By G-Kamboj on
ENTERTAINMENT
ਮੁੰਬਈ: ਨਿਰਦੇਸ਼ਕ ਸ਼ੁਜੀਤ ਸਰਕਾਰ ਨੇ ਅੱਜ ਇੱਥੇ ਦੱਸਿਆ ਕਿ ਉਹ ਆਪਣੀ ਆਉਣ ਵਾਲੀ ਫਿਲਮ ‘ਸਰਦਾਰ ਊਧਮ’ ਡਿਜੀਟਲ ਪਲੇਟਫਾਰਮ ’ਤੇ ਰਿਲੀਜ਼ ਕਰਨ ਦੀ ਚੋਣ ਨੂੰ ਕੋਈ ਗਲਤੀ ਨਹੀਂ ਸਮਝਦੇ, ਸਗੋਂ ਇਹ ਫਿਲਮ ਦੇ ਹਿੱਤ ਵਿੱਚ ਸੋਚ-ਸਮਝ ਕੇ ਲਿਆ ਗਿਆ ਫ਼ੈਸਲਾ ਹੈ। ਵਿੱਕੀ ਕੌਸ਼ਲ ਦੀ ਭੂਮਿਕਾ ਵਾਲੀ ਇਹ ਫਿਲਮ 16 ਅਕਤੂਬਰ ਨੂੰ ਐਮਾਜ਼ੋਨ ਪ੍ਰਾਈਮ ’ਤੇ ਰਿਲੀਜ਼ ਹੋਵੇਗੀ। […]
By G-Kamboj on
ENTERTAINMENT, Punjabi Movies
ਚੰਡੀਗੜ੍ਹ-ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੌ ਰਹੀ, ਬਲਕਿ ਉਸ ਦੀ ਮੁਸ਼ਕਲਾ ਨਿਤ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬ ਪੁਲਿਸ ਨੇ ਮੂਸੇਵਾਲਾ ਦੇ ਖਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ। ਇਸ ਨੋਟਿਸ ਦੇ ਤਹਿਤ ਮੂਸੇਵਾਲਾ ਦੇਸ਼ ਤੋਂ ਬਾਹਰ ਨਹੀਂ ਜਾ ਸਕਦਾ। ਨਾਲ ਹੀ ਉਸ ਨੂੰ ਕੀਤੇ ਬਾਹਰ ਜਾਣ ਤੋਂ ਪਹਿਲਾ […]
By G-Kamboj on
ENTERTAINMENT, Punjabi Movies
ਮਾਨਸਾ : ਬੀਤੀ 1 ਫ਼ਰਵਰੀ ਨੂੰ ਹਥਿਆਰਾਂ ਨੂੰ ਪ੍ਰਮੋਟ ਕਰਨ ਅਤੇ ਹਿੰਸਾ ਨੂੰ ਉਤਸ਼ਾਹਤ ਕਰਨ ਵਾਲਾ ਗੀਤ ਗਾਉਣ ਨੂੰ ਲੈ ਕੇ ਥਾਣਾ ਸਦਰ ਮਾਨਸਾ ਵਿਖੇ ਦਰਜ ਮਾਮਲੇ ‘ਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਜ਼ਿਲ੍ਹਾ ਮਾਨਸਾ ਦੀ ਇਕ ਅਦਾਲਤ ਵਲੋਂ ਅਗਾਊ ਜ਼ਮਾਨਤ ਮਿਲ ਗਈ ਹੈ।ਜ਼ਿਕਰਯੋਗ ਹੈ ਕਿ ਲੰਘੀ 1 ਫ਼ਰਵਰੀ ਨੂੰ ਡੀ.ਜੀ.ਪੰਜਾਬ, ਚੰਡੀਗੜ੍ਹ […]
By G-Kamboj on
ENTERTAINMENT, INDIAN NEWS, Punjabi Movies
ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਅਪਣੇ ਗੀਤਾਂ ਰਾਹੀਂ ਨੌਜਵਾਨਾਂ ਨੂੰ ਭੜਕਾਉਣ ਸਬੰਧੀ ਫ਼ਸਦਾ ਨਜ਼ਰ ਆ ਰਿਹਾ ਹੈ। ਮੂਸੇਵਾਲਾ ਦੇ ਨਾਲ-ਨਾਲ ਮਸ਼ਹੂਰ ਗਾਇਕ ਮਨਕੀਰਤ ਔਲਖ ਵੀ ਉਸ ਦੇ ਨਾਲ ਹੀ ਇਕ ਮਾਮਲੇ ਵਿਚ ਫੱਸ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਜ਼ਿਲ੍ਹਾ ਕਾਨੂੰਨੀ […]
By G-Kamboj on
ENTERTAINMENT, Punjabi Movies
ਮੁੰਬਈ- ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲੂਆ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ। ਡਾ. ਰੂਪ ਸਿੰਘ ਜੋ ਟਾਟਾ […]