ਜਵੰਧਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ: ਡਾਕਟਰ

ਜਵੰਧਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ: ਡਾਕਟਰ

ਚੰਡੀਗੜ੍ਹ, 30 ਸਤੰਬਰ :ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ ਬਦਲਾਅ ਨਜ਼ਰ ਨਹੀਂ ਆਇਆ।ਹਸਪਤਾਲ ਅਧਿਕਾਰੀਆਂ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਜਵੰਦਾ ਦੀ ਨਿਊਰੋਲੋਜੀਕਲ ਸਥਿਤੀ ਗੰਭੀਰ ਰੂਪ ਵਿੱਚ ਕਮਜ਼ੋਰ ਹੈ, ਦਿਮਾਗੀ ਗਤੀਵਿਧੀ ਬਹੁਤ ਘੱਟ ਦਿਖਾਈ ਦੇ ਰਹੀ ਹੈ ਅਤੇ […]

ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ

ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ

ਚੰਡੀਗੜ੍ਹ, 29 ਸਤੰਬਰ :ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ […]

ਦਿਲਜੀਤ ਦੋਸਾਂਝ ‘ਅਮਰ ਸਿੰਘ ਚਮਕੀਲਾ’ ਲਈ ਸਰਵੋਤਮ ਅਦਾਕਾਰ ਵਜੋਂ ਨਾਮਜ਼ਦ

ਦਿਲਜੀਤ ਦੋਸਾਂਝ ‘ਅਮਰ ਸਿੰਘ ਚਮਕੀਲਾ’ ਲਈ ਸਰਵੋਤਮ ਅਦਾਕਾਰ ਵਜੋਂ ਨਾਮਜ਼ਦ

ਨਵੀਂ ਦਿੱਲੀ, 26 ਸਤੰਬਰ :ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਫਿਲਮਸਾਜ਼ ਇਮਤਿਆਜ਼ ਅਲੀ ਦੀ ਬਹੁ-ਚਰਚਿਤ ਬਾਇਓਪਿਕ ‘ਅਮਰ ਸਿੰਘ ਚਮਕੀਲਾ’ ਵਿੱਚ ਨਿਭਾਈ ਮੁੱਖ ਭੂਮਿਕਾ ਲਈ ਕੌਮਾਂਤਰੀ ਐਮੀ ਐਵਾਰਡ 2025 ਵਿੱਚ ਸਰਵੋਤਮ ਅਦਾਕਾਰ ਸ਼੍ਰੇਣੀ ਵਿੱਚ ਨਾਮਜ਼ਦ ਕੀਤਾ ਗਿਆ ਹੈ।ਅਲੀ ਵੱਲੋਂ ਨਿਰਦੇਸ਼ਤ ਇਸ ਫਿਲਮ ਨੂੰ ਟੀਵੀ ਫਿਲਮ/ਮਿੰਨੀ-ਸੀਰੀਜ਼ ਸ਼੍ਰੇਣੀ ਵਿੱਚ ਵੀ ਨਾਮਜ਼ਦਗੀ ਪ੍ਰਾਪਤ ਹੋਈ ਹੈ। ਇੰਟਰਨੈਸ਼ਨਲ ਅਕੈਡਮੀ ਆਫ ਟੈਲੀਵਿਜ਼ਨ […]

ਦਿਲਜੀਤ ਦੋਸਾਂਝ ਨੇ ਪਹਿਲਗਾਮ ਹਮਲੇ ਬਾਰੇ ਚੁੱਪੀ ਤੋੜੀ; ਭਾਰਤ-ਪਾਕਿ ਕ੍ਰਿਕਟ ਮੁਕਾਬਲਿਆਂ ’ਤੇ ਸਵਾਲ ਉਠਾਏ

ਦਿਲਜੀਤ ਦੋਸਾਂਝ ਨੇ ਪਹਿਲਗਾਮ ਹਮਲੇ ਬਾਰੇ ਚੁੱਪੀ ਤੋੜੀ; ਭਾਰਤ-ਪਾਕਿ ਕ੍ਰਿਕਟ ਮੁਕਾਬਲਿਆਂ ’ਤੇ ਸਵਾਲ ਉਠਾਏ

ਚੰਡੀਗੜ੍ਹ, 25 ਸਤੰਬਰ : ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ ਨੇ ਕਿਹਾ ਕਿ ਸਿੱਖ ਕਦੇ ਵੀ ਦੇਸ਼ ਦੇ ਖ਼ਿਲਾਫ਼ ਨਹੀਂ ਜਾ ਸਕਦੇ। ਗਾਇਕ ਨੇ ਪਿਛਲੇ ਕੁਝ ਮਹੀਨਿਆਂ ਤੋਂ ਧਾਰੀ ਚੁੱਪੀ ਦਾ ਵੀ ਕਾਰਨ ਦੱਸਿਆ। ਦਿਲਜੀਤ ਦੋਸਾਂਝ ਨੇ ਮਲੇਸ਼ੀਆ […]

ਆਨਲਾਈਨ ਸੱਟੇਬਾਜ਼ੀ: ਅਦਾਕਾਰ ਸੋਨੂ ਸੂਦ ਈਡੀ ਅੱਗੇ ਪੇਸ਼

ਆਨਲਾਈਨ ਸੱਟੇਬਾਜ਼ੀ: ਅਦਾਕਾਰ ਸੋਨੂ ਸੂਦ ਈਡੀ ਅੱਗੇ ਪੇਸ਼

ਨਵੀਂ ਦਿੱਲੀ, 24 ਸਤੰਬਰ : ਅਦਾਕਾਰ ਸੋਨੂ ਸੂਦ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਇਆ। ਲੰਘੇ ਦਿਨ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਵੀ ਸੰਘੀ ਜਾਂਚ ਏਜੰਸੀ ਅੱਗੇ ਪੇਸ਼ ਹੋ ਕੇ ਸਵਾਲਾਂ ਦੇ ਜਵਾਬ ਦਿੱਤੇ ਸਨ। ਇਸ ਤੋਂ ਪਹਿਲਾਂ ਈਡੀ ਇਸੇ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ […]