ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ‘ਚ ਵਿਸ਼ਾਲ ਕਨਵੈਨਸ਼ਨ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ‘ਚ ਵਿਸ਼ਾਲ ਕਨਵੈਨਸ਼ਨ

ਨਿਊਯਾਰਕ, 20 ਫਰਵਰੀ : ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੇ ਸੱਦੇ ‘ਤੇ ਅੱਜ ਭਾਰਤ ਵਿੱਚ ਕਿਸਾਨ ਸੰਘਰਸ਼ (ਫਾਰਮਰਜ਼ ਪ੍ਰੋਟੈਸਟ-2024) ਦੀ ਹਮਾਇਤ ਵਿੱਚ ਅਮਰੀਕਾ ਦੇ ਗੁਰਦੁਆਰਿਆਂ, ਕਿਸਾਨ ਹਮਾਇਤੀਆਂ ਅਤੇ ਪੰਥਕ ਜੱਥੇਬੰਦੀਆਂ ਦੀ ਇੱਕ ਵਿਸ਼ਾਲ ਕਨਵੈਨਸ਼ਨ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ, ਨਿਊਜਰਸੀ ਵਿਖੇ ਹੋਈ। ਇਸ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ […]

ਨਾਂਦੇੜ: ਐਕਟ ’ਚ ਸੋਧ ਖ਼ਿਲਾਫ਼ ਸਿੱਖਾਂ ਵੱਲੋਂ ਪ੍ਰਦਰਸ਼ਨ

ਨਾਂਦੇੜ: ਐਕਟ ’ਚ ਸੋਧ ਖ਼ਿਲਾਫ਼ ਸਿੱਖਾਂ ਵੱਲੋਂ ਪ੍ਰਦਰਸ਼ਨ

ਅੰਮ੍ਰਿਤਸਰ, 9 ਫਰਵਰੀ- ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖ਼ਿਲਾਫ਼ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬਾਨ ਵੱਲੋਂ ਪ੍ਰਤੀਨਿਧ ਸ਼ਾਮਲ ਹੋਏ। ਰੋਸ ਵਜੋਂ […]

ਪੋਹ ਦੀਆਂ ਯਖ਼ ਰਾਤਾਂ ਦੀ ਦਾਸਤਾਨ ਹੈ ‘ਮਾਛੀਵਾੜਾ ਦੀ ਸਿੰਘ ਸਭਾ’

ਪੋਹ ਦੀਆਂ ਯਖ਼ ਰਾਤਾਂ ਦੀ ਦਾਸਤਾਨ ਹੈ ‘ਮਾਛੀਵਾੜਾ ਦੀ ਸਿੰਘ ਸਭਾ’

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦਾ ਹਾਲ ਪੰਜਾਬ ਦੀ ਸਮੁੱਚੀ ਧਰਤੀ ਆਪਣੇ ਅੰਦਰ ਸਮੋਈ ਬੈਠੀ ਹੈ ਪਰ ਮਾਛੀਵਾੜਾ ਦੀ ਧਰਤੀ ਹਿੱਕ ਵਿਚ ਪੋਹ ਦੀਆਂ ਤਿੰਨ ਰਾਤਾਂ ਦੀ ‘ਮਾਣਮੱਤੀ-ਪੀੜ’ ਸਾਂਭੀ ਪਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਵਿਖੇ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ […]

ਅੰਮ੍ਰਿਤਸਰ ਦੇ ਨੌਜਵਾਨ ਨੇ ਅਫ਼ਰੀਕਾ ਦੀ ਸੱਭ ਤੋਂ ਉੱਚੀ ਚੋਟੀ ‘ਤੇ ਝੁਲਾਇਆ ‘ਨਿਸ਼ਾਨ ਸਾਹਿਬ’

ਅੰਮ੍ਰਿਤਸਰ ਦੇ ਨੌਜਵਾਨ ਨੇ ਅਫ਼ਰੀਕਾ ਦੀ ਸੱਭ ਤੋਂ ਉੱਚੀ ਚੋਟੀ ‘ਤੇ ਝੁਲਾਇਆ ‘ਨਿਸ਼ਾਨ ਸਾਹਿਬ’

ਅੰਮ੍ਰਿਤਸਰ- ਅੰਮ੍ਰਿਤਸਰ ਦੇ ਤਰੁਣਦੀਪ ਸਿੰਘ ਨੇ ਅਫ਼ਰੀਕਾ ਦੀ ਸੱਭ ਤੋਂ ਉੱਚੀ ਚੋਟੀ ‘ਤੇ ਨਿਸ਼ਾਨ ਸਾਹਿਬ ਝੁਲਾਇਆ ਹੈ। ਮਾਊਂਟ ਕਿਲੀਮੰਜਾਰੋ ਦੀ ਉਚਾਈ 19,341 ਫੁੱਟ ਹੈ। ਤਰੁਣਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਇਹ 95 ਕਿਲੋਮੀਟਰ ਦਾ ਸਫ਼ਰ ਸੱਤ ਦਿਨਾਂ ਵਿਚ ਪੂਰਾ ਕੀਤਾ ਅਤੇ ਉਸ ਇਸ ਬਾਰੇ ਸੁਫ਼ਨਾ ਲੰਮੇ ਸਮੇਂ ਤੋਂ ਪਾਲਿਆ ਹੋਇਆ ਸੀ, ਜਿਸ ਨੂੰ ਪੂਰਾ ਕਰਕੇ ਉਹ […]

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ

ਅੰਮ੍ਰਤਿਸਰ , 8 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ। ਇਸ ਤਰ੍ਹਾਂ ਸ੍ਰੀ […]