By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਨਵੰਬਰ 1984 ਵਿਚ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬਾਅਦ ਆਇਆ ਇਹ ਫੈਸਲਾ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਕੁਝ ਹੱਦ ਤਕ […]
By G-Kamboj on
COMMUNITY, INDIAN NEWS

ਆਨੰਦਪੁਰ ਸਾਹਿਬ : ਪਿਛਲੇ ਸੱਤ ਸਾਲਾਂ ਦੌਰਾਨ 95.75 ਲੱਖ ਵਿਦੇਸ਼ੀ ਤੇ ਸਥਾਨਕ ਸੈਲਾਨੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ ਖਾਲਸਾ ਮਿਊਜ਼ੀਅਮ ਦੇਖਣ ਗਏ ਹਨ। ਇਹ ਅਜਾਇਬ ਘਰ ਪੰਜਾਬ ਦੇ ਪਿਛਲੇ 500 ਸਾਲਾਂ ਦੇ ਇਤਿਹਾਸ ਦੀ ਝਲਕ 27 ਗੈਲਰੀਆਂ ਰਾਹੀਂ ਦਿਖਾਉਂਦਾ ਹੈ, 25 ਨਵੰਬਰ, 2011 ਨੂੰ ਇਸ ਨੂੰ ਖੋਲ੍ਹਿਆ ਗਿਆ ਸੀ। ਪ੍ਰਿੰਸ ਚਾਰਲਸ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਸਟੀਫਨ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇੱਥੇ ਹੋਈ ਬੈਠਕ ‘ਚ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਗਈ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਅੰਮ੍ਰਿਤਸਰ ਤੋਂ ਜਗਨਨਾਥ ਪੁਰੀ ਲਈ ਰੋਜ਼ਾਨਾ ਵਿਸ਼ੇਸ਼ ਟਰੇਨ ਚਲਾਈ ਜਾਵੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਹੋਈ ਇਸ ਮੀਟਿੰਗ ਦੌਰਾਨ ਜਨਵਰੀ […]
By G-Kamboj on
COMMUNITY

ਕਰਤਾਰਪੁਰ ਸਾਹਿਬ : ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੇ ਐਲਾਨ ਨੂੰ ਲੈ ਕੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦਾ ਇਕ ਨਜ਼ਾਰਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਪਾਕਿਸਤਾਨੀ ਪ੍ਰਸ਼ਾਸਨ ਅਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਦਾ ਦੌਰਾ ਕੀਤਾ, ਅਤੇ ਵਿਸ਼ਵ ਭਰ ਵਿਚੋਂ ਆਏ ਸਿੱਖਾਂ ਨੂੰ […]
By G-Kamboj on
COMMUNITY

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਪਾਕਿਸਤਾਨ ਨੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਬੰਧੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੱਦਾ ਭੇਜਿਆ ਹੈ। ਗਿਆਨੀ ਹਰਪ੍ਰੀਤ ਨੇ ਖ਼ੁਦ ਇਸ ਬਾਰੇ […]