By G-Kamboj on
COMMUNITY
ਜਲੰਧਰ — ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਿੱਖਾਂ ਵੱਲੋਂ ਬੜੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਕ ਪਾਸੇ ਜਿੱਥੇ ਬੀਤੇ ਦਿਨ ਗੁਰਦੁਆਰਿਆਂ ‘ਚ ਪਾਠ ਰੱਖੇ ਗਏ, ਉਥੇ ਹੀ ਅੱਜ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਕੱਢੇ ਗਏ। ਅਜਿਹਾ ਹੀ ਸ਼ਾਨਦਾਰ ਨਗਰ ਕੀਰਤਨ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ […]
By G-Kamboj on
COMMUNITY
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 23 ਨਵੰਬਰ ਨੂੰ ਆ ਰਹੇ 549ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਰੋਹ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਸਾਹਿਬ ਦਾ […]
By G-Kamboj on
COMMUNITY
ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭ੍ਰਿਸ਼ਟਾਚਾਰ ’ਤੇ ਲਗਾਮ ਕੱਸਣ ਲਈ ਇਕ ਵੱਡਾ ਫੈਸਲਾ ਲਿਆ ਹੈ। ਉਸ ਨੇ ਕੁਰੱਪਸ਼ਨ ਲਈ ਬਦਨਾਮ ਹੋ ਚੁੱਕੀ ਜਨਰਲ ਮੈਨੇਜਰ ਦੀ ਕੁਰਸੀ ’ਤੇ ਸੋਮਵਾਰ ਨੂੰ ਨਵਾਂ ਕਪਤਾਨ ਨਿਯੁਕਤ ਕਰ ਦਿੱਤਾ ਹੈ। ਕਮੇਟੀ ਦੇ ਸਭ ਤੋਂ ਸੀਨੀਅਰ ਅਧਿਕਾਰੀ ਰਹੇ ਧਰਮਿੰਦਰ ਸਿੰਘ ਨੂੰ ਨਵਾਂ ਜਨਰਲ ਮੈਨੇਜਰ ਬਣਾਇਆ ਗਿਆ ਹੈ। ਉਹ ਮੌਜੂਦਾ […]
By G-Kamboj on
COMMUNITY, INDIAN NEWS
ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਹਾਲਾਂਕਿ ਸੂਬੇ ਦੀਆਂ ਆਮ ਪ੍ਰਸ਼ਾਸਨਿਕ ਕਾਰਵਾਈਆਂ ਵਿਚ ਸਿੱਧਾ ਦਖਲ ਨਹੀਂ ਹੁੰਦਾ ਹੈ ਪਰ ਐੱਸ. ਜੀ. ਪੀ. ਸੀ. ਦਾ ਆਪਣਾ ਦਾਇਰਾ ਇੰਨਾ ਵੱਡਾ ਹੈ, ਜਿਹੜਾ ਕਮੇਟੀ ਦੇ ਪ੍ਰਧਾਨ ਨੂੰ ਕਈ ਤਰ੍ਹਾਂ ਦੀਆਂ ਸ਼ਕਤੀਆਂ ਪ੍ਰਦਾਨ ਕਰਦਾ ਹੈ। ਅੱਜ ‘ਜਗ ਬਾਣੀ’ ਰਾਹੀਂ ਅਸੀਂ ਤੁਹਾਨੂੰ ਉਨ੍ਹਾਂਸ ਸ਼ਕਤੀਆਂ ਬਾਰੇ ਜਾਣੂ ਕਰਵਾਵਾਂਗੇ […]
By G-Kamboj on
COMMUNITY, FEATURED NEWS, News
ਜਲੰਧਰ : ਲਗਾਤਾਰ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰ ਚੁੱਕੇ ਹਨ। ਸੰਤ ਹਰਚਨ ਸਿੰਘ ਲੌਂਗੋਵਾਲ ਨਾਲ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਗੋਬਿੰਦ ਸਿੰਘ ਸਾਲ 2000 ਦੌਰਾਨ ਬਾਦਲ ਸਰਕਾਰ ‘ਚ ਸੂਬੇ ਦੇ ਸਿੰਚਾਈ ਮੰਤਰੀ ਵੀ […]