By G-Kamboj on
COMMUNITY, FEATURED NEWS, News

ਵੈਨਕੁਵਰ : ਬ੍ਰਿਟਿਸ਼ ਕੋਲੰਬੀਆ ਵਿਚ ਇਕ ਸਿੱਖ ਨੇ ਆਰਸੀਐਮਪੀ ਵਿਰੁਧ ਮੁਕੱਦਮਾ ਦਰਜ ਕਰਵਾਇਆ ਹੈ ਕਿ ਇਕ ਪੁਲਿਸ ਅਧਿਕਾਰੀ ਨੇ ਉਸ ਦੀ ਪੱਗ ਉਤਾਰ ਕੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੇ ਗਏ ਇਕ ਨੋਟਿਸ ਵਿਚ ਕੰਵਲਜੀਤ ਸਿੰਘ ਦਾ ਕਹਿਣਾ ਹੈ ਕਿ 30 ਜੂਨ 2017 ਦੀ ਦੁਪਹਿਰ ਨੂੰ […]
By G-Kamboj on
COMMUNITY, FEATURED NEWS, News

ਲਾਹੌਰ: ਲਹਿੰਦੇ ਪੰਜਾਬ ਵਿਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ ਵਿਚ ਭਾਰਤ ਤੋਂ ਇਲਾਵਾ ਹੋਰਨਾਂ ਮੁਲਕਾਂ ਤੋਂ ਜੱਥਾ ਪਹੁੰਚਿਆ ਹੋਇਆ ਹੈ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਚੌਧਰੀ […]
By G-Kamboj on
COMMUNITY, FEATURED NEWS, News

ਇਸਲਾਮਾਬਾਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਪੂਰੇ ਦੇਸ਼ ‘ਚ ਜ਼ੋਰ-ਸ਼ੋਰ ਨਾਲ ਤਿਆਰੀਆਂ ਚੱਲ ਰਹੀਆਂ ਹਨ, ਉਥੇ ਹੀ ਗੁਆਂਢੀ ਦੇਸ਼ ਪਾਕਿਸਤਾਨ ਵੀ ਇਸ ਪਵਿੱਤਰ ਦਿਹਾੜੇ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦੀਆਂ ਤਿਆਰੀਆਂ ‘ਚ ਜੁੱਟ ਗਿਆ ਹੈ। ਅੱਜ ਪਾਕਿਸਤਾਨ ਸਰਕਾਰ ਅਤੇ ਉਥੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ […]
By G-Kamboj on
COMMUNITY, INDIAN NEWS

ਸ਼ਿਲੌਂਗ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇਕ ਉੱਚ ਪਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਇਹ ਵਫ਼ਦ ਇਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ ਜੋ […]
By G-Kamboj on
COMMUNITY, INDIAN NEWS

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉਤੇ ਲੱਗੇ ਜੀਐਸਟੀ ਨੂੰ ਵਾਪਿਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ […]