ਰਾਜੋਆਣਾ ਨੂੰ ‘ਸ੍ਰੀ ਅਕਾਲ ਤਖਤ’ ਦਾ ਜੱਥੇਦਾਰ ਲਾਉਣ ਦੀ ਤਿਆਰੀ!

ਰਾਜੋਆਣਾ ਨੂੰ ‘ਸ੍ਰੀ ਅਕਾਲ ਤਖਤ’ ਦਾ ਜੱਥੇਦਾਰ ਲਾਉਣ ਦੀ ਤਿਆਰੀ!

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ 72 ਘੰਟਿਆਂ ਦੇ ਨੋਟਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਵਿਚਾਰ ਕੀਤਾ […]

ਕੇਰਲਾ ‘ਚ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਰਣਦੀਪ ਹੁੱਡਾ ਇੰਝ ਜੁੜੇ ਖਾਲਸਾ ਏਡ ਨਾਲ

ਕੇਰਲਾ ‘ਚ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਰਣਦੀਪ ਹੁੱਡਾ ਇੰਝ ਜੁੜੇ ਖਾਲਸਾ ਏਡ ਨਾਲ

ਜਲੰਧਰ – ਖਾਲਸਾ ਏਡ ਸੰਸਥਾ ਵਲੋਂ ਕੇਰਲ ‘ਚ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਆਰੰਭ ਕੀਤੇ ਗਏ ਹਨ। ਖਾਲਸਾ ਏਡ ਵਲੋਂ ਹੜ੍ਹ ਪੀੜਤਾਂ ਨੂੰ ਖਾਣੇ ਦੇ ਨਾਲ-ਨਾਲ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੇਵਾ ਦੇ ਇਸ ਕੰਮ ‘ਚ ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਵੀ ਜੁੜੇ ਹਨ। ਖਾਲਸਾ ਏਡ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਲਗਭਗ 2 ਸਾਲ […]

ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਡਿਜੀਟਲ ਗੋਲਕ ਦੀ ਹੋਈ ਸਥਾਪਨਾ

ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਡਿਜੀਟਲ ਗੋਲਕ ਦੀ ਹੋਈ ਸਥਾਪਨਾ

ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਡਿਜੀਟਲ ਗੋਲਕ ਦੀ ਸਥਾਪਨਾ ਕੀਤੀ ਗਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਨੇ ਹੈੱਡ ਗ੍ਰੰਥੀ ਸਾਹਿਬਾਨ ਵਲੋਂ ਅਰਦਾਸ ਕਰਨ ਉਪਰੰਤ ਰਸਮੀ ਤੌਰ ‘ਤੇ ਡਿਜੀਟਲ ਗੋਲਕ ਦਾ ਉਦਘਾਟਨ ਕੀਤਾ। ਲਕਸ਼ਮੀ ਬਿਲਾਸ ਬੈਂਕ ਦੇ […]

ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ

ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ। ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਵੱਲੋਂ ਦੋ ਰਾਹਤ ਕੈਂਪ ਕੇਰਲ ਨੂੰ ਭੇਜੇ ਗਏ ਹਨ ਜਿਨ੍ਹਾਂ ‘ਚੋਂ ਇਕ ਸੜਕ ਆਵਾਜਾਈ ਰਾਹੀ ਅਤੇ ਦੂਜਾ ਹਵਾਈ ਜਹਾਜ਼ ਰਾਹੀਂ ਭੇਜਿਆ ਗਿਆ ਹੈ।

ਕੈਪਟਨ ਅਮਰਿੰਦਰ ਖੁਦ ਸੁਲਤਾਨਪੁਰ ਲੋਧੀ ਦਾ ਤੁਰੰਤ ਦੌਰਾ ਕਰਨ : ਗਿਆਨੀ ਗੁਰਬਚਨ ਸਿੰਘ

ਕੈਪਟਨ ਅਮਰਿੰਦਰ ਖੁਦ ਸੁਲਤਾਨਪੁਰ ਲੋਧੀ ਦਾ ਤੁਰੰਤ ਦੌਰਾ ਕਰਨ : ਗਿਆਨੀ ਗੁਰਬਚਨ ਸਿੰਘ

ਸੁਲਤਾਨਪੁਰ – ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਹੱਟ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ‘ਚ ਸਿੱਖ ਧਰਮ ਦੇ ਮੋਢੀ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 2019 ‘ਚ ਕੌਮਾਂਤਰੀ ਪੱਧਰ ‘ਤੇ […]

1 42 43 44 45 46 159