By G-Kamboj on
COMMUNITY

ਪੇਸ਼ਾਵਰ : ਸਿੱਖਾਂ ਨੂੰ ਹੈਲਮਟ ਪਾਉਣ ‘ਚ ਛੋਟ ਹਾਸਲ ਹੈ। ਇਸ ਦੇ ਬਾਵਜੂਦ ਪੇਸ਼ਾਵਰ ਦੇ ਦਬਗਾਰੀ ਇਲਾਕੇ ਵਿਚ ਇਕ ਟ੍ਰੈਫ਼ਿਕ ਪੁਲਿਸ ਅਧਿਕਾਰੀ ਨੇ ਸਿੱਖ ਨੌਜਵਾਨ ਦਾ ਚਲਾਨ ਕਰ ਦਿਤਾ। ਵਿਰੋਧ ਹੋਣ ਤੋਂ ਬਾਅਦ ਅਧਿਕਾਰੀ ਨੇ ਸਿੱਖ ਨੌਜਵਾਨ ਤੋਂ ਮਾਫ਼ੀ ਵੀ ਮੰਗੀ। ਪਿਛਲੇ ਸਾਲ ਹੀ ਪੇਸ਼ਾਵਰ ਪੁਲਿਸ ਨੇ ਸਿੱਖਾਂ ਨੂੰ ਹੈਲਮਟ ਨਾਲ ਪਾਉਣ ਦੀ ਛੋਟ ਦਿਤੀ […]
By G-Kamboj on
COMMUNITY

ਚੰਡੀਗੜ੍ਹ : ਪਿਛਲੇ 19 ਸਾਲਾਂ ਵਿਚ ਨਾਂਦੇੜ-ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸਿੱਖ ਗੁਰਦਵਾਰਾ ਬੋਰਡ ਵਿਚ ਵਧੇ ਸਰਕਾਰੀ ਕੰਟਰੋਲ ਤੇ ਦਖ਼ਲ ਅੰਦਾਜ਼ੀ ਵਿਰੁਧ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਖ਼ਾਸ ਕਰ ਨਾਂਦੇੜ ਸਾਹਿਬ ਦੇ 25000 ਸਿੱਖਾਂ ਵਿਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਜੁਲਾਈ 2000 ਵਿਚ ਮਹਾਰਾਸ਼ਟਰ ਸਰਕਾਰ ਨੇ ਨੋਟੀਫ਼ੀਕੇਸ਼ਨ ਜਾਰੀ ਕਰ […]
By G-Kamboj on
COMMUNITY

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂ ਵਾਲੇ ਦੀ ਸੁਰੱਖਿਆ ਰੀਵਿਊ ਅਤੇ ਉਨ੍ਹਾਂ ਨੂੰ ਮੁੜ ਬਣਦੀ ਸੁਰੱਖਿਆ ਛਤਰੀ ਮੁਹਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਉਨ੍ਹਾਂ ਵਲੋਂ ਸਰਕਾਰੀ ਸੁਰੱਖਿਆ ਸਬੰਧੀ ਹਾਈ ਕੋਰਟ ਵਿਚ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ। ਸਾਲ 2016 ਦੌਰਾਨ ਲੁਧਿਆਣਾ ਲਾਗੇ […]
By G-Kamboj on
COMMUNITY, FEATURED NEWS, News

ਨਿਊਯਾਰਕ : ਅਮਰੀਕਾ ਵਿਚ ਇਕ ਸਿੱਖ ਵਿਅਕਤੀ ‘ਤੇ 24 ਸਾਲਾ ਗੋਰੇ ਨੌਜਵਾਨ ਨੇ ਨਫ਼ਰਤ ਅਪਰਾਧ ਤਹਿਤ ਹਮਲਾ ਕਰ ਦਿਤਾ। ਗੋਰੇ ਵਿਅਕਤੀ ਨੇ ਪੀੜਤ ਦੀ ਦਾੜ੍ਹੀ ਪੁੱਟੀ ਅਤੇ ਉਸ ਨੂੰ ਲੱਤਾਂ ਅਤੇ ਮੁੱਕੇ ਵੀ ਮਾਰੇ। ਹਰਵਿੰਦਰ ਸਿੰਘ ਡੋਡ ਅਮਰੀਕਾ ਦੇ ਓਰੇਗਨ ਵਿਚ ਇਕ ਦੁਕਾਨ ‘ਚ ਕੰਮ ਕਰਦੇ ਹਨ। ਪਿਛਲੇ ਸੋਮਵਾਰ ਨੂੰ 24 ਸਾਲਾ ਐਂਡ੍ਰੀਊ ਰੈਮਜ਼ੇ ਨੇ […]
By G-Kamboj on
COMMUNITY

ਨਿਊਯਾਰਕ : ਨਿਊਯਾਰਕ ਦੇ ਮਸ਼ਹੂਰ ਟਾਈਮਜ਼ ਸੁਕੇਅਰ ‘ਤੇ ਪਿਛਲੇ ਕਈ ਦਿਨਾਂ ਤੋਂ ਬਜ਼ੁਰਗ ਸਿੱਖ ਦੀ ਇਹ ਤਸਵੀਰ ਨਜ਼ਰ ਆ ਰਹੀ ਹੈ ਜੋ ਇਕ ਅਮਰੀਕੀ ਕੰਪਨੀ ਦੇ ਕਾਸਮੈਟਿਕ ਪ੍ਰੋਡਕਟ ਦਾ ਪ੍ਰਚਾਰ ਕਰ ਰਹੇ ਹਨ। ਬਹੁਤ ਸਾਰੇ ਲੋਕ ਇਸ ਤਸਵੀਰ ਨਾਲ ਸੈਲਫ਼ੀਆਂ ਵੀ ਲੈਂਦੇ ਦੇਖੇ ਜਾ ਸਕਦੇ ਹਨ। ਜਦਕਿ ਸਿੱਖ ਅਤੇ ਭਾਰਤੀ ਅਮਰੀਕੀ ਇਸ ਬਜ਼ੁਰਗ ਸਿੱਖ ਮਾਡਲ […]