Home » Archives » COMMUNITY (Page 4)
By G-Kamboj on December 23, 2022
COMMUNITY , INDIAN NEWS , News , World News
ਘਨੌਲੀ, 22 ਦਸੰਬਰ- ਗੁਰੂ ਗੋਬਿੰਦ ਸਿੰਘ ਵੱਲੋਂ ਅਨੰਦਗੜ੍ਹ ਦਾ ਕਿਲ੍ਹਾ ਛੱਡਣ ਬਾਅਦ ਸਿਰਸਾ ਨਦੀ ਕੰਢੇ ਪਰਿਵਾਰ ਵਿਛੜਨ ਦੀ ਯਾਦ ਨੂੰ ਰੂਪਮਾਨ ਕਰਦੇ ਹੋਏ ਗੁਰਦੁਆਰਾ ਪਰਿਵਾਰ ਵਿਛੋੜਾ ਤੋਂ ਯਾਦਗਾਰ ਛੰਨ ਕੁੰਮਾ ਮਾਸ਼ਕੀ ਤੱਕ ਸਜਾਇਆ ਜਾਣ ਵਾਲਾ ਸਫ਼ਰ-ਏ-ਸ਼ਹਾਦਤ ਸ਼ੁਰੂ ਹੋ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਇਹ […]
By G-Kamboj on December 21, 2022
ARTICLES , COMMUNITY , FEATURED NEWS
ਗੁਰਮੇਲ ਸਿੰਘ ਗਿੱਲ ਸਿੱਖ ਇਤਿਹਾਸ ਬੇਮਿਸਾਲ ਕੁਰਬਾਨੀਆਂ ਭਰੀ ਗਾਥਾ ਹੈ। ਵੱਡਾ ਘੱਲੂਘਾਰਾ, ਛੋਟਾ ਘੱਲੂਘਾਰਾ, ਖਾਲਸੇ ਵੱਲੋਂ ਮੁਗਲਾਂ ਤੇ ਹੋਰ ਰਾਜਿਆਂ ਨਾਲ ਲੜੀਆਂ ਜੰਗਾਂ, ਸਾਕਾ ਦਰਬਾਰ ਸਾਹਿਬ ਅੰੰਮ੍ਰਿਤਸਰ ਤੋਂ ਇਲਾਵਾ ਹੋਰ ਵੀ ਕਈ ਸਾਕੇ ਇਸ ਦੀਆਂ ਇਤਿਹਾਸਕ ਗਵਾਹੀਆਂ ਭਰਦੇ ਹਨ। ਤਸੀਹੇ ਤੇ ਤਬਾਹੀਆਂ ਪੱਖੋਂ ਸਾਰੇ ਸ਼ਹੀਦਾਂ ਦੀ ਦਾਸਤਾਨ ਆਪਣੀ-ਆਪਣੀ ਵਿਲੱਖਣਤਾ ਪੇਸ਼ ਕਰਦੀ ਹੈ ਪਰ ਆਨੰਦਪੁਰ ਸਾਹਿਬ […]
By G-Kamboj on December 13, 2022
COMMUNITY , INDIAN NEWS , News
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫ਼ਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫ਼ੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇੱਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ […]
By akash upadhyay on July 18, 2022
COMMUNITY , News
By Jarnail Singh Introduction Mystery mystifies mankind. The thrill of the unknown has always attracted the human mind. This attraction is so deeply ingrained by evolution that man accepts it as a challenge and starts treading the unknown territories. In fact, it is this journey into the unknown that has resulted in all the knowledge […]
By G-Kamboj on June 27, 2022
COMMUNITY , INDIAN NEWS , News
ਨਵੀਂ ਦਿੱਲੀ, 27 ਜੂਨ- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਕੋਰਟ ਵੱਲੋਂ ਪੰਜਾਬ ਪੁਲੀਸ ਨੂੰ ਦਿੱਤੇ ਟਰਾਂਜ਼ਿਟ ਰਿਮਾਂਡ ਸਣੇ ਹੋਰ ਕਈ ਫੈਸਲਿਆਂ ਨੂੰ ਚੁਣੌਤੀ ਦਿੱਤੀ ਹੈ। ਗੈਂਗਸਟਰ ਦੇ ਪਿਤਾ ਨੇ ਆਪਣੇ ਵਕੀਲ ਸੰਗਰਾਮ ਸਿੰਘ ਸਾਰੋਂ ਰਾਹੀਂ ਦਾਖ਼ਲ ਪਟੀਸ਼ਨ ਵਿੱਚ ਇਹ ਸ਼ਿਕਾਇਤ ਵੀ ਕੀਤੀ […]