By G-Kamboj on
COMMUNITY, FEATURED NEWS, News
ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਿੰਡ ਬਰਗਾੜੀ ‘ਚ ਪੰਥਕ ਧਿਰਾਂ ਵੱਲੋਂ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਾਲੀ ਥਾਂ ‘ਤੇ 14 ਅਕਤੂਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਇਕੱਠ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਗਠਨ ਕੀਤੀ ਐੱਸ. ਆਈ. ਟੀ. […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ : ਚੰਡੀਗੜ੍ਹ ‘ਚ ਰਹਿਣ ਵਾਲੀਆਂ ਸਿੱਖ ਔਰਤਾਂ ਲਈ ਵੱਡੀ ਖੁਸ਼ਖਬਰੀ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈੱਟ ਪਾਉਣ ਤੋਂ ਛੋਟ ਦੇ ਦਿੱਤੀ ਹੈ। ਹੁਣ ਸ਼ਹਿਰ ‘ਚ ਸਿੱਖ ਔਰਤਾਂ ਵਲੋਂ ਹੈਲਮੈੱਟ ਨਾ ਪਾਉਣ ‘ਤੇ ਚਲਾਨ ਨਹੀਂ ਕੱਟਿਆ ਜਾਵੇਗਾ। ਇਸ ਦੇ ਨਾਲ ਹੀ […]
By G-Kamboj on
COMMUNITY

ਅੰਮ੍ਰਿਤਸਰ : ਬਰਗਾੜੀ ਦੇ ਮੋਰਚੇ ਤੋਂ ਬਾਅਦ ਹੁਣ ਰਾਜਨੀਤਿਕ ਪਾਰਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ਼ ਹੋਣ ਲਈ ਪੂਰਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ‘ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਹਰਿੰਦਰ ਸਿੰਘ ਫੂਲਕਾ ਨੇ ਇਕ ਚਿੱਠੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਹੈ, ਜਿਸ […]
By G-Kamboj on
COMMUNITY, World

ਨਵੀਂ ਦਿੱਲੀ – ਕੈਨੇਡਾ ‘ਚ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਐਂਡਰਿਊ ਸ਼ੀਅਰ ਭਾਰਤ ਦੌਰੇ ‘ਤੇ ਹਨ। ਸ਼ੀਅਰ ਕੈਨੇਡੀਅਨ ਸਿਆਸਤ ਵਿਚ ਵਿਰੋਧੀ ਧਿਰ ਦੇ ਨੌਜਵਾਨ ਨੇਤਾ ਹਨ। ਉਨ੍ਹਾਂ ਦੀ ਉਮਰ 39 ਸਾਲ ਹੈ, ਉਹ ਟਰੂਡੋ ਤੋਂ 7 ਸਾਲ ਛੋਟੇ ਹਨ। ਇੱਥੇ ਅਸੀਂ ਟਰੂਡੋ ਦਾ ਜ਼ਿਕਰ ਇਸ ਲਈ ਕਰ ਰਹੇ ਹਾਂ, ਕਿਉਂਕਿ ਭਾਰਤ ਫੇਰੀ ਦੌਰਾਨ ਐਂਡਰਿਊ ਵੀ ਟਰੂਡੋ […]
By G-Kamboj on
COMMUNITY

ਨਾਭਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੀ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਅਕਾਲੀ […]