By G-Kamboj on
COMMUNITY, FEATURED NEWS, News

ਬੇਗੋਵਾਲ : ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੋਲੀ ਬੁੱਕ (ਧਾਰਮਿਕ ਕਿਤਾਬ) ਕਹਿਣਾ ਬਹੁਤ ਦੁੱਖ ਭਰੀ ਗੱਲ ਹੈ, ਜਿਸ ਲਈ ਮਨਪ੍ਰੀਤ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ 72 ਘੰਟਿਆਂ ਦੇ ਨੋਟਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਵਿਚਾਰ ਕੀਤਾ […]
By G-Kamboj on
COMMUNITY, FEATURED NEWS, News

ਜਲੰਧਰ – ਖਾਲਸਾ ਏਡ ਸੰਸਥਾ ਵਲੋਂ ਕੇਰਲ ‘ਚ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਆਰੰਭ ਕੀਤੇ ਗਏ ਹਨ। ਖਾਲਸਾ ਏਡ ਵਲੋਂ ਹੜ੍ਹ ਪੀੜਤਾਂ ਨੂੰ ਖਾਣੇ ਦੇ ਨਾਲ-ਨਾਲ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੇਵਾ ਦੇ ਇਸ ਕੰਮ ‘ਚ ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਵੀ ਜੁੜੇ ਹਨ। ਖਾਲਸਾ ਏਡ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਲਗਭਗ 2 ਸਾਲ […]
By G-Kamboj on
COMMUNITY

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਡਿਜੀਟਲ ਗੋਲਕ ਦੀ ਸਥਾਪਨਾ ਕੀਤੀ ਗਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਨੇ ਹੈੱਡ ਗ੍ਰੰਥੀ ਸਾਹਿਬਾਨ ਵਲੋਂ ਅਰਦਾਸ ਕਰਨ ਉਪਰੰਤ ਰਸਮੀ ਤੌਰ ‘ਤੇ ਡਿਜੀਟਲ ਗੋਲਕ ਦਾ ਉਦਘਾਟਨ ਕੀਤਾ। ਲਕਸ਼ਮੀ ਬਿਲਾਸ ਬੈਂਕ ਦੇ […]
By G-Kamboj on
COMMUNITY, INDIAN NEWS

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ। ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਵੱਲੋਂ ਦੋ ਰਾਹਤ ਕੈਂਪ ਕੇਰਲ ਨੂੰ ਭੇਜੇ ਗਏ ਹਨ ਜਿਨ੍ਹਾਂ ‘ਚੋਂ ਇਕ ਸੜਕ ਆਵਾਜਾਈ ਰਾਹੀ ਅਤੇ ਦੂਜਾ ਹਵਾਈ ਜਹਾਜ਼ ਰਾਹੀਂ ਭੇਜਿਆ ਗਿਆ ਹੈ।