By G-Kamboj on
COMMUNITY

ਚੰਡੀਗੜ੍ਹ : ਚੀਫ਼ ਖ਼ਾਲਸਾ ਦੀਵਾਨ ਦੇ ਮੌਜੂਦਾ ਸਥਾਨਕ ਪ੍ਰਧਾਨ ਅਤੇ 17 ਫ਼ਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰਧਾਨਗੀ ਉਮੀਦਵਾਰ ਨਿਰਮਲ ਸਿੰਘ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਚ 5 ਮੈਂਬਰੀ ਕਮੇਟੀ ਦੀ ਇਕ ਅਹਿਮ ਬੈਠਕ ਹੋਈ। ਇਸ ਬੈਠਕ ਵਿਚ ਕਾਰਜ਼ਕਾਰੀ ਪ੍ਰਧਾਨ ਧਨਰਾਜ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ […]
By G-Kamboj on
COMMUNITY, FEATURED NEWS, News

ਇਸਲਾਮਾਬਾਦ : ਭਾਰਤ-ਪਾਕਿਸਤਾਨ ਸਰਹੱਦ ਤੱਕ ਸੜਕਾਂ ਦੀ ਉਸਾਰੀ ਦਾ ਕੰਮ ਪੂਰੇ ਜੋਰ ਦੇ ਨਾਲ ਚੱਲ ਰਿਹਾ ਹੈ। ਪਾਕਿਸਤਾਨ ਦੇ ਨਰੋਵਾਲ ਸਥਿਤ ਗੁਰਦੁਆਰਾ ਬਾਬਾ ਗੁਰੂ ਨਾਨਕ ਨੂੰ ਬਾਰਤ ਨਾਲ ਜੋੜਨ ਵਾਲੇ ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ 40 ਫ਼ੀਸਦੀ ਉਸਾਰੀ ਕੰਮ ਪੂਰਾ ਹੋ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੀਤੇ ਸਾਲ 28 ਨਵੰਬਰ ਨੂੰ ਇਸ […]
By G-Kamboj on
COMMUNITY, FEATURED NEWS, News

ਲਾਹੌਰ : ਜਿਥੇ ਪਾਕਿਸਤਾਨ ਸਰਕਾਰ ਸਿੱਖਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਜਾ ਰਹੀ ਹੈ, ਉਥੇ ਹੀ ਹੁਣ ਪਾਕਿ ਨੇ ਪਹਿਲੀ ਵਾਰ ਸਿੱਖ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕਰ ਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਪ੍ਰਤੀ ਅਪਣੀ ਦਰਿਆ ਦਿਲੀ ਵਿਖਾ ਦਿਤੀ ਹੈ। ਪਾਕਿਸਤਾਨ ਸਰਕਾਰ ਨੇ ਮਹਿੰਦਰਪਾਲ ਸਿੰਘ ਨਾਮਕ ਸਿੱਖ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਹੈ। ਦੱਸ ਦਈਏ […]
By G-Kamboj on
COMMUNITY, FEATURED NEWS, News

ਚੰਡੀਗੜ੍ਹ : ਇਕ ਪਾਸੇ ਅਦਾਲਤ ਵਲੋਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੇ ਪਾਪਾਂ-ਜੁਰਮਾਂ ਬਦਲੇ ਸਾਧਵੀਆਂ ਅਤੇ ਮਰਹੂਮ ਪੱਤਰਕਾਰ ਰਾਮ ਛਤਰਪਤੀ ਨੂੰ ਇਨਸਾਫ ਦਿੱਤਾ ਜਾ ਚੁੱਕਾ ਹੈ ਅਤੇ ਨਿਪੁੰਸਕ ਸਾਧੂਆਂ ਦੇ ਇਨਸਾਫ ਦੀ ਲੜਾਈ ਸੀਬੀਆਈ ਜੋਰਾਂ-ਸ਼ੋਰਾਂ ਨਾਲ ਲੜ ਰਹੀ ਹੈ ਉਥੇ ਦਸਮ ਗੁਰੂ, ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਏ ਜਾਣ ਦੇ ਮਾਮਲੇ ਚ ਪੰਜਾਬ ਪੁਲਿਸ ਹੀ […]
By G-Kamboj on
COMMUNITY

ਪੇਸ਼ਾਵਰ : ਸਿੱਖਾਂ ਨੂੰ ਹੈਲਮਟ ਪਾਉਣ ‘ਚ ਛੋਟ ਹਾਸਲ ਹੈ। ਇਸ ਦੇ ਬਾਵਜੂਦ ਪੇਸ਼ਾਵਰ ਦੇ ਦਬਗਾਰੀ ਇਲਾਕੇ ਵਿਚ ਇਕ ਟ੍ਰੈਫ਼ਿਕ ਪੁਲਿਸ ਅਧਿਕਾਰੀ ਨੇ ਸਿੱਖ ਨੌਜਵਾਨ ਦਾ ਚਲਾਨ ਕਰ ਦਿਤਾ। ਵਿਰੋਧ ਹੋਣ ਤੋਂ ਬਾਅਦ ਅਧਿਕਾਰੀ ਨੇ ਸਿੱਖ ਨੌਜਵਾਨ ਤੋਂ ਮਾਫ਼ੀ ਵੀ ਮੰਗੀ। ਪਿਛਲੇ ਸਾਲ ਹੀ ਪੇਸ਼ਾਵਰ ਪੁਲਿਸ ਨੇ ਸਿੱਖਾਂ ਨੂੰ ਹੈਲਮਟ ਨਾਲ ਪਾਉਣ ਦੀ ਛੋਟ ਦਿਤੀ […]