By G-Kamboj on
ENTERTAINMENT, Punjabi Movies

ਮੁੰਬਈ- ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲੂਆ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ। ਡਾ. ਰੂਪ ਸਿੰਘ ਜੋ ਟਾਟਾ […]
By G-Kamboj on
ENTERTAINMENT, FEATURED NEWS, News, Punjabi Movies

ਨਵੀਂ ਦਿੱਲੀ : ਬਾਲੀਵੁੱਡ ਸਟਾਰ ਅਜੈ ਦੇਵਗਨ ਦੀ ਫਿਲਮ ਤਾਨਾਜੀ-ਦ ਅਨਸੰਗ ਵਾਰੀਅਰ ਰੀਲੀਜ਼ ਹੋ ਚੁੱਕੀ ਹੈ। ਇਸ ਫਿਲਮ ਵਿਚ ਅਜੈ ਦੇਵਗਨ ਕਾਫੀ ਸਮੇਂ ਬਾਅਦ ਅਪਣੀ ਪਤਨੀ ਅਤੇ ਮਸ਼ਹੂਰ ਅਦਾਕਾਰਾ ਕਾਜੋਲ ਨਾਲ ਨਜ਼ਰ ਆਏ ਹਨ। ਰੀਲੀਜ਼ ਹੋਣ ਤੋਂ ਬਾਅਦ ਹੀ ਇਸ ਫਿਲਮ ਨੇ ਸਿਨੇਮਾ ਘਰਾਂ ਵਿਚ ਧਮਾਲ ਮਚਾਉਣੀ ਸ਼ੁਰੂ ਕਰ ਦਿੱਤੀ ਸੀ। ਇਸ ਫਿਲਮ ਦੀ ਚੰਗੀ […]
By G-Kamboj on
ENTERTAINMENT, Punjabi Movies

ਮੁੰਬਈ- ਅਕਸ਼ੈ ਕੁਮਾਰ, ਕਰੀਨਾ ਕਪੂਰ, ਦਿਲਜੀਤ ਦੁਸਾਂਝ ਅਤੇ ਕਿਆਰਾ ਅਡਵਾਨੀ ਸਟਾਰਰ ਫਿਲਮ ‘ਗੁੱਡ ਨਿਊਜ਼’ ਨੇ ਸਿਨੇਮਾ ਘਰਾਂ ਵਿਚ ਪਹਿਲੇ ਹਫਤੇ ਪੂਰਾ ਕੀਤਾ ਹੈ। ਬਾਕਸ ਆਫਿਸ ‘ਤੇ ਸ਼ਾਨਦਾਰ ਸ਼ੁਰੂਆਤ ਦੇਣ ਵਾਲੀ ਇਸ ਫਿਲਮ ਨੇ ਰਿਲੀਜ਼ ਦੇ 6ਵੇਂ ਦਿਨ ਵੱਡੀ ਕਮਾਈ ਕੀਤੀ ਹੈ। ਇਹ ਫਿਲਮ ਬਾਕਸ ਆਫਿਸ ‘ਤੇ ਇੱਕ ਤੋਂ ਬਾਅਦ ਇੱਕ ਕਈ ਜ਼ਬਰਦਸਤ ਰਿਕਾਰਡ ਵੀ ਕਾਇਮ […]
By G-Kamboj on
ENTERTAINMENT, FEATURED NEWS, News, Punjabi Movies

ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪਹਿਲਾਂ ਖ਼ਬਰ ਆਈ ਸੀ ਕਿ ਕਪਿਲ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਹੁਣ ਖ਼ਬਰ ਆਈ ਹੈ ਕਿ ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਜਨਮ ਲਿਆ ਹੈ ਜਿਸ ਦਾ ਨਾਂਅ ਗੁਰਬਾਜ਼ ਗਰੇਵਾਲ ਰੱਖਿਆ […]
By G-Kamboj on
ENTERTAINMENT, INDIAN NEWS, Punjabi Movies

ਲੁਧਿਆਣਾ : ਕਥਿਤ ਤੌਰ ‘ਤੇ ਫ਼ਾਇਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿਤੀ ਹੈ। ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ ‘ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ ‘ਚ ਘਿਰੇ ਸਨ।ਐਲੀ ਮਾਂਗਟ […]