ਬਾਰੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ […]

ਡੇਰਾ ਬਾਬਾ ਨਾਨਕ ਦੀਆਂ ਸੜਕਾਂ ਦੀ ਮਜਬੂਤੀ ਲਈ 75.23 ਕਰੋੜ ਰੁਪਏ ਦੀ ਮਨਜੂਰੀ

ਡੇਰਾ ਬਾਬਾ ਨਾਨਕ ਦੀਆਂ ਸੜਕਾਂ ਦੀ ਮਜਬੂਤੀ ਲਈ 75.23 ਕਰੋੜ ਰੁਪਏ ਦੀ ਮਨਜੂਰੀ

ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ […]

ਉੜੀਸਾ ‘ਚ ਇਤਿਹਾਸਕ ਮੱਠ ਨੂੰ ਢਾਹੁਣ ਦੀ ਹਵਾਰਾ ਕਮੇਟੀ ਵਲੋਂ ਸਖ਼ਤ ਪ੍ਰਤੀਕਰਮ

ਉੜੀਸਾ ‘ਚ ਇਤਿਹਾਸਕ ਮੱਠ ਨੂੰ ਢਾਹੁਣ ਦੀ ਹਵਾਰਾ ਕਮੇਟੀ ਵਲੋਂ ਸਖ਼ਤ ਪ੍ਰਤੀਕਰਮ

ਅੰਮ੍ਰਿਤਸਰ : ਬ੍ਰਾਹਮਣਵਾਦੀ ਸੋਚ ‘ਤੇ ਚਲਦਿਆਂ ਮੋਦੀ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਇਤਿਹਾਸਕ ਯਾਦ ਨਾਲ ਸਬੰਧਤ ਉੜੀਸਾ ਵਿਖੇ ਮੱਠ ਨੂੰ ਢਾਹੁਣ ਵਿਰੁਧ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਵਲੋਂ ਸਖ਼ਤ ਪ੍ਰਤੀਕਰਮ ਕੀਤਾ ਗਿਆ ਹੈ। ਕਮੇਟੀ ਆਗੂਆ ਐਡਵੋਕੇਟ ਅਮਰ ਸਿੰਘ ਚਾਹਲ, ਮੁੱਖ ਬੁਲਾਰੇ ਪ੍ਰੋਫ਼ੈਸਰ ਬਲਜਿੰਦਰ ਸਿੰਘ, ਮਾਸਟਰ ਸੰਤੋਖ ਸਿੰਘ, ਭਾਈ ਨਰੈਣ ਸਿੰਘ ਚੌੜਾ, […]

1 13 14 15 16 17 159