By G-Kamboj on
COMMUNITY, INDIAN NEWS

ਸੁਲਤਾਨਪੁਰ ਲੋਧੀ : ਪੰਜਾਬ ਵਿਚ ਹੜ੍ਹਾਂ ਨਾਲ ਤਬਾਹੀ ਮਚਾਉਣ ਵਾਲੇ ਸਤਲੁਜ ਦਰਿਆ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਤੇ ਬੰਨ੍ਹ ਮਜ਼ਬੂਤ ਕੀਤੇ ਜਾਣਗੇ। ਪਿਛਲੇ ਦਿਨਾਂ ਤੋਂ ਲਗਾਤਾਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਕਿਨਾਰਿਆ ‘ਤੇ ਵੱਸਣ ਵਾਲੇ ਪਿੰਡਾਂ ਦੀਆਂ ਮੀਟਿੰਗਾਂ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਚਲਾ […]
By G-Kamboj on
COMMUNITY, INDIAN NEWS

ਗੁਰਦਾਸਪੁਰ : ਭਾਰੀ ਮੀਂਹ ਦੇ ਬਾਵਜੂਦ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਅੰਦਰ ਲਾਮਿਸਾਲ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਰਿਸ਼ ਵੀ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਰੋਕ ਨਹੀਂ ਸਕੀ।ਜ਼ਿਕਰਯੋਗ ਹੈ ਕਿ ਬੀਤੀ ਸਾਰੀ ਰਾਤ ਹੁੰਦੀ ਬਾਰਿਸ਼ ਨਾਲ ਠੰਢ ਵੀ […]
By G-Kamboj on
COMMUNITY, INDIAN NEWS

ਪਟਿਆਲਾ: ਅੱਜ ਦੇ ਆਧੁਨਿਕ ਦੌਰ ਵਿਚ ਬਹੁਤ ਸਾਰੇ ਨੌਜਵਾਨ ਸਿੱਖੀ ਤੋਂ ਬੇਮੁਖ ਹੁੰਦੇ ਜਾ ਰਹੇ ਹਨ। ਸਿੱਖ ਸੰਸਥਾਵਾਂ ਵੱਲੋਂ ਅਜਿਹੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਪਰ ਕੁੱਝ ਸਿੱਖ ਅਜਿਹੇ ਵੀ ਨੇ ਜੋ ਅਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਪਣੀ ਕਿਰਤ ਕਮਾਈ ਕਰਦੇ ਹੋਏ ਸਿੱਖੀ ਦਾ ਪ੍ਰਚਾਰ ਕਰ […]
By G-Kamboj on
COMMUNITY, INDIAN NEWS

ਗੁਰਦਾਸਪੁਰ : ਭਾਵੇਂ ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਪੰਜ ਹਜ਼ਾਰ ਸੰਗਤਾਂ ਦੀ ਇਜਾਜ਼ਤ ਦਿਤੀ ਹੋਈ ਹੈ ਪਰ 9 ਨਵੰਬਰ ਤੋਂ ਲੈ ਕੇ ਹੁਣ ਤਕ ਸਿਰਫ਼ 500 ਤੋਂ ਵੀ ਘੱਟ ਸੰਗਤਾਂ ਰੋਜ਼ਾਨਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀਆਂ ਹਨ। ਕੇਂਦਰ ਦੇ ਸੂਤਰਾਂ ਅਨੁਸਾਰ ਗ੍ਰਹਿ […]
By G-Kamboj on
COMMUNITY, INDIAN NEWS

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 24 ਦਸੰਬਰ ਨੂੰ ਕਰਾਉਣ ਦਾ ਅਹਿਮ ਫ਼ੈਸਲਾ ਅੱਜ ਇਥੇ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਅਕਾਲੀ ਦਲ ਦੇ ਕੁਲ 600 ਡੈਲੀਗੇਟ ਹਨ। ਪ੍ਰੰਤੂ ਇਸ ਵਾਰ ਕੁੱਝ ਤਬਦੀਲੀਆਂ ਕੀਤੀਆਂ ਗਈਆਂ ਹਨ। ਅਕਾਲੀ ਦਲ ਨੇ ਅਪਣੀ ਮੈਂਬਰਸ਼ਿਪ ਦਾ ਕੰਮ ਇਕ ਮਹੀਨਾ ਪਹਿਲਾਂ ਹੀ […]