By G-Kamboj on
COMMUNITY, FEATURED NEWS, News

ਨਿਊਯਾਰਕ – ਅਮਰੀਕਾ ‘ਚ 70 ਫੀਸਦੀ ਤੋਂ ਵੱਧ ਨਾਗਰਿਕਾਂ ਨੂੰ ਸਿੱਖ ਧਰਮ ਦੀ ਜਾਣਕਾਰੀ ਨਾ ਹੋਣ ਕਾਰਨ ਨਿਊਯਾਰਕ ਸੂਬੇ ਦੇ ਸਕੂਲਾਂ ਵਿਚ ਇਸ ਧਰਮ ਅਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਗੈਰ-ਸਰਕਾਰੀ ਸੰਗਠਨ ‘ਯੂਨਾਈਟਿਡ ਸਿੱਖਸ’ ਨੇ ਨਿਊਯਾਰਕ ਦੇ ਸਿੱਖਿਆ ਵਿਭਾਗ ਨਾਲ ਗਠਜੋੜ ਕੀਤਾ ਹੈ। ਇਸ ਦਾ ਮਕਸਦ ਅਮਰੀਕੀ ਵਿਦਿਆਰਥੀਆਂ ਨੂੰ ਸਿੱਖ […]
By G-Kamboj on
COMMUNITY, FEATURED NEWS, INDIAN NEWS

ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ‘ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਦਸਿਆ […]
By G-Kamboj on
COMMUNITY, FEATURED NEWS, News

ਵਾਸ਼ਿੰਗਟਨ – ਅਮਰੀਕਾ ਵਿਚ ਸ਼ਰਣ ਮੰਗ ਰਹੇ 52 ਤੋਂ ਜ਼ਿਆਦਾ ਗੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਜੇਲ ਵਿਚ ਅਪਰਾਧੀਆਂ ਵਾਂਗ ਸਲੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਬੰਦੀ ਸਿੱਖ ਕੈਦੀਆਂ ਦੀਆਂ ਪੱਗਾਂ ਖੋਹ ਲਈਆਂ ਗਈਆਂ ਹਨ। ਇਨ੍ਹਾਂ ਕੈਦੀਆਂ ਨੂੰ ਕਾਨੂੰਨੀ ਮਦਦ ਕਰ ਰਹੇ ਲੋਕਾਂ ਨੇ ਉਨ੍ਹਾਂ ਦੇ ਹਾਲਾਤ ਬਾਰੇ ਦੱਸਿਆ ਹੈ। ਟਰੰਪ ਪ੍ਰਸ਼ਾਸਨ ਦੀ ਵਿਵਾਦਮਈ ‘ਜ਼ੀਰੋ […]
By G-Kamboj on
COMMUNITY, INDIAN NEWS

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ […]
By G-Kamboj on
COMMUNITY, FEATURED NEWS, News

ਪਟਿਆਲਾ, 16 ਜੁਲਾਈ- ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੂੰ ਰਾਜੋਆਣਾ ਨੂੰ ਮਿਲਣ ਅਤੇ ਭੁੱਖ ਹੜਤਾਲ ਵਾਪਸ ਲੈਣ ਲਈ ਭੇਜਿਆ ਗਿਆ ਪਰ ਰਾਜੋਆਣਾ ਨੇ ਇਸ ਤੋਂ ਇਨਕਾਰ ਕਰ […]