ਜਵਾਨ ਸੁਪਨਿਆਂ ਦੀ ਪਰਵਾਜ਼ : ਯਾਰ ਚੱਲੇ ਬਾਹਰ

ਜਵਾਨ ਸੁਪਨਿਆਂ ਦੀ ਪਰਵਾਜ਼ : ਯਾਰ ਚੱਲੇ ਬਾਹਰ

ਫਿਲਮਾਂ ਅਤੇ ਰੰਗਮੰਚ ਦੇ ਨਾਲ ਨਾਲ ਵੈੱਬ ਸੀਰੀਜ਼ ਨੇ ਵੀ ਬਹੁਤ ਸਾਰੇ ਚਾਲੰਤ ਵਿਸ਼ਿਆਂ ਉੱਪਰ ਦਰਸ਼ਕਾਂ ਨੂੰ ਸਮੱਗਰੀ ਪਰੋਸੀ ਹੈ ਅਤੇ ਨਵੇਂ ਕਲਾਕਾਰਾਂ ਨੂੰ ਉਭਾਰਨ ਵਿੱਚ ਵੀ ਇਹ ਵਿਧੀ ਸਹਾਈ ਹੋਈ ਹੈ । ਇਸ ਵੇਲੇ  ਦੇਸ਼ ਵਿੱਚ ਰੋਜ਼ਗਾਰ ਸਮੇਤ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਨੌਜਵਾਨ ਪੀੜ੍ਹੀ ਦਾ ਮੂੰਹ ਵਿਦੇਸ਼ਾਂ ਵੱਲ ਹੈ, ਹਰ ਨੌਜਵਾਨ […]

ਪੁਰਾਣੇ ਦਹਾਕੇ ਦੇ ਦਿਲਚਸਪ ਮਾਹੌਲ ਨਾਲ ਜੁੜੀ ਇੱਕ ਰੁਮਾਂਟਿਕਤਾ ਭਰੀ  ਪਰਿਵਾਰਕ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’

ਪੁਰਾਣੇ ਦਹਾਕੇ ਦੇ ਦਿਲਚਸਪ ਮਾਹੌਲ ਨਾਲ ਜੁੜੀ ਇੱਕ ਰੁਮਾਂਟਿਕਤਾ ਭਰੀ  ਪਰਿਵਾਰਕ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’

ਗੁਰਨਾਮ ਭੁੱਲਰ ਜਿੰਨਾ ਵਧੀਆ ਗਾਇਕ ਹੈ ਉਨਾ ਹੀ ਵਧੀਆ ਅਦਾਕਾਰ ਵੀ। ਆਪਣੀਆਂ ਕੁਝ ਕੁ ਫ਼ਿਲਮਾਂ ਸਦਕਾ ਹੀ ਉਹ ਅੱਜ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਹੈ। ਪਿਛਲੇ ਦਿਨਾਂ ਵਿੱਚ ਰਿਲੀਜ਼ ਫ਼ਿਲਮ ‘ਲੇਖ’ ਨੇ ਵੇਖਦਿਆਂ ਉਸਦੀ ਕਲਾ ਕੇ ਅਨੇਕਾਂ ਰੰਗ ਉੱਭਰ ਕੇ ਸਾਹਮਣੇ ਆਏ। ਉਸਦੀ ਜੋੜੀ ਅੱਜ ਦੀ ਹਰੇਕ ਸੁਪਰਸਟਾਰ ਨਾਲ ਫਿੱਟ ਬਹਿੰਦੀ ਹੈ। ਤਾਨੀਆ, ਸੁਰਗੁਣ ਮਹਿਤਾ, […]

‘ਸਹੁਰਿਆਂ ਦਾ ਪਿੰਡ ਆ ਗਿਆ’ 8 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ

‘ਸਹੁਰਿਆਂ ਦਾ ਪਿੰਡ ਆ ਗਿਆ’ 8 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ

ਚੰਡੀਗੜ੍ਹ (ਬਿਊਰੋ)– ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੇ ਟਰੇਲਰ ਤੋਂ ਬਾਅਦ ਹੁਣ ਲੋਕ ਇਸ ਦੇ ਟਾਈਟਲ ਟਰੈਕ ਨੂੰ ਵੀ ਖ਼ੂਬ ਪਸੰਦ ਕਰ ਰਹੇ ਹਨ। ਗੀਤ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਟਾਈਟਲ ਟਰੈਕ ਇਕ ਬੀਟ ਸੌਂਗ ਹੈ, ਜਿਸ ਨੂੰ ਸੁਣ ਤੁਹਾਡਾ ਵੀ ਭੰਗੜਾ ਪਾਉਣ ਨੂੰ ਦਿਲ […]

ਸਰਕਾਰ ਦੀ ਸ਼ਿਕਾਇਤ ਮਗਰੋਂ ਯੂਟਿਊਬ ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਨੂੰ ਹਟਾਇਆ

ਸਰਕਾਰ ਦੀ ਸ਼ਿਕਾਇਤ ਮਗਰੋਂ ਯੂਟਿਊਬ ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਨੂੰ ਹਟਾਇਆ

ਮਾਨਸਾ, 26 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕੁੱਝ ਦਿਨ ਪਹਿਲਾਂ ਰਿਲੀਜ਼ ਹੋਏ ਨਵੇਂ ਗੀਤ ਐੱਸਵਾਈਐੱਲ ਨੂੰ ਸਰਕਾਰ ਦੀ ਸ਼ਿਕਾਇਤ ਬਾਅਦ ਯੂਟਿਊਬ ਨੇ ਹਟਾ ਦਿੱਤਾ ਹੈ। ਇਸ ਨੂੰ ਵੱਡੀ ਪੱਧਰ ਉਤੇ ਲੋਕਾਂ ਅਤੇ ਨੌਜਵਾਨਾਂ ਵਲੋਂ ਪਸੰਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਦੇ ਪੰਜਾਬੀਆਂ ਵਿੱਚ ਇਸ ਗੀਤ ਦੀ ਵੱਡੀ ਦਿਲਚਸਪੀ ਬਣੀ ਹੋਈ ਹੈ। […]

‘ਐੱਸ. ਵਾਈ. ਐੱਲ.’ ਗੀਤ ਦਾ ਹਰਿਆਣਾ ’ਚ ਹੋਣ ਲੱਗਾ ਵਿਰੋਧ

‘ਐੱਸ. ਵਾਈ. ਐੱਲ.’ ਗੀਤ ਦਾ ਹਰਿਆਣਾ ’ਚ ਹੋਣ ਲੱਗਾ ਵਿਰੋਧ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੇ ‘ਐੱਸ. ਵਾਈ. ਐੱਲ.’ ਗੀਤ ’ਤੇ ਹਰਿਆਣਾ ਦੇ ਕਲਾਕਾਰਾਂ ਨੇ ਨਾਰਾਜ਼ਗੀ ਜਤਾਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਦਾ ਪਾਣੀ ਹਰਿਆਣਾ ਨੂੰ ਨਾ ਦੇਣ ਵਾਲੇ ਸ਼ਬਦਾਂ ਦਾ ਵਿਰੋਧ ਕਰਦਿਆਂ ਹਰਿਆਣਵੀ ਕਲਾਕਾਰ ਗਜੇਂਦਰ ਫੌਗਾਟ ਨੇ ਇਸ ਦੇ ਵਿਰੋਧ ’ਚ ਨਵਾਂ ਗੀਤ ਬਣਾਉਣ ਦਾ ਐਲਾਨ ਕੀਤਾ ਹੈ। ਹਰਿਆਣਵੀ ਗਾਇਕ ਕੁਲਬੀਰ ਦਨੋਦਾ ਨੇ ਕਿਹਾ ਕਿ […]

1 31 32 33 34 35 108