ਦਾਦਾ ਸਾਹਿਬ ਫਾਲਕੇ ਐਵਾਰਡ ਮਿਥੁਨ ਚੱਕਰਵਰਤੀ ਨੂੰ ਦੇਣ ਦਾ ਫ਼ੈਸਲਾ

ਦਾਦਾ ਸਾਹਿਬ ਫਾਲਕੇ ਐਵਾਰਡ ਮਿਥੁਨ ਚੱਕਰਵਰਤੀ ਨੂੰ ਦੇਣ ਦਾ ਫ਼ੈਸਲਾ

ਨਵੀਂ ਦਿੱਲੀ, 30 ਸਤੰਬਰ : ਫਿਲਮਾਂ ਦੇ ਖੇਤਰ ਵਿਚ ਦੇਸ਼ ਦਾ ਸਭ ਤੋਂ ਵੱਡਾ ਤੇ ਵੱਕਾਰੀ ‘ਦਾਦਾ ਸਾਹਿਬ ਫਾਲਕੇ ਐਵਾਰਡ’ ਦੇਣ ਲਈ ਸੀਨੀਅਰ ਅਦਾਕਾਰ ਮਿਥੁਨ ਚੱਕਰਵਰਤੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ ਜੋ ‘ਮ੍ਰਿਗਯਾ’, ‘ਸੁਰਕਸ਼ਾ’ ਅਤੇ ‘ਡਾਂਸ ਡਾਂਸ’ ਵਰਗੀਆਂ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਗ਼ੌਰਤਲਬ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਕੇਂਦਰ ਸਰਕਾਰ ਨੇ […]

‘ਐਮਰਜੈਂਸੀ’ ਨੂੰ ਕੁਝ ਦ੍ਰਿਸ਼ ਹਟਾਉਣ ਮਗਰੋਂ ਪ੍ਰਮਾਣ ਪੱਤਰ ਮਿਲ ਸਕਦਾ ਹੈ

‘ਐਮਰਜੈਂਸੀ’ ਨੂੰ ਕੁਝ ਦ੍ਰਿਸ਼ ਹਟਾਉਣ ਮਗਰੋਂ ਪ੍ਰਮਾਣ ਪੱਤਰ ਮਿਲ ਸਕਦਾ ਹੈ

ਮੁੰਬਈ: ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਨੇ ਅੱਜ ਬੰਬੇ ਹਾਈ ਕੋਰਟ ਨੂੰ ਕਿਹਾ ਹੈ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਵਿੱਚੋਂ ਕੁਝ ਦ੍ਰਿਸ਼ ਹਟਾਉਣ ਤੋਂ ਬਾਅਦ ਫਿਲਮ ਨੂੰ ਪ੍ਰਮਾਣ ਪੱਤਰ ਜਾਰੀ ਕੀਤਾ ਜਾ ਸਕਦਾ ਹੈ ਜਿਵੇਂ ਕਿ ਬੋਰਡ ਦੀ ਪੁਨਰਨਿਰੀਖਣ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਸਤੰਬਰ ਦੀ […]

ਕਰਨ ਔਜਲਾ ’ਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ; ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ

ਕਰਨ ਔਜਲਾ ’ਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ; ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ

ਚੰਡੀਗੜ੍ਹ, 7 ਸਤੰਬਰ : ਪੰਜਾਬੀ ਗਾਇਕ ਕਰਨ ਔਜਲਾ ਉਤੇ ਉਸ ਦੇ ਲੰਡਨ ਵਿਚ ਜਾਰੀ ਸ਼ੋਅ ਦੌਰਾਨ ਜੁੱਤੀ ਵਗਾਹ ਕੇ ਮਾਰੇ ਜਾਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜੁੱਤੀ ਵੱਜਣ ਤੋਂ ਰੋਹ ਵਿਚ ਆਏ ਗਾਇਕ ਨੇ ਆਪਣਾ ਲੰਡਨ ਕਨਸਰਟ ਅੱਧ ਵਿਚਾਲੇ ਛੱਡ ਦਿੱਤਾ। ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਇਕ ਪ੍ਰਸੰਸਕ ਵੱਲੋਂ ਸ਼ੋਅ ਦੌਰਾਨ […]

ਪੰਜਾਬੀ ਫ਼ਿਲਮ ‘ਸੁੱਚਾ ਸੂਰਮਾ’ ਦਾ ਟ੍ਰੇਲਰ ਰੀਲੀਜ਼

ਪੰਜਾਬੀ ਫ਼ਿਲਮ ‘ਸੁੱਚਾ ਸੂਰਮਾ’ ਦਾ ਟ੍ਰੇਲਰ ਰੀਲੀਜ਼

ਨਵੀਂ ਦਿੱਲੀ, 31 ਅਗਸਤ- Sucha Soorma Trailer Released: ਸਭ ਤੋਂ ਵੱਧ ਉਡੀਕੀ ਜਾ ਰਹੀ ਵਾਲੀ ਪੰਜਾਬੀ ਫ਼ਿਲਮ ‘ਸੁੱਚਾ ਸੂਰਮਾ’ ਦਾ ਟ੍ਰੇਲਰ ਅੱਜ ਰੀਲੀਜ਼ ਹੋ ਗਿਆ ਹੈ। ਟ੍ਰੇਲਰ ਜਾਰੀ ਹੁੰਦਿਆਂ ਹੀ ਫ਼ਿਲਮ ਦੀ ਪਹਿਲੀ ਦਿੱਖ ਨੇ ਇੰਟਰਨੈੱਟ ਤੇ ਵੱਡਾ ਪ੍ਰਭਾਵ ਛੱਡਿਆ ਹੈ। ਪਹਿਲੀ ਨਜ਼ਰ ਵਿਚ ਟ੍ਰੇਲਰ ਵਿਚ ਦਿਖਾਈ ਦੇ ਰਿਹਾ ਹੈ ਕਿ ਫ਼ਿਲਮ ਵਿਚ ਪਿਆਰ, ਨਫ਼ਰਤ, […]

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਕੁਰੂਕਸ਼ੇਤਰ, 30 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ ਵਿਰੋਧ ਵਿੱਚ ਕਾਨੂੰਨੀ ਨੋਟਿਸ ਭੇਜਣ ਦਾ ਫੈਸਲਾ ਵੀ […]