By G-Kamboj on
ENTERTAINMENT, INDIAN NEWS, News
ਮੁੰਬਈ, 29 ਨਵੰਬਰ – ਇਜ਼ਰਾਇਲੀ ਫਿਲਮ ਨਿਰਮਾਤਾ ਨਦਵ ਲੈਪਿਡ ਨੇ ‘ਦਿ ਕਸ਼ਮੀਰ ਫਾਈਲਜ਼’ ਨੂੰ ਕੂੜ ਪ੍ਰਚਾਰ ਕਰਨ ਵਾਲੀ ਫਿਲਮ ਕਰਾਰ ਦੇਣ ਤੋਂ ਇਕ ਦਿਨ ਬਾਅਦ ਇਸ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਸੋਸ਼ਲ ਮੀਡੀਆ ਪੋਸਟ ’ਚ ਕਿਹਾ ਕਿ ਸੱਚਾਈ ਸਭ ਤੋਂ ਖਤਰਨਾਕ ਚੀਜ਼ ਹੈ ਕਿਉਂਕਿ ਇਹ ਲੋਕਾਂ ਨੂੰ ਝੂਠਾ ਬਣਾ ਸਕਦੀ ਹੈ। ਅਗਨੀਹੋਤਰੀ ਦੀ ਪ੍ਰਤੀਕਿਰਿਆ ‘ਤੇ […]
By G-Kamboj on
ENTERTAINMENT, INDIAN NEWS, News, Punjabi Movies

ਗੁਰੂਸਰ ਸੁਧਾਰ, 17 ਨਵੰਬਰ- ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ “ਹੇਮਾ ਮਾਲਿਨੀ” ਵਜੋਂ ਮਸ਼ਹੂਰ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 15 ਨਵੰਬਰ- ਦਿੱਲੀ ਦੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੀਜ਼ ਨੂੰ ਜ਼ਮਾਨਤ ਦੇ ਦਿੱਤੀ ਹੈ।
By G-Kamboj on
ENTERTAINMENT, INDIAN NEWS, News

ਮੁੰਬਈ, 1 ਨਵੰਬਰ- ਬਾਲੀਵੁੱਡ ਸਟਾਰ ਸਲਮਾਨ ਖਾਨ, ਜਿਸ ਨੇ ਪਹਿਲਾਂ ਸਵੈ-ਸੁਰੱਖਿਆ ਲਈ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ, ਨੂੰ ਹੁਣ ਮੁੰਬਈ ਪੁਲੀਸ ਵੱਲੋਂ ਵਾਈ ਪਲੱਸ ਸ਼੍ਰੇਣੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਮਹਾਰਾਸ਼ਟਰ ਰਾਜ ਸਰਕਾਰ ਨੇ ਇਹ ਕਦਮ ਅਦਾਕਾਰ ਨੂੰ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਪੱਤਰ ਮਿਲਣ ਤੋਂ ਬਾਅਦ ਚੁੱਕਿਆ ਹੈ।
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 1 ਨਵੰਬਰ- ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ ਵਾਲੇ ਸ਼ੋਅ ਮੁਲਤਵੀ ਹੋ ਗਏ ਹਨ।