By G-Kamboj on
ARTICLES, COMMUNITY, FEATURED NEWS, INDIAN NEWS, News

ਗੁਰੂ ਜੀ ਦੇ ਸ਼ਰਧਾਲੂ ਸਿੱਖ ਆਪਣੇ ਖ਼ੂਨ ਪਸੀਨੇ ਦੀ ਕਮਾਈ ਨੂੰ ਆਪਣੇ ਬੱਚਿਆਂ ਦੇ ਮੂੰਹਾਂ ਵਿਚੋਂ ਬਚਾ ਕੇ, ਮਹਿੰਗੇ ਤੋਂ ਮਹਿੰਗਾ ਰੁਮਾਲਾ ਖ਼ਰੀਦ ਕੇ, ਗੁਰਦੁਆਰਾ ਸਾਹਿਬ ਵਿਖੇ ਲਿਆਉਂਦੇ ਹਨ। ਕੁਝ ਸੁੱਖਣਾ ਲਾਹੁਣ ਲਈ, ਕੁਝ ਵੇਖੋ ਵੇਖੀ, ਕੁਝ ਮਰਯਾਦਾ ਸਮਝ ਕੇ, ਕੁਝ ਧਰਮੀ ਪੁਜਾਰੀਆਂ ਦੀ ਪ੍ਰੇਰਨਾ, ਤੇ ਸ਼ਾਇਦ ਕੁਝ ਹੋਰ ਕਾਰਨਾਂ ਕਰਕੇ, ਹਰ ਰੋਜ਼ ਦੇਸ ਤੇ […]
By G-Kamboj on
ARTICLES, COMMUNITY, INDIAN NEWS, News

ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਸਬੰਧੀ ਮੈਨੂੰ ਅਕਸਰ ਲੋਕਾਂ ਦੇ ਫ਼ੋਨ ਆਉਂਦੇ ਰਹਿੰਦੇ ਹਨ। ਦੁਨੀਆਂਭਰ ਵਿਚ ਵਸੇ ਪੰਜਾਬੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਅਸਾਨੀ ਨਾਲ ਇਹ ਪ੍ਰਸਾਰਨ ਵੇਖਣ ਨੂੰ ਮਿਲੇ। ਇਕ ਹੀ ਚੈਨਲ ਕੋਲ ਪ੍ਰਸਾਰਨ ਅਧਿਕਾਰ ਹੋਣ ਕਾਰਨ ਸ਼ਰਧਾਲੂ ਦਰਸ਼ਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੇਰੇ […]
By G-Kamboj on
COMMUNITY, INDIAN NEWS, News, World, World News

ਮੈਸਾਚਿਊਸਟਸ ਸਟੇਟ ਵਿਚ ਸਥਿਤ ਸ਼ਹਿਰਾਂ ਨੇ ‘ਸਿੱਖ ਕੌਮ’ ਨੂੰ ਦਿੱਤਾ ਬਣਦਾ ਮਾਣ-ਸਨਮਾਨ ਚਿਕੋਪੀ (ਅਮਰੀਕਾ) : ਅਪ੍ਰੈਲ ਦਾ ਮਹੀਨਾ ਸਿੱਖ ਕੌਮ ਦੇ ਇਤਿਹਾਸ ਵਿਚ ਬਹੁਤ ਮਹੱਤਤਾ ਰੱਖਦਾ ਹੈ। ਗੁਰੂਆਂ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਇਸ ਮਹੀਨੇ ਨਾਲ ਸਿੱਖਾਂ ਦੀਆਂ ਕਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸਿੱਖਾਂ ਦੇ ਦਸਵੇਂ ਗੁਰੂ ਨੇ ਖਾਲਸਾ ਪੰਥ ਦੀ ਸਾਜਨਾ ਵੀ […]
By G-Kamboj on
COMMUNITY, INDIAN NEWS, News

ਲੁਧਿਆਣਾ, 9 ਮਾਰਚ (PE)- ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਪਿਛਲੇ ਲੰਬੇ ਸਮੇਂ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਜੀ ਵੱਲੋ ਕੀਤੇ ਜਾ ਰਹੇ ਹਨ।ਉਹ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ […]
By G-Kamboj on
COMMUNITY, INDIAN NEWS, News, World News

ਚੰਡੀਗੜ੍ਹ, 13 ਜਨਵਰੀ- 74 ਸਾਲ ਬਾਅਦ ਜਦੋਂ ਦੋ ਭਰਾ ਮਿਲੇ ਤਾਂ ਉਨ੍ਹਾਂ ਨੇ ਕੁੱਝ ਪਲਾਂ ਵਿੱਚ ਹੀ ਸਾਰੀ ਜ਼ਿੰਦਗੀ ਗੁਜ਼ਾਰ ਲਈ। ਕਰਤਾਰਪੁਰ ਲਾਂਘੇ ‘ਤੇ 74 ਸਾਲਾਂ ਬਾਅਦ ਮਿਲਦੇ ਹੋਏ ਉਹ ਇੱਕ-ਦੂਜੇ ਨੂੰ ਜੱਫੀ ਪਾ ਕੇ ਭੁੱਬਾਂ ਮਾਰ ਕੇ ਰੋਏ। ਕਰਤਾਰਪੁਰ ਸਾਹਿਬ ਲਾਂਘੇ ਨੇ 74 ਸਾਲਾਂ ਬਾਅਦ ਪੰਜਾਬ ਦੀ ਸਰਹੱਦ ਤੋਂ ਪਾਰ ਦੋ ਬਜ਼ੁਰਗ ਭਰਾਵਾਂ ਨੂੰ […]