By G-Kamboj on
COMMUNITY, INDIAN NEWS, News, World News

ਚੰਡੀਗੜ੍ਹ, 13 ਜਨਵਰੀ- 74 ਸਾਲ ਬਾਅਦ ਜਦੋਂ ਦੋ ਭਰਾ ਮਿਲੇ ਤਾਂ ਉਨ੍ਹਾਂ ਨੇ ਕੁੱਝ ਪਲਾਂ ਵਿੱਚ ਹੀ ਸਾਰੀ ਜ਼ਿੰਦਗੀ ਗੁਜ਼ਾਰ ਲਈ। ਕਰਤਾਰਪੁਰ ਲਾਂਘੇ ‘ਤੇ 74 ਸਾਲਾਂ ਬਾਅਦ ਮਿਲਦੇ ਹੋਏ ਉਹ ਇੱਕ-ਦੂਜੇ ਨੂੰ ਜੱਫੀ ਪਾ ਕੇ ਭੁੱਬਾਂ ਮਾਰ ਕੇ ਰੋਏ। ਕਰਤਾਰਪੁਰ ਸਾਹਿਬ ਲਾਂਘੇ ਨੇ 74 ਸਾਲਾਂ ਬਾਅਦ ਪੰਜਾਬ ਦੀ ਸਰਹੱਦ ਤੋਂ ਪਾਰ ਦੋ ਬਜ਼ੁਰਗ ਭਰਾਵਾਂ ਨੂੰ […]
By G-Kamboj on
COMMUNITY, INDIAN NEWS, News
ਨਵੀ ਕਮੇਟੀ ਦੇ ਗਠਨ ‘ਚ ਦੇਰੀ ਲਈ ਸਰਕਾਰ ਦੀ ਜਵਾਬਦੇਹੀ ! ਦਿੱਲੀ : 12 ਜਨਵਰੀ (ਇੰਦਰ ਮੋਹਨ ਸਿੰਘ) – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ […]
By G-Kamboj on
COMMUNITY, Gurdwaras, INDIAN NEWS, News

ਜਲੰਧਰ(ਵੈੱਬ ਡੈਸਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ।ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ। […]
By G-Kamboj on
COMMUNITY, News, World News

ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਡਾਕਟਰ ਹਰਪ੍ਰੀਤ ਸਿੰਘ ਕੋਚਰ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਉਨਾਂ ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (Public Health Agency of Canada) ਦਾ ਪ੍ਰੈਜੀਡੇਂਟ ਬਣਾਇਆ ਗਿਆ ਹੈ। ਡਾਕਟਰ ਹਰਪ੍ਰੀਤ ਸਿੰਘ ਕੋਚਰ ਇਸ ਤੋਂ ਪਹਿਲਾਂ ਐਸੋਸੀਏਟ ਡਿਪਟੀ ਮਨਿਸਟਰ ਆਫ ਹੈਲਥ ਵਜੋਂ ਕੰਮ ਕਰ ਰਹੇ ਸਨ। ਡਾਕਟਰ ਕੋਚਰ ਇਹ ਜ਼ਿੰਮੇਵਾਰੀ […]
By G-Kamboj on
COMMUNITY, FEATURED NEWS, News

ਵੈਨਕੁਵਰ : ਪੂਰੇ ਦੇਸ਼ ਵਿਚ ਕਈ ਸਿੱਖ ਅਜਿਹੇ ਹਨ ਜੋ ਕਈ ਲੋੜਵੰਦਾਂ ਦੀ ਮਦਦ ਕਰਦੇ ਹਨ ਅਤੇ ਉਹਨਾਂ ਨੂੰ ਭੋਜਨ ਖਵਾ ਕੇ ਉਹਨਾਂ ਦਾ ਢਿੱਡ ਭਰਦੇ ਹਨ। ਅਜਿਹਾ ਹੀ ਇਕ ਨੇਕ ਕੰਮ ਸਿੱਖ ਜੋੜੇ ਨੇ ਕੀਤਾ ਹੈ। ਏਂਜਲਸ ‘ਚ ਰਹਿਣ ਵਾਲਾ ਸਿੱਖ-ਅਮਰੀਕੀ ਜੋੜਾ ਇਕ ਫੂਡ ਟਰੱਕ ਸੇਵਾ ਚਲਾਉਂਦਾ ਹੈ ਜੋ ਸ਼ਹਿਰ ਦੇ ਬੇਘਰ ਲੋਕਾਂ ਨੂੰ […]