By G-Kamboj on
ENTERTAINMENT, INDIAN NEWS, News

ਮੁੰਬਈ, 21 ਅਕਤੂਬਰ : ਬੰਬੇ ਹਾਈ ਕੋਰਟ ਮੁੰਬਈ ਤੱਟ ’ਤੇ ਕਰੂਜ਼ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ’ਤੇ 26 ਅਕਤੂਬਰ ਨੂੰ ਸੁਣਵਾਈ ਕਰੇਗੀ। ਆਰੀਅਨ ਖਾਨ ਦੇ ਵਕੀਲ ਸਤੀਸ਼ ਮਨਸ਼ਿੰਦੇ ਨੇ ਜਸਟਿਸ ਐੱਨਡਬਲਿਊ ਸਾਂਬਰੇ ਦੇ ਸਿੰਗਲ ਬੈਂਚ ਕੋਲ ਜ਼ਮਾਨਤ ਦੀ ਅਰਜ਼ੀ ਦਾਖਲ […]
By G-Kamboj on
ENTERTAINMENT, Punjabi Movies

ਜਲੰਧਰ – ਵੱਖ-ਵੱਖ ਦੇਸ਼ਾਂ ’ਚ ਕਾਮਯਾਬੀ ਦੇ ਝੰਡੇ ਗੱਡਣ ਵਾਲੀ ਪੰਜਾਬੀ ਫ਼ਿਲਮ ‘ਚੱਲ ਮੇਰਾ ਪੁੱਤ 3’ ਨੇ ਇੰਗਲੈਂਡ ’ਚ ਨਵਾਂ ਰਿਕਾਰਡ ਬਣਾ ਲਿਆ ਹੈ। ਦਰਅਸਲ ਇਹ ਫ਼ਿਲਮ ਯੂ. ਕੇ. ਦੇ ਇਤਿਹਾਸ ਦੀ ਅਜਿਹੀ ਫ਼ਿਲਮ ਬਣ ਗਈ ਹੈ, ਜਿਸ ਨੇ ਰਿਕਾਰਡ ਤੋੜ ਦਰਸ਼ਕ ਖਿੱਚੇ ਹਨ। ਇਸ ਮਾਮਲੇ ’ਚ ਹੁਣ ਤੱਕ ਪਹਿਲੀ ਫ਼ਿਲਮ ‘ਆਫਟਰਨੂਨ ਟਾਈਮ ਟੂ ਡਾਈ’ […]
By G-Kamboj on
ENTERTAINMENT

ਮੁੰਬਈ (ਬਿਊਰੋ) – ਕਰੂਜ਼ ਡਰੱਗਸ ਪਾਰਟੀ ਦੇ ਦੋਸ਼ ਵਿਚ ਫਸੇ ਆਰੀਅਨ ਖ਼ਾਨ ਦੇ ਪਿਤਾ ਸ਼ਾਹਰੁਖ ਖ਼ਾਨ ਨੂੰ ਵੱਡਾ ਝਟਕਾ ਲੱਗਾ ਹੈ। ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇਸ਼ ਦੀ ਸਭ ਤੋਂ ਕੀਮਤੀ ਸਿੱਖਿਆ-ਤਕਨਾਲੋਜੀ ਕੰਪਨੀ ਬਾਇਜੂਸ (Byju’s) ਦੇ ਬ੍ਰਾਂਡ ਅੰਬੈਸਡਰ ਹਨ। ਹੁਣ ਉਸ ਦੇ ਪੁੱਤਰ ਆਰੀਅਨ ਦੇ ਨਿਆਇਕ ਹਿਰਾਸਤ ਵਿਚ ਜਾਣ ਤੋਂ ਬਾਅਦ ਇਸ ਕੰਪਨੀ ਨੇ ਸ਼ਾਹਰੁਖ ਖ਼ਾਨ […]
By G-Kamboj on
ENTERTAINMENT, Punjabi Movies

ਨਵੀਂ ਦਿੱਲੀ (ਬਿਊਰੋ) : ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਲੋਕਾਂ ਦੇ ਦਿਲਾਂ ‘ਚ ਆਪਣੀ ਪਛਾਣ ਖ਼ੂਬਸੂਰਤ ਮੁਸਕਰਾਹਟ ਅਤੇ ਦਿਲ ਨੂੰ ਛੂਹਣ ਵਾਲੀਆਂ ਗੱਲਾਂ ਨਾਲ ਬਣਾਈ ਹੈ। ਅੱਜ ਸ਼ਹਿਨਾਜ਼ ਕਰੋੜਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ। ਇਸ ਦੇ ਨਾਲ ਹੀ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਸ਼ਹਿਨਾਜ਼ ਵੀ ਸਦਮੇ ‘ਚ […]
By G-Kamboj on
ENTERTAINMENT, Punjabi Movies

ਚੰਡੀਗੜ੍ਹ – 15 ਅਕਤੂਬਰ ਨੂੰ ਪੰਜਾਬੀ ਫ਼ਿਲਮ ‘ਹੌਂਸਲਾ ਰੱਖ’ ਰਿਲੀਜ਼ ਹੋਣ ਜਾ ਰਹੀ ਹੈ। ਵੱਡੇ ਪੱਧਰ ’ਤੇ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਹੌਂਸਲਾ ਰੱਖ’ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮਨੋਰੰਜਨ ਨਾਲ ਭਰਪੂਰ ਫ਼ਿਲਮ ਦੇ ਟਰੇਲਰ ਨੂੰ ਹੁਣ ਤਕ 21 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ […]