By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਭਾਰਤੀ ਰੇਲਵੇ ਵਲੋਂ ਰੇਲ ਗੱਡੀਆਂ ‘ਚ ਯਾਤਰੀਆਂ ਨੂੰ ਦਿੱਤੀ ਜਾਂਦੀ ਚਾਹ ਦੀਆਂ ਕੇਤਲੀਆਂ ‘ਤੇ ਇਹ ਲੇਬਲ ਸਾਹਮਣੇ ਆਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ ਅਤੇ ਬੀ. ਐੱਸ. ਐੱਨ. ਐੱਲ. ਨਾਲ ਰਾਬਤਾ ਕਾਇਮ ਕਰ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ […]
By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ – ਸੁਲਤਾਨਪੁਰ ਲੋਧੀ ‘ਚ 2019 ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ। ਸੰਤ ਸਮਾਜ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 11 ਮੈਂਬਰੀ ਕਮੇਟੀ ਬਣਾਈ ਗਈ ਹੈ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ- ਪਾਕਿਸਤਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੇ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ ਪਰ ਇਹ ਕਾਰੀਡੋਰ ਬਣਾਉਣਾ ਸੌਖਾ ਨਹੀਂ ਹੈ। ਬੀ.ਐੱਸ.ਐੱਫ. ਸਮੇਤ ਹੋਰ ਸੁਰੱਖਿਆ ਏਜੰਸੀਆਂ ਇਸ ਨੂੰ ਸਿਆਸੀ ਸਟੰਟ ਦੱਸ ਰਹੀਆਂ ਹਨ। ਪਾਕਿਸਤਾਨ ‘ਚ ਪੈਂਦੇ ਗੁਰਦੁਆਰਾ ਸਥਿਤ ਗੁਰਦਆਰਾ ਸਾਹਿਬ ਤੋਂ ਪਹਿਲਾਂ ਸਰਕੰਡਿਆਂ ਦਾ […]
By G-Kamboj on
COMMUNITY

ਗੜ੍ਹਸ਼ੰਕਰ, 8 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਏ ਜਾਣ ਨੂੰ ਮੁੱਖ ਰੱਖਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਹੋਏ ਆਦੇਸ਼ ਅਨੁਸਾਰ ਡਾਇਰੈਕਟਰ ਐਜੂਕੇਸ਼ਨ ਡਾ. ਜਤਿੰਦਰ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ […]