By G-Kamboj on
COMMUNITY, FEATURED NEWS, News

ਮੁੰਬਈ : ਕਹਿੰਦੇ ਨੇ ਜੇਕਰ ਇਨਸਾਨ ਅੰਦਰ ਹੌਂਸਲਾ ਤੇ ਜਜ਼ਬਾ ਹੈ ਤਾਂ ਵੱਡੀਆਂ-ਵੱਡੀਆਂ ਮੁਸ਼ਕਿਲਾਂ ਉਸ ਅੱਗੇ ਗੋਡੇ ਟੇਕ ਲੈਂਦੀਆਂ ਹਨ। ਕੁਝ ਅਜਿਹਾ ਹੀ ਜਨੂੰਨ ਅਤੇ ਹੌਂਸਲਾ ਰੱਖਦੇ ਹਨ 63 ਸਾਲਾ ਅਮਰਜੀਤ ਸਿੰਘ ਚਾਵਲਾ। ‘ਸਪੋਰਟੀ ਸਿੱਖ’ ਨਾਲ ਜਾਣੇ ਜਾਂਦੇ ਅਮਰਜੀਤ ਸਿੰਘ ਨੇਤਰਹੀਨ ਹਨ ਪਰ ਫਿਰ ਵੀ ਮੈਰਾਥਨ ਵਿਚ ਹਿੱਸਾ ਜ਼ਰੂਰ ਲੈਂਦੇ ਹਨ। ਨੇਤਰਹੀਨ ਹੋਣ ਦੇ ਬਾਵਜੂਦ […]
By G-Kamboj on
COMMUNITY, FEATURED NEWS, News

ਸਰੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੈਨੇਡਾ ਤੋਂ ਪੰਜਾਬ ਤਕ ਮੋਟਰਸਾਈਕਲਾਂ ‘ਤੇ ਯਾਤਰਾ ਕਰਨ ਵਾਲੇ ਛੇ ਉਦਮੀ ਸਿੱਖਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਵਿਸ਼ਵ ਭਰ ਦੇ ਪੰਜਾਬੀਆਂ ਵਿਚ ਕਾਫ਼ੀ ਸ਼ਲਾਘਾ ਹੋ ਰਹੀ ਹੈ। ਇਸ ਸਬੰਧ ਵਿਚ ਉਕਤ ਸਿੱਖਾਂ ਵਲੋਂ ਸੰਪੂਰਨ ਕੀਤੀ ਗਈ ਇਸ ਵਿਸ਼ਵ ਯਾਤਰਾ ਦੀ ਕਾਮਯਾਬੀ ਮਗਰੋਂ ਅਕਾਲ […]
By G-Kamboj on
COMMUNITY, FEATURED NEWS, News

ਖਾਲੜਾ : ਸੋਮਵਾਰ ਸਵੇਰ ਤੋਂ ਹੀ ਸੋਸ਼ਲ ਮੀਡੀਆ ਉਪਰ ਇਕ ਅਜਿਹੀ ਵੀਡੀਉ ਘੁੰਮ ਰਹੀ ਹੈ ਜੋ ਕਿ ਪੰਜਾਬ ਦੇ ਕਿਸੇ ਪਿੰਡ ਦੀ ਲੱਗਦੀ ਹੈ ਜਿਸ ਨੂੰ ਵੇਖ ਕੇ ਹਰ ਇਕ ਗੁਰੂ ਨਾਨਕ ਨਾਮ ਲੇਵਾ ਦੇ ਮਨ ਨੂੰ ਜਿਥੇ ਠੇਸ ਪਹੁੰਚੀ ਹੈ, ਉਥੇ ਹੀ ਲੋਕਾਂ ਨੇ ਕਿਹਾ ਹੈ ਕਿ ਅਜਿਹਾ ਪਾਪ ਕਰਨ ਵਾਲਿਆਂ ਨੂੰ ਸਖ਼ਤ ਤੋਂ […]
By G-Kamboj on
COMMUNITY, FEATURED NEWS, News

ਡੇਟਨ : ਅਮਰੀਕਾ ਵਿੱਚ ਆਜ਼ਾਦੀ ਦਿਵਸ ਨੂੰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਹਿਰਾਂ ਵਿੱਚ ਪਰੇਡਾਂ ਕੱਢੀਆਂ ਜਾਂਦੀਆਂ ਹਨ, ਜਿਸ ਵਿੱਚ ਵਿੱਦਿਅਕ ਅਦਾਰਿਆਂ ਦੇ ਬੈਂਡ ਹਿੱਸਾ ਲੈਂਦੇ ਹਨ। ਓਹਾਈਹੋ ਸੂਬੇ ਦੀ ਰਾਜਧਾਨੀ ਕੋਲੰਬਸ ਦੇ ਡਾਊਨ ਟਾਊਨ ਤੇ ਹਵਾਈ ਜਹਾਜ਼ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਸ਼ਹਿਰ ਡੇਟਨ ਵਿੱਚ ਵੀ ਇਸ ਮੌਕੇ ਪਰੇਡ ਕੱਢੀ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ, ਲਹਿੰਦੇ ਪੰਜਾਬ […]