By G-Kamboj on
COMMUNITY, INDIAN NEWS

ਚੰਡੀਗੜ੍ਹ : ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿਟ) ਵੱਲੋਂ ਤਤਕਾਲੀ ਗ੍ਰਹਿ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸਾਜ਼ਿਸ਼-ਕਰਤਾ ਵਜੋਂ ਚਲਾਨ ਪੇਸ਼ ਕਰਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ : ਸਿੱਖ ਵਕੀਲ ਅੰਮ੍ਰਿਤਪਾਲ ਸਿੰਘ ਨੇ ਕੋਰਟ ਵਿਚ ਕ੍ਰਿਪਾਨ ਲੈ ਕੇ ਆਉਣ ਤੋਂ ਰੋਕਣ ਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਚੀਫ਼ ਜਸਟਿਸ ਨੇ ਭਰੋਸਾ ਦਿੱਤਾ ਕਿ ਕੋਰਟ ਇਸ ‘ਤੇ ਜ਼ਰੂਰ ਗੌਰ ਕਰੇਗਾ। ਸਿੱਖ ਵਕੀਲ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸੀਜੀਆਈ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਕ੍ਰਿਪਾਨ ਦੇ […]
By G-Kamboj on
COMMUNITY

ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਵਿਚ ਉਸ ਵੇਲੇ ਭਾਰੀ ਵਾਧਾ ਹੋਇਆ ਜਦ ਦਿੱਲੀ ਤੋਂ ਕੁੱਝ ਸਮਾਜ ਸੇਵੀ ਬੀਬੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਇਕ ਪੱਤਰ ਸੌਂਪਿਆ ਜਿਸ ਵਿਚ ਗਿਆਨੀ ਇਕਬਾਲ ਸਿੰਘ ਦੀਆਂ ਆਪ ਹੁਦਰੀਆਂ ਤੇ ਅਪਣੀ ਵਿਆਹੁਤਾ ਔਰਤ ਨਾਲ ਕੀਤੀ ਮਾਰ-ਕੁੱਟ ਤੇ […]
By G-Kamboj on
COMMUNITY, INDIAN NEWS

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਨਕੋਦਰ ਬੇਅਦਬੀ ਕਾਂਡ (4 ਫਰਵਰੀ 1986) ਨਾਲ ਸਬੰਧਿਤ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਜਨਤਕ ਕਰਨ ਅਤੇ ਦੋਸ਼ੀ ਅਫਸਰਾਂ ਨੂੰ ਸਜਾ ਦੀ ਮੰਗ ਕੀਤੀ ਹੈ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸਰਕਾਰ […]
By G-Kamboj on
COMMUNITY, FEATURED NEWS, News

ਚੰਡੀਗੜ੍ਹ : ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਗੁਰਦੁਆਰਿਆਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਫੜਨਵੀਸ ਨੇ ਐਲਾਨ ਕੀਤਾ ਹੈ ਕਿ ਮਹਾਰਾਸ਼ਟਰ ਦੇ ਗੁਰਦੁਆਰਾ ਐਕਟ ਦੀ ਧਾਰਾ 11 ਵਿਚ ਸੋਧ ਕਰਨ ਦੀ ਤਜਵੀਜ਼ ਪੱਕੇ ਤੌਰ ‘ਤੇ ਰੱਦ ਕਰ ਦਿਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀ ਸਥਿਤੀ ਹੀ […]