By G-Kamboj on
ENTERTAINMENT, INDIAN NEWS, News

ਪਿਸ਼ਾਵਰ, 30 ਜੁਲਾਈ : ਪਾਕਿਸਤਾਨ ਦੇ ਪਿਸ਼ਾਵਰ ਸਥਿਤ ਭਾਰਤੀ ਅਦਾਕਾਰਾਂ ਦਿਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰਾਂ ਦੇ ਪੁਨਰਨਿਰਮਾਣ ਦਾ ਕੰਮ ਅਧਿਕਾਰਤ ਤੌਰ ’ਤੇ ਅੱਜ ਸ਼ੁਰੂ ਹੋ ਗਿਆ ਹੈ। ਪੁਰਾਤੱਤ ਵਿਭਾਗ ਦੇ ਡਾਇਰੈਕਟਰ ਡਾ. ਅਬਦੁਸ ਸਮਦ ਨੇ ਦੱਸਿਆ ਕਿ ਇਹ ਪ੍ਰਾਜੈਕਟ ਦੋ ਸਾਲਾਂ ਵਿੱਚ ਪੂਰਾ ਹੋ ਜਾਵੇਗਾ ਅਤੇ ਇਸ ਦੀ ਅਨੁਮਾਨਿਤ ਲਾਗਤ ਸੱਤ ਕਰੋੜ […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ , 16 ਜੁਲਾਈ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫਿਲਮ ‘ਉਦੈਪੁਰ ਫਾਈਲਜ਼ – ਕਨ੍ਹਈਆ ਲਾਲ ਟੇਲਰ ਮਰਡਰ’ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਵਿਰੋਧ ਵਿੱਚ ਕੇਂਦਰ ਵੱਲੋਂ ਨਿਯੁਕਤ ਪੈਨਲ ਦੇ ਫੈਸਲੇ ਦੀ ਉਡੀਕ ਕਰਨ ਲਈ ਕਿਹਾ ਹੈ। ਪੈਨਲ ਦੀ ਮੀਟਿੰਗ ਬੁੱਧਵਾਰ ਦੁਪਹਿਰ 2:30 ਵਜੇ […]
By G-Kamboj on
ENTERTAINMENT, FEATURED NEWS, INDIAN NEWS, News

ਮੁੰਬਈ, 9 ਜੁਲਾਈ : ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਮੁੰਬਈ ਪੁਲੀਸ ਨੇ ਬਾਲੀਵੁੱਡ ਗਾਇਕ ਅਤੇ ਗੀਤਕਾਰ ਯਾਸਰ ਦੇਸਾਈ ਅਤੇ ਦੋ ਹੋਰਾਂ ਵਿਰੁੱਧ ਬਾਂਦਰਾ ਵਰਲੀ ਸੀਅ ਲਿੰਕ (Bandra Worli Sea Link) ਦੇ ਕਿਨਾਰਿਆਂ ਚੜ੍ਹ ਕੇ ਖ਼ਤਰਨਾਕ ਸਟੰਟ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਸਮੁੰਦਰੀ ਲਿੰਕ ਪੁਲ ਦੇ ਕਿਨਾਰੇ ਸਟੰਟ ਕਰਦੇ ਗਾਇਕ ਦੀ ਇੱਕ […]
By G-Kamboj on
ENTERTAINMENT, INDIAN NEWS, News

ਕਰਾਚੀ, 1 ਜੁਲਾਈ : ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। 27 ਜੂਨ ਨੂੰ ਦੇਸ਼ ਤੇ ਵਿਦੇਸ਼ ਵਿਚ ਰਿਲੀਜ਼ ਹੋਈ ਇਸ ਫਿਲਮ ਨੇ ਆਪਣੇ ਸ਼ੁਰੂਆਤੀ ਹਫਤੇ ਦੇ ਅੰਤ ਵਿੱਚ ਪਾਕਿਸਤਾਨ ਵਿੱਚ ਲਗਪਗ […]
By G-Kamboj on
ENTERTAINMENT, INDIAN NEWS, News, Punjabi Movies

ਨਵੀਂ ਦਿੱਲੀ, 30 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ […]