By G-Kamboj on
COMMUNITY, INDIAN NEWS

ਪਟਿਆਲਾ : ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰ ‘ਚ ਹਾਲਾਤ ਦੇ ਮੱਦੇਨਜ਼ਰ ਜਿਥੇ ਕੇਂਦਰ ਸਰਕਾਰ ਨੂੰ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰਖਣ ਦੇ ਨਾਲ-ਨਾਲ ਕਸ਼ਮੀਰੀਆਂ ਅਤੇ ਵਾਦੀ ‘ਚ ਰਹਿੰਦੇ ਸਿੱਖਾਂ […]
By G-Kamboj on
COMMUNITY, FEATURED NEWS, INDIAN NEWS, News

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ੍ਹਾਂ ਫ਼ੈਸਲਾ […]
By G-Kamboj on
COMMUNITY, INDIAN NEWS

ਕੋਟਕਪੂਰਾ : ਅੱਜ ਧਰਮ ਦੇ ਅਖੌਤੀ ਠੇਕੇਦਾਰਾਂ ਨੇ ਗੁਰਬਾਣੀ ਦੇ ਪਾਠ ਵੀ ਮੁਲ ਦੇ ਕਰ ਦਿਤੇ ਹਨ ਅਤੇ ਗੁਰਦਵਾਰਿਆਂ ‘ਚ ਅਜਿਹੇ ਅਖੌਤੀ ਪੰਥਕ ਪ੍ਰਚਾਰਕਾਂ ਵਲੋਂ ਬਾਬੇ ਨਾਨਕ ਦੇ ਫ਼ਲਸਫ਼ੇ ਨੂੰ ਕੱਟਣ ਵਾਲਾ ਪ੍ਰਚਾਰ ਹੀ ਸ਼ੁਰੂ ਨਹੀਂ ਕੀਤਾ ਬਲਕਿ ਗੁਰਦਵਾਰਿਆਂ ‘ਚ ਅੰਧ ਵਿਸ਼ਵਾਸ਼, ਵਹਿਮ-ਭਰਮ ਅਤੇ ਕਰਮ ਕਾਂਡ ਆਦਿਕ ਕੁਰੀਤੀਆਂ ਨੂੰ ਵੀ ਘੁਸੇੜ ਦਿਤਾ ਗਿਆ ਹੈ। ਸਥਾਨਕ […]
By G-Kamboj on
COMMUNITY, FEATURED NEWS, News

ਲੰਦਨ : ਇੰਗਲੈਂਡ (UK) ਦੇ ਨਵੇਂ ਪ੍ਰਧਾਨ ਮੰਤਰੀ (PM) ਬੋਰਿਸ ਜੌਨਸਨ ਦਾ ਜੀਵਨ ਬਹੁਤ ਵੱਖੋ–ਵੱਖਰੀ ਕਿਸਮ ਦੀਆਂ ਗੱਲਾਂ ਨਾਲ ਭਰਿਆ ਹੋਇਆ ਹੈ; ਇਸੇ ਲਈ ਉਹ ਸਦਾ ਹੀ ਮੀਡੀਆ ਦੀਆਂ ਸੁਰਖ਼ੀਆਂ ਵਿੱਚ ਰਹੇ ਹਨ। ਸ੍ਰੀ ਬੋਰਿਸ ਜੌਨਸਨ ਦਾ ਸਬੰਧ ਕਿਸੇ ਨਾ ਕਿਸੇ ਤਰ੍ਹਾਂ ਭਾਰਤ ਨਾਲ ਵੀ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਪਤਨੀ ਮੇਰਿਨਾ ਵ੍ਹੀਲਰ ਭਾਰਤੀ ਮੂਲ […]
By G-Kamboj on
COMMUNITY, FEATURED NEWS, News

ਬੇਲਾ ਬਹਿਰਾਮਪੁਰ ਬੇਟ : ਸਿੱਖੀ ਦਾ ਪ੍ਰਚਾਰ ਕਰਨ ਲਈ ਕੋਈ ਸੰਪਰਦਾ, ਸੁਸਾਇਟੀ, ਸੰਤ ਸਮਾਜ ਜਾਂ ਕੋਈ ਹੋਰ ਪ੍ਰਚਾਰਕ ਪ੍ਰਚਾਰ ਕਰਦਾ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਨਾ ਕਿ ਉਨ੍ਹਾਂ ਦਾ ਵਿਰੋਧ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਹਰਮਿੰਦਰ ਜੀ ਪਟਨਾ ਸਾਹਿਬ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ […]