By G-Kamboj on
COMMUNITY

ਜਲੰਧਰ – ਪਾਲੀਵੁੱਡ ਸਟਾਰ ਦਿਲਜੀਤ ਦੋਸਾਂਝ ਫਿਲਮਾਂ, ਗੀਤਾਂ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ ‘ਤੇ ਉਹ ਅਕਸਰ ਕੋਈ ਨਾ ਕੋਈ ਵੀਡੀਓ ਜਾਂ ਤਸਵੀਰ ਨਾਲ ਪ੍ਰਸ਼ੰਸਕਾਂ ਵਿਚਕਾਰ ਆਪਣੀ ਹਾਜ਼ਰੀ ਲਗਵਾਉਂਦੇ ਰਹਿੰਦੇ ਹਨ। ਹੁਣ ਹਾਲ ਹੀ ‘ਚ ਉਨ੍ਹਾਂ ਨੇ ਇਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ, ਜੋ ਕਾਫੀ ਪ੍ਰਸ਼ੰਸਾਯੋਗ ਹੈ। […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਅਮਰੀਕਨ ਅੰਬੈਸੀ ਵਲੋਂ ਸ੍ਰੀ ਸਾਹਿਬ ਪਹਿਣ ਕੇ ਅੰਦਰ ਦਾਖਲ ਨਾ ਹੋਣ ਦੇਣ ਅਤੇ ਅੰਮ੍ਰਿਤਧਾਰੀ ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੇ ਵਿਰੋਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਇਕ ਮੰਗ-ਪੱਤਰ ਲਿਖਿਆ ਹੈ। ਇਸ ਮੰਗ ਪੱਤਰ ‘ਚ ਉਨ੍ਹਾਂ ਨੇ […]
By G-Kamboj on
COMMUNITY

ਅੰਮ੍ਰਿਤਸਰ – ਜੇਕਰ ਤੁਸੀਂ ਵੀ ਪੰਜਾਬ ਦੇ ਕਿਸੇ ਖੂਬਸੂਰਤ ਸ਼ਹਿਰ ‘ਚ ਘੁੰਮਣਾ ਚਾਹੁੰਦੇ ਹੋ ਤਾਂ ਮਸ਼ਹੂਰ ਸ਼ਹਿਰਾਂ ‘ਚ ਸ਼ੁਮਾਰ ਅੰਮ੍ਰਿਤਸਰ ਬੇਹੱਦ ਖੂਬਸੂਰਤ ਤੇ ਵਧੀਆ ਸ਼ਹਿਰ ਹੈ। ਅੰਮ੍ਰਿਤਸਰ ‘ਚ ਕਈ ਅਜਿਹੀਆਂ ਖੂਬਸੂਰਤ ਥਾਵਾਂ ਹਨ, ਜਿਨ੍ਹਾਂ ‘ਚ ਤੁਸੀਂ ਘੁੰਮ ਕੇ ਆਨੰਦ ਮਾਣ ਸਕਦੇ ਹੋ। ਉਨ੍ਹਾਂ ‘ਚੋਂ ਇਕ ਹੈ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਜੀ, ਜਿਸ ਦੀ ਸੁੰਦਰਤਾ […]
By G-Kamboj on
COMMUNITY, INDIAN NEWS

ਚੰਡੀਗੜ੍ਹ : 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਨਾਲ ਸਬੰਧਿਤ ਪੁਸਤਕ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ 6 ਮੈਂਬਰੀ ਕਮੇਟੀ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਫਾਈ ਦਿੰਦਿਆਂ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ। ਇਸ ਬਾਰੇ ਕਮੇਟੀ ਦੇ ਚੇਅਰਮੈਨ ਕਿਰਪਾਲ ਸਿੰਘ ਨੇ ਕਿਹਾ ਕਿ ਮੈਂ 20 ਸਾਲ ਅਕਾਲੀਆਂ ਨਾਲ ਕੰਮ ਕੀਤਾ ਹੈ ਅਤੇ ਮੈਨੂੰ […]
By G-Kamboj on
COMMUNITY

ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਪੰਜਾਬ ਬੰਦ ਦੀ ਕਾਲ ਰੱਦ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਤੇ ਸਿੱਖ ਨਸਲਕੁਸ਼ੀ ਦੇ ਪੀੜ੍ਹਤ ਪਰਿਵਾਰਾਂ ਵਲੋਂ ਦੋਸ਼ੀਆਂ ਖਿਲਾਫ ਸਜ਼ਾ ਦੀ ਮੰਗ ਨੂੰ ਲੈ ਕੇ ਬੰਦ ਦੀ ਕਾਲ ਦਿੱਤੀ ਗਈ ਸੀ। ਸੰਸਥਾ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਥਕ […]