By G-Kamboj on
COMMUNITY, INDIAN NEWS

ਅੰਮ੍ਰਿਤਸਰ : ਬਾਰ੍ਹਵੀਂ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਹਟਾਉਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਦਾ ਮਸਲਾ ਜੇਕਰ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਸ਼ਖ਼ਤ ਐਕਸ਼ਨ ਲਿਆ ਜਾਵੇਗਾ। ਐਸ.ਜੀ.ਪੀ.ਸੀ. ਦੀ ਮੀਟਿੰਗ […]
By G-Kamboj on
COMMUNITY, FEATURED NEWS, News

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਸਿੱਖ ਔਰਤਾਂ ਨੂੰ ਫਿਲਹਾਲ ਹੈਲਮੈੱਟ ਪਹਿਨਣ ‘ਚ ਛੋਟ ਦਿੱਤੇ ਜਾਣ ਦੇ ਮੂਡ ‘ਚ ਨਹੀਂ ਲੱਗ ਰਿਹਾ। ਪ੍ਰਸ਼ਾਸਨ ਹਾਈਕੋਰਟ ਤੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਚ ਉਲਝ ਗਿਆ ਹੈ। ਗ੍ਰਹਿ ਮੰਤਰਾਲੇ ਨੇ ਯੂ. ਟੀ. ਪ੍ਰਸ਼ਾਸਨ ਨੂੰ ਦਿੱਲੀ ਦੀ ਤਰਜ਼ ‘ਤੇ ਮਾਮਲੇ ‘ਚ ਐਡਵਾਈਜ਼ਰੀ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ। ਐੱਮ. ਐੱਚ. ਏ. ਵਲੋਂ […]
By G-Kamboj on
COMMUNITY, SPORTS NEWS

ਅੰਮ੍ਰਿਤਸਰ : ਏਸ਼ੀਅਨ ਖੇਡਾਂ ‘ਚ ਤੀਹਰੀ ਛਾਲ ‘ਚ ਗੋਲਡ ਮੈਡਲ ਜਿੱਤਣ ਵਾਲੇ ਅਰਪਿੰਦਰ ਸਿੰਘ ਪਰਿਵਾਰ ਤੇ ਕੋਚ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਇਲਾਹੀ ਕੀਰਤਨ ਵੀ ਸਰਵਨ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਵਲੋਂ ਖੇਡ ਨੀਤੀ ‘ਚ ਲਿਆਂਦੀ ਗਈ ਤਬਦੀਲੀ ਦੀ […]
By G-Kamboj on
COMMUNITY
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਸਿੱਖ ਮਾਡਲ ਨੇ ਆਪਣੇ ਪਤੀ ‘ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਦੇਣ ਦੇ ਦੋਸ਼ ਲਗਾਏ ਹਨ। ਜਾਣਕਾਰੀ ਮੁਤਾਬਕ ਇਹ ਲੜਕੀ ਸਿੱਖ ਮਾਡਲ ਤੇ ਧਾਰਮਿਕ ਫਿਲਮ ‘ਪਰਾਊਡ ਟੂ ਬੀ ਅ ਸਿੱਖ’ ਦੀ ਅਦਾਕਾਰ ਹਰਦੀਪ ਕੌਰ ਹੈ, ਜੋ ਆਪਣੇ ਪਤੀ ਜੀ ਦਰਿੰਦਗੀ ਦਾ ਸ਼ਿਕਾਰ ਹੈ। ਲੱਖਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਰਦੀਪ ਕੌਰ […]
By G-Kamboj on
COMMUNITY, FEATURED NEWS, News

ਬਠਿੰਡਾ- ਦੀਵਾਲੀ ਤੋਂ ਪਹਿਲਾਂ ਅਕਾਲ ਤਖਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬਦਲਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਨੇ ਚੁੱਪ-ਚਪੀਤੇ ਨਵੇਂ ਜਥੇਦਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਉੱਥੇ ਹੀ, ਗਿਆਨੀ ਗੁਰਬਚਨ ਸਿੰਘ ਵੀ ਅਹੁਦਾ ਛੱਡਣ ਦੀ ਤਿਆਰੀ ‘ਚ ਹਨ ਅਤੇ ਅੰਦਰਖਾਤੇ ਅਹੁਦਾ ਛੱਡਣ ਦੀ ਪੇਸ਼ਕਸ਼ ਵੀ ਲੀਡਰਸ਼ਿਪ ਕੋਲ ਕਰ ਦਿੱਤੀ ਹੈ।ਭਾਵੇਂ […]