By G-Kamboj on
COMMUNITY

ਦਿੱਲੀ — ਗੁਰਪੁਰਬਾਂ ਤੇ ਨਗਰ ਕੀਰਤਨਾਂ ‘ਚ ਤੁਸੀਂ ਕਈ ਤਰ੍ਹਾਂ ਦੇ ਲੰਗਰ ਲੱਗਦੇ ਵੇਖੇ ਹੋਣਗੇ ਪਰ ਦਿੱਲੀ ‘ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੋਖਾ ਲੰਗਰ ਲਗਾਇਆ ਗਿਆ। ਉਹ ਵੀ ਦਸਤਾਰਾਂ ਦਾ ਲੰਗਰ। ਦਰਅਸਲ, ਗੁਰਦੁਆਰਾ ਸੀਸਗੰਜ ਸਾਹਿਬ ਵਲੋਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਲੱਗਾ ਦਸਤਾਰਾਂ ਦਾ ਲੰਗਰ ਵਿਸ਼ੇਸ਼ ਖਿੱਚ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ— ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨੈਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ। ਇਸ ਗੁਰਦੁਆਰਾ ਸਾਹਿਬ ਦੀ ਦੂਰੀ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਸਿਰਫ ਸਾਢੇ 4 ਕਿਲੋਮੀਟਰ ਹੈ। ਇਸ ਗੁਰਦੁਆਰਾ ਸਾਹਿਬ ਦੀ ਸਿੱਖਾਂ ਲਈ ਖਾਸ ਅਹਿਮੀਅਤ ਇਸ ਲਈ ਹੈ ਕਿਉਂਕਿ ਆਪਣੀ ਜ਼ਿੰਦਗੀ ਦੇ ਆਖਰੀ ਦੌਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ 17 ਸਾਲ […]
By G-Kamboj on
COMMUNITY

ਅੰਮ੍ਰਿਤਸਰ – ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਭਰ ਤੋਂ 3 ਹਜ਼ਾਰ ਤੋਂ ਵੱਧ ਸ਼ਰਧਾਲੂੁ ਬੁੱਧਵਾਰ ਨੂੰ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਰਾਹੀਂ ਪਾਕਿਸਤਾਨ ਰਵਾਨਾ ਹੋਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ 4 ਵਿਸ਼ੇਸ਼ ਟਰੇਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜੋ ਸ਼ਰਧਾਲੂਅਾਂ ਨੂੰ ਅਟਾਰੀ ਰੇਲਵੇ ਸਟੇਸ਼ਨ ਤੋਂ […]
By G-Kamboj on
COMMUNITY

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ 1227 ਸ਼ਰਧਾਲੂਆਂ ਦਾ ਜੱਥਾ ਅੱਜ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਐੱਸ. ਜੀ. ਪੀ. ਸੀ. ਦੀ ਅਗਵਾਈ ‘ਚ ਪਾਕਿ ਲਈ ਰਵਾਨਾ ਹੋਇਆ ਸ਼ਰਧਾਲੂਆਂ ਦਾ ਇਹ ਜੱਥਾ 10 ਦਿਨ ਤੱਕ ਪਾਕਿਸਤਾਨ ਰਹੇਗਾ ਤੇ ਗੁਰੂ ਧਾਮਾਂ ਦੇ ਦਰਸ਼ਨ […]
By G-Kamboj on
COMMUNITY

ਜਲੰਧਰ — ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਿੱਖਾਂ ਵੱਲੋਂ ਬੜੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਕ ਪਾਸੇ ਜਿੱਥੇ ਬੀਤੇ ਦਿਨ ਗੁਰਦੁਆਰਿਆਂ ‘ਚ ਪਾਠ ਰੱਖੇ ਗਏ, ਉਥੇ ਹੀ ਅੱਜ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਕੱਢੇ ਗਏ। ਅਜਿਹਾ ਹੀ ਸ਼ਾਨਦਾਰ ਨਗਰ ਕੀਰਤਨ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ […]