ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸ਼ਾਹਜਹਾਂ ਦੀਆਂ ਚਾਰ ਲੜਾਈਆਂ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸ਼ਾਹਜਹਾਂ ਦੀਆਂ ਚਾਰ ਲੜਾਈਆਂ

ਜਹਾਂਗੀਰ 28 ਅਕਤੂਬਰ 1627 ਨੂੰ ਮਰ ਗਿਆ ਤੇ ਸ਼ਾਹਜਹਾਂ ਦਿੱਲੀ ਦੇ ਤਖਤ ‘ਤੇ ਬੈਠਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਉਸ ਨੇ ਟਕਰਾਓ ਵਾਲੀ ਨੀਤੀ ਧਾਰਨ ਕਰ ਲਈ। ਸ਼ਾਹਜਹਾਂ ਨੇ ਗੁਰੂ ਸਾਹਿਬਾਨ ਨਾਲ ਚਾਰ ਜੰਗਾਂ ਲੜੀਆਂ ਤੇ ਚਾਰਾਂ ਵਿਚ ਹੀ ਸ਼ਾਹਜਹਾਂ ਦੀ ਹਾਰ ਹੋਈ। ਇਕ ਦਿਨ ਗੁਰੂ ਜੀ ਅਟਾਰੀ ਵੱਲ ਸ਼ਿਕਾਰ ਖੇਡਣ ਗਏ। ਓਧਰੋਂ ਸ਼ਾਹਜਹਾਂ […]

16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

16 ਸਾਲਾ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੈਪਟਨ ਖਿਲਾਫ ਕੀਤੀ ਕਾਰਵਾਈ ਮੰਗ

ਜਲੰਧਰ : ਨਸ਼ਿਆਂ ਦੀ ਦਲਦਲ ‘ਚ ਫਸੇ ਪੰਜਾਬ ਨੂੰ ਬਾਹਰ ਕੱਢਣ ਲਈ ਇਕ 16 ਸਾਲ ਦੀ ਲੜਕੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੜਕੀ ਨੇ ਚਿੱਠੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ‘ਚ ਗੁਟਕਾ ਸਾਹਿਬ ਫੜ ਕੇ ਖਾਧੀ ਸਹੁੰ ਨੂੰ ਝੂਠਾ ਦੱਸਦੇ ਹੋਏ ਮੁੱਖ ਮੰਤਰੀ ਖਿਲਾਫ ਸਖਤ ਕਾਰਵਾਈ […]

ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ, ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। […]

ਬਰਤਾਨੀਆ ‘ਚ ਸਿੱਖ ਫੁੱਟਬਾਲ ਪ੍ਰੇਮੀ ‘ਤੇ ਨਸਲੀ ਟਿੱਪਣੀ

ਬਰਤਾਨੀਆ ‘ਚ ਸਿੱਖ ਫੁੱਟਬਾਲ ਪ੍ਰੇਮੀ ‘ਤੇ ਨਸਲੀ ਟਿੱਪਣੀ

ਲੰਡਨ, 26 ਜੂਨ – ਮੀਡੀਆ ਰਿਪੋਰਟਾਂ ਮੁਤਾਬਿਕ ਫੁੱਟਬਾਲ ਦੇ ਪ੍ਰੇਮੀ ਇਕ ਸਿੱਖ ਨੂੰ ਚਮੜੀ ਦੇ ਰੰਗ ਦੇ ਚੱਲਦਿਆਂ ਮਾੜੀ ਸ਼ਬਦਾਵਲੀ ਤੇ ਨਸਲੀ ਟਿੱਪਣੀਆਂ ਨਾਲ ਭਰਿਆ ਇਕ ਪੱਤਰ ਪ੍ਰਾਪਤ ਹੋਇਆ। ਗਗਨ (31) ਨੇ ਆਪਣੀ ਦੁਕਾਨ ਦੀ ਖਿੜਕੀ ‘ਤੇ ਬਰਤਾਨੀਆ ਦਾ ਝੰਡਾ ਲਗਾਇਆ ਹੋਇਆ ਸੀ। ਅਗਿਆਤ ਪੱਤਰ ‘ਚ ਲਿਖਿਆ ਹੋਇਆ ਸੀ ਕਿ ਗਗਨ ਨੂੰ ਵਿਸ਼ਵ ਕੱਪ ‘ਚ […]

ਜੋਧਪੁਰ ‘ਚ ਬੰਦੀ ਸਿੰਘਾਂ ਨੂੰ ਰਾਹਤ ਦਾ ਮਾਮਲਾ ਭਖਿਆ

ਜੋਧਪੁਰ ‘ਚ ਬੰਦੀ ਸਿੰਘਾਂ ਨੂੰ ਰਾਹਤ ਦਾ ਮਾਮਲਾ ਭਖਿਆ

ਚੰਡੀਗੜ੍ਹ: ਮੋਦੀ ਸਰਕਾਰ ਵੱਲੋਂ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜ਼ਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਣ ਦਾ ਮਾਮਲਾ ਭਖ ਗਿਆ ਹੈ। ਮੋਦੀ ਸਰਕਾਰ ਦੇ ਇਸ ਸਟੈਂਡ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਕਸੂਤੀ ਘਿਰ ਗਈ ਹੈ। ਅਕਾਲੀ ਦਲ, ਭਾਜਪਾ ਸਰਕਾਰ ਵਿਚ ਭਾਈਵਾਲ ਹੈ ਅਤੇ […]

1 47 48 49 50 51 159