By G-Kamboj on
COMMUNITY, INDIAN NEWS

ਸ੍ਰੀ ਅਨੰਦਪੁਰ ਸਾਹਿਬ : ਜੂਨ ਤੇ ਨਵੰਬਰ 1984 ਵਿਚ ‘ਸਿੱਖ ਨਸਲਕੁਸ਼ੀ ਹਮਲੇ’ ਤੋਂ ਬਾਅਦ ਦੇਸ਼ ਦੇ ਆਗੂਆਂ ਨੇ ਸਿੱਖਾਂ ਨੂੰ ਇਸ ਸਾਕੇ ਨੂੰ ‘ਭੁੱਲ ਜਾਉ’ ਦਾ ਮੰਤਰ ਦ੍ਰਿੜ੍ਹ ਕਰਵਾਉਣਾ ਸ਼ੁਰੂ ਕਰ ਦਿਤਾ ਸੀ। ਪਰ ਅਣੱਖ, ਇੱਜ਼ਤ, ਅਜ਼ਾਦੀ ਤੇ ਗ਼ੈਰਤ ਨੂੰ ਪਿਆਰ ਕਰਨ ਵਾਲਾ ਜਿਹੜਾ ‘ਖ਼ਾਲਸਾ ਪੰਥ’ ਹੁਣ ਤਕ ਸਾਕਾ ਸਰਹੰਦ, ਸਾਕਾ ਚਮਕੌਰ, ਛੋਟੇ ਅਤੇ ਵੱਡੇ […]
By G-Kamboj on
COMMUNITY

ਤਰਨ ਤਾਰਨ : ਸੌਦਾ ਸਾਧ ਨੂੰ ਦਿਤੀ ਮਾਫ਼ੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਜਾਂਚ ਵਿਚ ਸ਼ਾਮਲ ਕੀਤੇ ਜਾਣ ਦੀਆਂ ਕਨਸੋਆਂ ਤੋਂ […]
By G-Kamboj on
COMMUNITY, FEATURED NEWS, News

ਚੰਡੀਗੜ : ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਮੀਡੀਆ ਦਾ ਧਨਵਾਦ ਕਰਦਿਆਂ ਕਿਹਾ ਕਿ ਪਹਿਲੇ ਮਿਸ਼ਨ ਵਿਚ ਕਾਮਯਾਬ ਹੋਣ ਤੋਂ ਬਾਅਦ ਹੁਣ ਉਹ ਬਾਦਲ ਪਰਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਕਤ ਕਰਵਾਉਣ ਦਾ ਮਿਸ਼ਨ ਚਲਾਉਣਗੇ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਸਿਧਾਂਤ ਦੀ ਗ਼ਲਤ ਵਰਤੋਂ ਹੋ ਰਹੀ ਹੈ ਪਰ ਸਾਲ 2015 ਵਿਚ ਦੁਰਵਰਤੋ ਦੀ ਵੱਡੀ ਸ਼ੁਰੂਆਤ ਹੋਈ। ਅੱਜ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਜਨਵਰੀ ਨੂੰ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਸਤਵੰਤ ਸਿੰਘ ਮਾਣਕ, ਬਾਬਾ ਦਰਸ਼ਨ ਸਿੰਘ ਪ੍ਰਧਾਨ, ਕ੍ਰਿਪਾਲ ਸਿੰਘ ਰੰਧਾਵਾ, ਕਾਬਲ ਸਿੰਘ, ਸਤਵਿੰਦਰ ਸਿੰਘ, ਪਰਵੀਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]
By G-Kamboj on
COMMUNITY, INDIAN NEWS

ਅੰਮਿ੍ਤਸਰ : ਦੇਸ਼-ਵਿਦੇਸ਼ ਤੋਂ ਪੁੱਜੀ ਲੱਖਾਂ ਸੰਗਤ ਨੇ ਨਵੇਂ ਵਰ੍ਹੇ-2019 ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਕੀਤੀ | ਨਵੇਂ ਵਰ੍ਹੇ ਦੀ ਪੂਰਵ ਸੰਧਿਆ ਮੌਕੇ ਹੀ ਲੱਖਾਂ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਸਨ | ਪੈ ਰਹੀ ਅੱਤ ਦੀ ਸਰਦੀ ਅਤੇ ਧੁੰਦ ‘ਤੇ ਸ਼ਰਧਾਲੂਆਂ ਦੀ ਸ਼ਰਧਾ ਭਾਰੂ ਪੈ ਗਈ | ਨਵਾਂ ਵਰ੍ਹਾ ਗੁਰੂ ਘਰ ਦੇ […]