By G-Kamboj on
ENTERTAINMENT, INDIAN NEWS, News

ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਏ ਦਿਨ ਕੋਈ ਨਾ ਕੋਈ ਵਿਵਾਦਿਤ ਬਿਆਨ ਦਿੰਦੀ ਰਹਿੰਦੀ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ’ਚ ਬਣੇ ਮਾਹੌਲ ਨੂੰ ਲੈ ਕੇ ਜਿਥੇ ਕੰਗਨਾ ਨੇ ਪੰਜਾਬ ਨੂੰ ਅੱਤਵਾਦੀ ਸਰਗਰਮੀਆਂ ਦਾ ਗੜ੍ਹ ਦੱਸਿਆ ਸੀ, ਉਥੇ ਹੁਣ ਉਸ ਨੇ ਸਿੱਧੂ ਮੂਸੇ ਵਾਲਾ ਤੇ ਕੈਨੇਡਾ ਦੇ ਮੰਤਰੀ ਜਗਮੀਤ […]
By G-Kamboj on
ENTERTAINMENT, News, Punjabi Movies

ਮਾਨਸਾ : ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੇ ਬਾਗੀ ਤੇਵਰ ਦਿਖਾਏ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਹੈ ਤਾਂ ਉਹ ਆਜ਼ਾਦ ਚੋਣ ਲੜਨਗੇ ਪਰ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਦਰਅਸਲ ਟਕਸਾਲੀ ਕਾਂਗਸੀਆਂ ਵਲੋਂ […]
By G-Kamboj on
ENTERTAINMENT, Punjabi Movies

ਚੰਡੀਗੜ੍ਹ (P E) – ਦਮਦਾਰ ਆਵਾਜ਼ ਦੇ ਸਦਕਾ ਪੰਜਾਬੀ ਸੰਗੀਤ ਜਗਤ ‘ਚ ਖ਼ਾਸ ਰੁਤਬਾ ਹਾਸਲ ਕਰਨ ਵਾਲੀ ਕੌਰ ਬੀ ਦੇ ਘਰ ਇਸ ਵੇਲੇ ਸੋਗ ਦੀ ਲਹਿਰ ਛਾਈ ਹੋਈ ਹੈ। ਦਰਅਸਲ, ਗਾਇਕਾ ਕੌਰ ਬੀ ਦੀ ਨਾਨੀ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਤੇ ਟਵਿੱਟਰ ਅਕਾਊਂਟ ‘ਤੇ ਨਾਨੀ ਨਾਲ […]
By G-Kamboj on
ENTERTAINMENT, INDIAN NEWS, News

ਮੁੰਬਈ, 22 ਦਸੰਬਰ : ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਮੁੰਬਈ ਪੁਲੀਸ ਅੱਗੇ ਪੇਸ਼ ਨਾ ਹੋਈ। ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਨੂੰ ਕਥਿਤ ਤੌਰ ’ਤੇ ਇਕ ਵੱਖਵਾਦੀ ਗਰੁੱਪ ਨਾਲ ਜੋੜਨ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੀ ਗਈ ਟਿੱਪਣੀ ਕਾਰਨ ਕੰਗਨਾ ਖ਼ਿਲਾਫ਼ ਬੀਤੇ ਮਹੀਨੇ ਪਰਚਾ ਦਰਜ ਕੀਤਾ ਗਿਆ ਸੀ। ਇਹ ਪਰਚਾ ਇਥੋਂ ਦੇ ਖਾਰ ਪੁਲੀਸ ਸਟੇਸ਼ਨ ਵਿੱਚ ਸਿੱਖ […]
By G-Kamboj on
ENTERTAINMENT, Punjabi Movies

ਚੰਡੀਗੜ੍ਹ : ਪੰਜਾਬੀ ਸਿਤਾਰੇ ਲਗਾਤਾਰ ਬਾਲੀਵੁੱਡ ਵੱਲ ਵੱਧ ਰਹੇ ਹਨ, ਆਪਣੀ ਅਦਾਕਾਰੀ ਦੇ ਦਮ ‘ਤੇ ਬਾਲੀਵੁੱਡ ਇੰਡਸਟਰੀ ‘ਤੇ ਵੀ ਰਾਜ ਕਰ ਰਹੇ ਹਨ। ਹੁਣ ਵਾਰੀ ਹੈ ਉੱਘੇ ਪੰਜਾਬੀ ਅਦਾਕਾਰ ਮਹਾਬੀਰ ਭੁੱਲਰ ਦੀ, ਜੋ ਪੰਜਾਬੀ ਫ਼ਿਲਮਾਂ ‘ਚ ਆਪਣੇ ਸ਼ਾਨਦਾਰ ਕਿਰਦਾਰਾਂ ਲਈ ਜਾਣੇ ਜਾਂਦੇ ਹਨ। ਮਹਾਬੀਰ ਭੁੱਲਰ ਨੂੰ ‘ਰੌਕੀ ਮੈਂਟਲ’, ‘ਅਸ਼ਕੇ’, ‘ਬੰਬੂਕਾਟ’ ਵਰਗੀਆਂ ਪੰਜਾਬੀ ਫ਼ਿਲਮਾਂ ਤੇ ‘ਸੂਰਮਾ’, […]