By G-Kamboj on
COMMUNITY

ਚੰਡੀਗੜ੍ਹ : ਸਿੱਖ ਚਿੰਤਕਾਂ ਨੇ ਬਾਦਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪਰ ਲੋਧੀ ਕਸਬੇ ਨੂੰ ‘ਸਫ਼ੈਦ ਸ਼ਹਿਰ’ ਬਣਾਉਣ ਲਈ ਵਿੱਢੀ ਮੁੰਹਿੰਮ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਅਸਲ ਵਿਚ ਬਾਦਲ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਅਪਣੇ ਹੋਰ […]
By G-Kamboj on
COMMUNITY, FEATURED NEWS, News

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਿਚਕਾਰ ਭਾਰੀ ਤਾਲਮੇਲ ਦੀ ਕਮੀ ਸਾਹਮਣੇ ਆਈ ਹੈ। ਦੋਵੇਂ ਇਕ-ਦੂਜੇ ‘ਤੇ ਆਪਸੀ ਤਾਲਮੇਲ ਨਾ ਬਣਾਉਣ ਦਾ ਦੋਸ਼ ਲਗਾ ਰਹੀਆਂ ਹਨ, ਜਿਸ ਕਾਰਨ ਇਹ ਮਾਮਲਾ ਸਿਆਸਤ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ। ਬੀਤੇ […]
By G-Kamboj on
COMMUNITY, FEATURED NEWS, News

ਲੰਡਨ : ਗੁਰੂ ਨਾਨਕ ਦੇਵ ਜੀ ਦੇ 550 ਵਾਂ ਪ੍ਰਕਾਸ ਪੂਰਬ ਨਨਕਾਣਾ ਸਾਹਿਬ ਧੂਮ ਧਾਮ ਨਾਲ ਮਨਾਉਣ ਲਈ ਵਿਦੇਸੀ ਸਿੱਖਾਂ ਨੂੰ ਵੀਜ਼ਾ ਫੀਸ ਵਿਚ ਵੱਡੀ ਕਟੌਤੀ ਦੇ ਕੇ ਤੌਹਫ਼ਾ ਦਿਤਾ ਗਿਆ ਹੈ। ਸਿੱਖ ਮੁਸਲਿਮ ਫਰੈਡਸਿੱਪ ਐਸੋਸੀਏਸ਼ਨ ਤੇ ਸਿੱਖ ਜਥੇਬੰਦੀਆ ਵਲੋਂ ਬੜੀ ਦੇਰ ਦੀ ਮੰਗ ਸੀ ਕਿ ਵਿਦੇਸੀ ਸਿੱਖਾਂ ਦੀ ਵੀਜ਼ਾ ਫ਼ੀਸ ਨੂੰ ਘੱਟ ਕੀਤਾ ਜਾਵੇ […]
By G-Kamboj on
COMMUNITY

ਬਹਿਰਾਈਚ : ਪਾਕਿਸਤਾਨ ਵਿਚ ਇਕ ਗੁਰਦਵਾਰੇ ਦੇ ਗ੍ਰੰਥੀ ਦੀ ਕੁੜੀ ਦਾ ਜ਼ਬਰਨ ਧਰਮ ਪਰਿਵਰਤਨ ਕਰ ਕੇ ਮੁਸਲਿਮ ਮੁੰਡੇ ਨਾਲ ਨਿਕਾਹ ਕਰਵਾਏ ਜਾਣ ਵਿਰੁਧ ਬਹਿਰਾਈਚ ਦੇ ਸਿੱਖਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਿਲਸਿਲੇ ’ਚ ਮੰਗ ਪੱਤਰ ਭੇਜ ਕੇ ਇਹ ਮਾਮਲਾ ਸੰਯੁਕਤ ਰਾਸ਼ਟਰ ਵਿਚ ਲੈ ਕੇ ਜਾਣ ਦੀ ਮੰਗ […]
By G-Kamboj on
COMMUNITY, FEATURED NEWS, News

ਵਾਸ਼ਿੰਗਟਨ : ਅਮਰੀਕਾ ‘ਚ ਪੁਲਿਸ ਨੇ ਭਾਰਤੀ ਸਿੱਖ ਬਜ਼ੁਰਗ ਦੀ ਹੱਤਿਆ ਮਾਮਲੇ ‘ਚ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। 64 ਸਾਲਾ ਪਰਮਜੀਤ ਸਿੰਘ ਦੀ ਹੱਤਿਆ ਕੈਲੇਫ਼ੋਰਨੀਆ ਸੂਬੇ ‘ਚ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ‘ਚ 21 ਸਾਲਾ ਐਂਥਨੀ ਕ੍ਰੀਟਰ ਰੋਡਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਮਜੀਤ ਸਿੰਘ ਜਦੋਂ 25 ਅਗਸਤ ਦੀ ਰਾਤ ਲਗਭਗ 9 […]