By G-Kamboj on
ENTERTAINMENT, INDIAN NEWS, News

ਮੁਹਾਲੀ, 13 ਅਕਤੂਬਰ : ਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਲੈ ਕੇ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਹੁਣ ਇਹ ਸਾਹਮਣੇ ਆਇਆ ਹੈ ਕਿ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਨਹੀਂ, ਸਗੋਂ ਪਿੰਜੌਰ-ਬੱਦੀ ਹਾਈਵੇਅ ’ਤੇ ਸੈਕਟਰ-30 ਟੀ ਪੁਆਇੰਟ ਨੇੜੇ ਹੋਇਆ ਸੀ। ਜਵੰਦਾ ਦੇ ਮੋਟਰਸਾਈਕਲ ਅੱਗੇ ਅਚਾਨਕ ਆਵਾਰਾ ਪਸ਼ੂ (ਗਊਵੰਸ਼) […]
By G-Kamboj on
ENTERTAINMENT, INDIAN NEWS, News, Punjabi Movies

ਮੋਹਾਲੀ, 8 ਅਕਤੂਬਰ : ਪਾਲੀਵੁੱਡ ਇੰਡਸਟਰੀ ਤੋਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਨਹੀਂ ਰਹੇ। ਗਾਇਕ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਗਾਇਕ ਨੇ ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਤੁਹਾਨੂੰ ਦੱਸ ਦੇਈਏ ਕਿ 27 ਸਤੰਬਰ ਨੂੰ ਗਾਇਕ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ […]
By G-Kamboj on
ENTERTAINMENT, INDIAN NEWS, News

ਕਾਮੇਡੀ ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਤੇ ਪਟਕਥਾ ਲੇਖਕ ਹਰਸ਼ ਲਿੰਬਾਚੀਆ ਇੱਕ ਵਾਰ ਫਿਰ ਮਾਤਾ-ਪਿਤਾ ਬਣਨ ਜਾ ਰਹੇ ਹਨ। ਦੋਵਾਂ ਨੇ ਸੋਮਵਾਰ ਨੂੰ ‘ਇੰਸਟਾਗ੍ਰਾਮ’ ’ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਤੇ ਹਰਸ਼ ਨੇ ਪੋਸਟ ’ਚ ਇੱਕ ਤਸਵੀਰ ਸਾਂਝੀ ਕੀਤੀ ਜਿਸ ’ਚ ਕਾਮੇਡੀ ਕਲਾਕਾਰ ਆਪਣਾ ‘ਬੇਬੀ ਬੰਪ’ ਦਿਖਾਉਂਦੀ ਹੋਈ ਨਜ਼ਰ […]
By G-Kamboj on
ENTERTAINMENT, INDIAN NEWS, News

ਗੁਹਾਟੀ, 4 ਅਕਤੂਬਰ : ਮਰਹੂਮ ਗਾਇਕ ਜ਼ੂਬਿਨ ਗਰਗ ਦੀ ਪਤਨੀ ਗਰਿਮਾ ਨੇ ਸ਼ਨਿਚਰਵਾਰ ਨੂੰ ਆਪਣੇ ਪਤੀ ਦੀ ਪੋਸਟਮਾਰਟਮ ਰਿਪੋਰਟ ਪੁਲੀਸ ਨੂੰ ਵਾਪਸ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ‘ਨਿੱਜੀ ਦਸਤਾਵੇਜ਼’ ਨਹੀਂ ਹੈ ਅਤੇ ਜਾਂਚਕਰਤਾ ਹੀ ਇਸ ਸਬੰਧੀ ਫ਼ੈਸਲਾ ਕਰ ਸਕਦੇ ਹਨ ਕਿ ਇਹ ਦਸਤਾਵੇਜ਼ ਜਨਤਕ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਆਪਣੀ […]
By G-Kamboj on
ENTERTAINMENT, INDIAN NEWS, News

ਬੌਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਵਿਸ਼ਵ ਦੇ ਸਭ ਤੋਂ ਅਮੀਰ ਅਦਾਕਾਰ ਬਣ ਗਏ ਹਨ। ਇਹ ਖੁਲਾਸਾ ਹੁਰੂਨ ਇੰਡੀਆ ਰਿਚ ਲਿਸਟ 2025 ਤੋਂ ਹੋਇਆ ਹੈ ਜਿਸ ਵਿਚ ਸ਼ਾਹਰੁਖ ਦੀ ਜਾਇਦਾਦ 12,490 ਕਰੋੜ ਰੁਪਏ ਦਿਖਾਈ ਗਈ ਹੈ। ਇਸ ਨਾਲ ਸ਼ਾਹਰੁਖ ਨੇ ਆਰਨੋਲਡ, ਟੇਲਰ ਸਵਿਫਟ, ਸੇਲੇਨਾ ਗੋਮਜ਼ ਤੇ ਟੌਮ ਕਰੂਜ਼ ਵਰਗੇ ਅਮੀਰ ਅਦਾਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ। […]