By G-Kamboj on
ENTERTAINMENT, INDIAN NEWS, News, Punjabi Movies

ਜਲੰਧਰ (ਬਿਊਰੋ)– 5 ਮਈ ਨੂੰ ਦੁਨੀਆ ਭਰ ’ਚ ਪੰਜਾਬੀ ਫ਼ਿਲਮ ‘ਜੋੜੀ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ, ਜਦਕਿ ਇਸ ਦੇ ਪ੍ਰੋਡਿਊਸਰ ਦਲਜੀਤ ਥਿੰਦ ਤੇ ਕਾਰਜ ਗਿੱਲ ਹਨ। ਫ਼ਿਲਮ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ-ਸ਼ੋਰਾਂ […]
By G-Kamboj on
ENTERTAINMENT, Punjabi Movies

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ’ਤੇ 20 ਮਿਲੀਅਨ ਸਬਸਕ੍ਰਾਈਬਰਸ ਹੋ ਗਏ ਹਨ। ਅਜਿਹਾ ਕਰਨ ਵਾਲਾ ਸਿੱਧੂ ਮੂਸੇ ਵਾਲਾ ਪਹਿਲਾ ਆਜ਼ਾਦ ਭਾਰਤੀ ਕਲਾਕਾਰ ਬਣ ਗਿਆ ਹੈ। ਇਸ ਦੇ ਨਾਲ ਹੀ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਆਜ਼ਾਦ ਭਾਰਤੀ ਕਲਾਕਾਰ ਦਾ ਚੈਨਲ ਵੀ। […]
By G-Kamboj on
ENTERTAINMENT, Punjabi Movies

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਅੰਨੀ ਦਿਆ ਮਜ਼ਾਕ ਏ’ ਦਾ ਜਦੋਂ ਤੋਂ ਟਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਇਹ ਫ਼ਿਲਮ ਚਰਚਾ ’ਚ ਆ ਗਈ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਪਰੀ ਪੰਧੇਰ, ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ ਤੇ ਗੁਰਦੀਪ ਗਰੇਵਾਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।ਇਸ ਦੇ ਨਾਲ ਹੀ ਫ਼ਿਲਮ ਦੇ ਪਹਿਲੇ ਗੀਤ ਦੀ ਰਿਲੀਜ਼ ਡੇਟ […]
By G-Kamboj on
ENTERTAINMENT, News, Punjabi Movies

ਜਲੰਧਰ – ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਲ ਹੀ ‘ਚ ਗਾਇਕ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਕਿਉਂ ਬੰਦ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਬੱਬੂ ਮਾਨ […]
By G-Kamboj on
ENTERTAINMENT, INDIAN NEWS, News, Punjabi Movies

ਗੁਰਦਾਸਪੁਰ, (ਬਲਵਿੰਦਰ ਬਾਲਮ )- ਪ੍ਰਸਿੱਧ ਗੀਤਕਾਰ ਮਨਮੋਹਨ ਸਿੰਘ ਪੰਛੀ ਜੋ ਬੀਤੇ ਦਿਨੀਂ ਪਿੰਡ ਗਾਲੜ੍ਹੀਆਂ, ਮੁਕੇਰੀਆਂ ਵਿਖੇ ਸਵਰਗਵਾਸ ਹੋ ਗਏ ਸਨ। ਉਹਨਾਂ ਦੇ ਨਮਿਤ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਜੱਥੇ ਦੁਆਰਾ ਕੀਰਤਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀਆਂ ਯਾਦਾਂ, ਸਾਹਿਤਕ ਸਫ਼ਰ ਅਤੇ ਜੀਵਨ ਸ਼ੈਲੀ ਦੇ ਮੱਦੇਨਜ਼ਰ ਪ੍ਰਸਿੱਧ ਸਾਹਿਤਕਾਰਾਂ, ਪਤੱਰਕਾਰਾਂ, […]