By G-Kamboj on
COMMUNITY, INDIAN NEWS

ਬਠਿੰਡਾ : ਚੁਫੇਰਿਓਂ ਘਿਰੇ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬਠਿੰਡਾ ਵਿਚ ਸੋਮਵਾਰ ਨੂੰ ਪੰਥਕ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਬਾਦਲ ਪਰਿਵਾਰ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਕੀਤੀ ਗਈ ਇਸ ਪ੍ਰੈੱਸ ਕਾਨਫ਼ਰੰਸ ਵਿਚ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਜਥੇਦਾਰ […]
By G-Kamboj on
COMMUNITY

ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਵਸਾਉਣ ਵਾਲੇ ਸਿੱਖ ਪੰਥ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਚੌਗਿਰਦੇ ਨੂੰ ਇਕ ਲੱਖ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਕਲੱਕਤਾ ਤੋਂ ਆਏ ਵਿਸ਼ੇਸ਼ ਕਾਰੀਗਾਰ ਸਜਾਵਟ ਦੇ ਕੰਮ ‘ਚ ਲੱਗੇ ਹੋਏ ਹਨ। […]
By G-Kamboj on
COMMUNITY

ਮੈਰੀਲੈਂਡ – ਲੈਰੀ ਹੋਗਨ ਗਵਰਨਰ ਮੈਰੀਲੈਂਡ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਸਬੰਧੀ ਸਿੱਖ ਕਮਿਊਨਿਟੀ ਵਲੋਂ ਅਰਦਾਸ ਕੀਤੀ ਗਈ। ਜਿਸ ਵਿਚ ਜਾਨ ਵੂਬਨ ਸਮਿਥ ਨੇ ਗਵਰਨਰ ਮੈਰੀਲੈਂਡ ਦੀ ਹਾਜ਼ਰੀ ਖੁਦ ਸ਼ਾਮਲ ਹੋ ਕੇ ਲਗਵਾਈ। ਕੀਰਤਨ ਸੁਣਨ ਉਪਰੰਤ ਹਰਭਜਨ ਸਿੰਘ ਸੈਕਟਰੀ ਗੁਰਦੁਆਰਾ ਵਲੋਂ ਜਸਦੀਪ ਸਿੰਘ ਜੱਸੀ ਚੇਅਰਮੈਨ ਸਾਊਥ ਏਸ਼ੀਅਨ ਨੂੰ ਸੱਦਾ ਦਿੱਤਾ ਕਿ ਉਹ ਸਟੇਜ ਦੀ ਕਾਰਵਾਈ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਪੰਜਾਬ ਸਰਕਾਰ ਵਲੋਂ ਸਿੱਖ ਸਲੇਬਸ ‘ਤੇ ਬਣਾਈ ਗਈ 5 ਮੈਂਬਰੀ ਕਮੇਟੀ ‘ਚ ਐੱਸ. ਜੀ. ਪੀ. ਸੀ. ਮੈਂਬਰਾਂ ਦੇ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਵਲੋਂ ਕੋਈ ਸਾਰ ਨਾ ਲੈਣ ਦੇ ਮਾਮਲੇ ‘ਚ ਐੱਸ. ਜੀ. ਪੀ. ਸੀ ਨੇ ਰੋਸ ਜ਼ਾਹਰ ਕੀਤਾ ਹ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ […]
By G-Kamboj on
COMMUNITY, INDIAN NEWS

ਅੰਮ੍ਰਿਤਸਰ – ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ‘ਚ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਵਿਸ਼ਵ ਪ੍ਰਸਿੱਧ ਸੰਸਥਾ ਖਾਲਸਾ ਏਡ ਪਹੁੰਚ ਚੁੱਕੀ ਹੈ, ਜਿਨ੍ਹਾਂ ਵਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚਾਉਣ ਵਿਚ ਖਾਲਸਾ ਏਡ ਹੀ ਮਦਦ ਕਰ ਰਹੀ ਹੈ। […]