By G-Kamboj on
COMMUNITY
ਨਾਭਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੀ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਅਕਾਲੀ […]
By G-Kamboj on
COMMUNITY, INDIAN NEWS
ਬਰਗਾੜੀ : ਬੇਅਦਬੀ ਦੇ ਮਾਮਲੇ ‘ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਕਾਂਗਰਸ ਵੀ ਅਕਾਲੀ ਦਲ ਨਾਲ ਮਿਲ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦੋਸ਼ ਬਰਗਾੜੀ ਮੋਰਚੇ ‘ਚ ਸ਼ਾਮਿਲ ਹੋਣ ਪਹੁੰਚੇ ਸਿੱਖ ਜਥੇਬੰਦੀ ਦੇ ਆਗੂਆਂ ਨੇ ਲਗਾਏ ਹਨ। ਆਗੂਆਂ ਨੇ ਕਿਹਾ ਕਿ ਉਹ ਬਰਗਾੜੀ ਕਿਸੇ ਸਿਆਸੀ ਪਾਰਟੀ ਦੀ ਹਿਮਾਇਤ […]
By G-Kamboj on
COMMUNITY, INDIAN NEWS
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਇਕ ਹੁਕਮ ਜਾਰੀ ਕਰਕੇ ਸਮੁੱਚੀ ਸਿੱਖ ਸੰਗਤ ਨੂੰ 7 ਅਕਤੂਬਰ ਨੂੰ ਪਟਿਆਲਾ ਵਿਖੇ ਅਕਾਲੀ ਦਲ ਤੇ ਲੰਬੀ ‘ਚ ਕਾਂਗਰਸ ਦੀ ਰੈਲੀ ‘ਚ ਸ਼ਾਮਲ ਹੋਣ ਦੀ ਥਾਂ ਬਰਾਗੜੀ ਰੋਸ […]
By G-Kamboj on
COMMUNITY, FEATURED NEWS, News
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਗੁਰਦੁਆਰਾ ਵਿਵਾਦ ‘ਤੇ ਐੱਸ. ਜੀ. ਪੀ. ਸੀ. ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਖੱਟੜ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਖੱਟੜ ਨੇ ਗੁਰਦੁਆਰਾ ਸਾਹਿਬ ‘ਚ […]
By G-Kamboj on
COMMUNITY, Punjabi Movies
ਜਲੰਧਰ – ਸਾਡੇ ਸਿੱਖ ਇਤਿਹਾਸ ਦੇ ਅਜਿਹੇ ਕਈ ਅਣਛੂਹੇ ਪਹਿਲੂ ਹਨ, ਜਿਨ੍ਹਾਂ ਬਾਰੇ ਪੰਜਾਬ ਦੇ ਲੋਕਾਂ ਨੂੰ ਪਤਾ ਹੋਣਾ ਜ਼ਰੂਰੀ ਹੈ। ਫਿਲਮਾਂ ਰਾਹੀਂ ਲੋਕਾਂ ਨੂੰ ਸਮੇਂ-ਸਮੇਂ ‘ਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਂਦਾ ਰਿਹਾ ਹੈ ਤੇ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ ਜਾਂਦਾ ਹੈ। ਇਸੇ ਲਿਸਟ ‘ਚ 2 ਨਵੰਬਰ ਨੂੰ ਰਿਲੀਜ਼ ਹੋਣ ਵਾਲੀ 3ਡੀ ਐਨੀਮੇਟਿਡ […]