ਗੁਰੂ ਰੰਧਾਵਾ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ

ਗੁਰੂ ਰੰਧਾਵਾ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ

ਮੁੰਬਈ, 23 ਫਰਵਰੀ- ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਫ਼ਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਦੌਰਾਨ ਐਕਸ਼ਨ ਸੀਕੁਐਂਸ ਦੌਰਾਨ ਜ਼ਖ਼ਮੀ ਹੋ ਗਿਆ ਹੈ। ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਇਹ ਖ਼ਬਰ ਸਾਂਝੀ ਕਰਦਿਆਂ ਹਸਪਤਾਲ ਦੀ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿਚ ਉਸ ਦੇ ਚਿਹਰੇ ’ਤੇੇ ਸੱਟ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਸ ਦੀ ਗਰਦਨ […]

ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ

ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ

ਮੁੰਬਈ- ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਸੋਸ਼ਲ ਮੀਡੀਆ influencer ਵਿਕਾਸ ਜੈਰਾਮ ਪਾਠਕ (45) ਉਰਫ਼ ਹਿੰਦੁਸਤਾਨੀ ਭਾਊ ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਸ਼ਿਕਾਇਤ ’ਤੇ ਐੱਫਆਈਆਰ ਦਰਜ ਨਹੀਂ ਕੀਤੀ […]

ਭਾਰਤੀ ਅਮਰੀਕੀ ਸੰਗੀਤਕਾਰ ਤੇ ਉੱਦਮੀ ਚੰਦਰਿਕਾ ਟੰਡਨ ਨੇ ਜਿੱਤਿਆ ਗਰੈਮੀ ਐਵਾਰਡ

ਭਾਰਤੀ ਅਮਰੀਕੀ ਸੰਗੀਤਕਾਰ ਤੇ ਉੱਦਮੀ ਚੰਦਰਿਕਾ ਟੰਡਨ ਨੇ ਜਿੱਤਿਆ ਗਰੈਮੀ ਐਵਾਰਡ

ਨਵੀਂ ਦਿੱਲੀ, 3 ਫਰਵਰੀ- ਭਾਰਤੀ ਅਮਰੀਕੀ ਗਾਇਕਾ ਤੇ ਉੱਦਮੀ ਚੰਦਰਿਕਾ ਟੰਡਨ ਨੇ ਐਲਬਮ ‘ਤ੍ਰਿਵੇਣੀ’ ਲਈ Best New Age, Ambient or Chant Album category ਵਿਚ ਗਰੈਮੀ ਪੁਰਸਕਾਰ (Grammy Awards) ਜਿੱਤਿਆ ਹੈ। ਪੈਪਸਿਕੋ ਦੀ ਸਾਬਕਾ ਸੀਈਓ ਇੰਦਰਾ ਨੂਈ ਦੀ ਵੱਡੀ ਭੈਣ ਟੰਡਨ ਨੇ ਆਪਣੇ ਸਹਿਯੋਗੀਆਂ ਦੱਖਣੀ ਅਫ਼ਰੀਕਾ ਦੇ ਬੰਸਰੀ ਵਾਦਕ ਵਾਊਟਰ ਕੇਲਰਮੈਨ ਤੇ ਜਾਪਾਨੀ ਸੈਲੋ ਵਾਦਕ ਇਰੂ […]

ਸੈਫ ਹਮਲਾ ਮਾਮਲਾ: ‘ਪੁਲੀਸ ਨੇ ਮੇਰੇ ਪੁੱਤਰ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ’: ਬੇਕਸੂਰ ਨੌਜਵਾਨ ਦਾ ਪਿਤਾ

ਸੈਫ ਹਮਲਾ ਮਾਮਲਾ: ‘ਪੁਲੀਸ ਨੇ ਮੇਰੇ ਪੁੱਤਰ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ’: ਬੇਕਸੂਰ ਨੌਜਵਾਨ ਦਾ ਪਿਤਾ

ਠਾਣੇ, 28 ਜਨਵਰੀ- ਛੱਤੀਸਗੜ੍ਹ ਦੇ ਦੁਰਗ ਵਿੱਚ ਅਦਾਕਾਰ ਸੈਫ ਅਲੀ ਖਾਨ ਉੱਤੇ ਹੋਏ ਹਮਲੇ ਦੇ ਮਾਮਲੇ ਵਿੱਚ ਸ਼ੱਕੀ ਦੇ ਰੂਪ ਵਿੱਚ ਗ੍ਰਿਫਤਾਰ ਹੋਏ ਇੱਕ ਵਿਅਕਤੀ ਦੇ ਪਿਤਾ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਉਸਦੇ ਪੁੱਤਰ ਦੀ ਜਿੰਦਗੀ ਬਰਬਾਦ ਕਰ ਦਿਤੀ ਹੈ। ਅਕਸ਼ ਕਨੋਜੀਆ (31), ਜੋ ਕਿ ਡ੍ਰਾਈਵਰ ਹੈ ਅਤੇ ਥਾਣਾ ਜ਼ਿਲ੍ਹੇ ਦੇ ਟਿਟਵਾਲਾ ਦੇ […]

ਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆ

ਮੁੰਬਈ, 18 ਜਨਵਰੀ- ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸੇ ਦੌਰਾਨ ਇਸ ਘਟਨਾ ਸਬੰਧਤ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਮਸ਼ਕੂਕ, ਜਿਸ ਨੇ ਆਪਣਾ ਮੂੰਹ ਢਕਿਆ ਹੋਇਆ ਹੈ, ਅਦਾਕਾਰ ਦੀ […]

1 4 5 6 7 8 108