By G-Kamboj on
COMMUNITY, FEATURED NEWS, News

ਅੰਮ੍ਰਿਤਸਰ (ਸਸਸ) : ਪਾਕਿਸਤਾਨ ਦੀ ਫੈਡਰਲ ਇੰਨਵੈਸਟੀਗੇਸ਼ਨ ਏਜੰਸੀ ਵਲੋਂ ਲਾਂਘੇ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਆਉਣ-ਜਾਣ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਦੇ ਮੁਤਾਬਕ ਭਾਰਤ ਵਲੋਂ ਰੋਜ਼ਾਨਾਂ 500 ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ। ਇਨ੍ਹਾਂ ਨੂੰ ਪਾਸਪੋਰਟ ਜਾਂ ਵੀਜ਼ੇ ਦੀ ਜ਼ਰੂਰਤ ਨਹੀਂ ਹੋਵੇਗੀ। ਲਾਂਘਾ ਸਵੇਰੇ 9 ਵਜੇ ਤੋਂ ਲੈ ਕੇ […]
By G-Kamboj on
COMMUNITY, INDIAN NEWS

ਫਤਿਹਗੜ੍ਹ ਸਾਹਿਬ : ਸ਼ਹੀਦੀ ਸਭਾ-2018 ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ […]
By G-Kamboj on
COMMUNITY

ਅੰਮ੍ਰਿਤਸਰ : ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਅੱਜ ਸ਼ੁਕਰਾਨਾ ਅਦਾ ਕਰਨ ਪਹੁੰਚੇ ਸਿੱਖ ਵਕੀਲ ਸ. ਐਚ.ਐਸ. ਫੂਲਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਐਚ.ਐਸ. ਫੂਲਕਾ ਨੂੰ ਸਿਰੋਪਾਓ ਪਾਉਂਦਿਆਂ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ […]
By G-Kamboj on
COMMUNITY

ਬਠਿੰਡਾ : ਦੋ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰਾਂ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਛੇ ਮਹੀਨਿਆਂ ਤੋਂ ਵੀ ਵੱਧ ਸਮਾਂ ਚੱਲੇ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂਆਂ ਵਿਚਾਲੇ ਮਤਭੇਦ ਨਿੱਤ ਵਧਦੇ ਹੀ ਜਾ ਰਹੇ ਹਨ ਕਿਉਂਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜੱਥੇਦਾਰ ਧਿਆਨ ਸਿੰਘ ਮੰਡ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ […]
By G-Kamboj on
COMMUNITY

ਅੰਮ੍ਰਿਤਸਰ : ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਚ ਲੰਘੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੇ ਕਾਂਗਰਸ ਦੇ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਸੱਜਣ ਕੁਮਾਰ ਨੂੰ ਸਜ਼ਾ ਦਵਾਉਣ ਲਈ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਕੇਸ ਦੀ ਪੈਰਵੀਂ ਕਰਨ ਵਾਲੇ ਐਚਐਸ ਫੂਲਕਾ ਅੱਜ ਸ਼ੁੱਕਰਾਨ ਵਜੋਂ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ […]