By G-Kamboj on
COMMUNITY, FEATURED NEWS, News
ਨਵੀਂ ਦਿੱਲੀ – ਵੱਕਾਰੀ ਨਾਗਰਿਕਾਂ ਦੇ ਇਕ ਵਫਦ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਸਾਲ 1984 ਵਿਚ ਸਿੱਖ ਵਿਰੋਧੀ ਦੰਗੇ ਮਾਮਲਿਆਂ ਦੀ ਨਿਗਰਾਨੀ ਲਈ ਗਠਿਤ ਐੱਸ.ਆਈ.ਟੀ. ਦੇ ਤੀਜੇ ਮੈਂਬਰ ਦੇ ਨਾਮ ਨੂੰ ਤੁਰੰਤ ਨੋਟੀਫਾਈਡ ਕਰਨ ਲਈ ਸੁਪਰੀਮ ਕੋਰਟ ਨੂੰ ਕਹਿਣ। ਰਾਸ਼ਟਰਪਤੀ ਨਾਲ ਮੁਲਾਕਾਤ […]
By G-Kamboj on
COMMUNITY
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਆਉਂਦੀ 13 ਨਵੰਬਰ ਨੂੰ ਹੋਣੀ ਹੈ ਤੇ ਅਕਾਲੀ ਦਲ ਹਾਈ ਕਮਾਂਡ ਨੇ ਭਾਵੇਂ ਇਸ ਚੋਣ ਬਾਰੇ ਆਖ਼ਰੀ ਫ਼ੈਸਲਾ ਲੈ ਲਿਆ ਹੈ ਪਰ ਫਿਰ ਵੀ ਉਸ ਨੂੰ ਡਰ ਹੈ ਕਿ ਕਿਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ `ਚ ਕਿਤੇ ਕੋਈ ਬਾਗ਼ੀ ਸੁਰ ਨਾ ਉੱਠੇ। ਇਸੇ ਲਈ […]
By G-Kamboj on
AUSTRALIAN NEWS, COMMUNITY
ਸਿਡਨੀ – ਆਸਟ੍ਰੇਲੀਆ ‘ਚ ਬੀਤੇ ਦਿਨੀਂ ਸੂਬੇ ਦੱਖਣੀ ਆਸਟ੍ਰੇਲੀਆ ‘ਚ ਕੌਂਸਲ ਤੇ ਮੇਅਰ ਦੀਆਂ ਚੋਣਾਂ ਕਰਵਾਈਆਂ ਗਈਆਂ, ਜਿਨ੍ਹਾਂ ‘ਚ 3 ਪੰਜਾਬੀ ਮੂਲ ਦੇ ਆਸਟ੍ਰੇਲੀਅਨਜ਼ ਨੇ ਵੀ ਜਿੱਤ ਦੇ ਝੰਡੇ ਗੱਡੇ। ਕੌਂਸਲ ਚੋਣਾਂ ਦੇ ਨਤੀਜੇ ਅਨੁਸਾਰ ਹਲਕਾ ਪੋਰਟ ਅਗਸਤਾ ਤੋਂ ਪੰਜਾਬੀ ਮੂਲ ਦੇ ਸੰਨੀ ਸਿੰਘ, ਪਲਿੰਮਟਨ ਤੋਂ ਸੁਰਿੰਦਰ ਪਾਲ ਸਿੰਘ ਚਾਹਲ ਅਤੇ ਰਿਵਰਲੈਂਡ ਤੋਂ ਸਿਮਰਤਪਾਲ ਸਿੰਘ […]
By G-Kamboj on
COMMUNITY
ਫਰੀਦਕੋਟ : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਾਦਲ ਪਿਓ-ਪੁੱਤ ਅਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਐੱਸ. ਆਈ. ਟੀ. ਵਲੋਂ ਸੰਮਨ ਭੇਜੇ ਜਾਣ ਨੂੰ ਦੇਰ ਨਾਲ ਲਿਆ ਗਿਆ ਸਹੀ ਫੈਸਲਾ ਦੱਸਿਆ ਹੈ। ਬਰਗਾੜੀ ‘ਚ ਮੋਰਚਾ ਲਗਾਈ ਬੈਠੇ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਨੂੰ ਕਾਫੀ ਪਹਿਲਾਂ ਹੀ ਇਸ ਮਾਮਲੇ ‘ਚ ਕਾਰਵਾਈ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ-ਕੇਂਦਰ ਸਰਕਾਰ ਵਲੋਂ ਅਗਲੇ ਸਾਲ ਅਪ੍ਰੈਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। | ਇਹ ਫ਼ੈਸਲਾ ਕੌਮੀ ਅਮਲ ਕਮੇਟੀ (ਐਨ. ਆਈ. ਸੀ.) ਦੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ‘ਚ ਹੋਈ ਬੈਠਕ ਵਿਚ ਲਿਆ ਗਿਆ, ਜਿਸ ‘ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ […]