By G-Kamboj on
COMMUNITY, INDIAN NEWS

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਔਰਤਾਂ ਦਾ ਹੈਲਮੈੱਟ ਪਾਉਣਾ ਲਾਜ਼ਮੀ ਕਰਨ ਦੇ ਵਿਰੋਧ ‘ਚ ਅਕਾਲੀ ਦਲ ਵਲੋਂ ਸੈਕਟਰ-34 ਦੇ ਗੁਰਦੁਆਰਾ ਸਾਹਿਬ ਤੋਂ ਇਕ ਰੋਸ ਮਾਰਚ ਕੱਢਿਆ ਗਿਆ। ਔਰਤਾਂ ਤੇ ਪੁਰਸ਼ਾਂ ਵਲੋਂ ਕੱਢਿਆ ਗਿਆ ਇਹ ਰੋਸ ਮਾਰਚ ਸੈਕਟਰ-33 ਅਤੇ 32 ਤੋਂ ਹੁੰਦਾ ਹੋਇਆ ਗਵਰਨਰ ਹਾਊਸ ਜਾਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਹੈਲਮੈੱਟ […]
By G-Kamboj on
COMMUNITY

ਅੰਮ੍ਰਿਤਸਰ : ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਨਾਲ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜੋ ਧਰਨੇ ਦਿੱਤੇ ਜਾ ਰਹੇ ਹਨ, ਇਕ ਡਰਾਮਾ ਹੈ ਤੇ ਅਕਾਲੀ ਆਗੂ ਝੂਠੇ ਹਨ। ਜੇ ਅਕਾਲੀਆਂ ਨੂੰ ਜਸਟਿਸ […]
By G-Kamboj on
COMMUNITY
ਅੰਮ੍ਰਿਤਸਰ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਅੰਮ੍ਰਿਤਸਰ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ 25 ਰੱਥਾਂ ‘ਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਤੇ ਹੋਰ ਝਾਕੀਆਂ ਕੱਢੀਆਂ ਗਈਆਂ। ਇਹ ਸ਼ੋਭਾ ਯਾਤਰਾ ਅੰਮ੍ਰਿਤਸਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦੀ ਹੋਈ ਕੇਂਦਰੀ ਮੰਦਰ ਵਿਖੇ ਆ ਕੇ ਸੰਪੰਨ ਹੋਈ।ਜਾਣਕਾਰੀ ਮੁਤਾਬਕ ਸ਼ੋਭਾ ਯਾਤਰਾ ਸਮੇਂ ਸਾਰਾ […]
By G-Kamboj on
COMMUNITY, FEATURED NEWS, News

ਜਲੰਧਰ – ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣਾ ਬਚਾਅ ਕਰਦੇ ਹੋਏ ਕਾਂਗਰਸੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਤਾਂ ਉਥੇ ਹੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਉਭਾਰਨ ਲਈ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ […]
By G-Kamboj on
COMMUNITY, FEATURED NEWS, News

ਲੰਡਨ – ਸਕਾਟਲੈਂਡ ਦੇ ਸ਼ਹਿਰ ਈਡਨਬਰਗ ‘ਚ ਅੱਜ ਸਵੇਰੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਜਿਸ ਨਾਲ ਗੁਰੂ ਘਰ ਦੇ ਮੁੱਖ ਦਰਵਾਜ਼ੇ ਨੂੰ ਅੱਗ ਲੱਗਣ ਨਾਲ ਕਾਫੀ ਨੁਕਸਾਨ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਅੱਜ ਸਵੇਰੇ 5:05 ਵਜੇ ਮਿਲ ਲੇਨ ਅਤੇ ਸੈਰਫ ਬਰੇ ਦੇ ਕੋਨੇ ਤੇ ਸਥਿਤ […]