ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਨਵੀਂ ਦਿੱਲੀ, 30 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ […]

ਕੈਨੇਡੀਅਨ ’ਵਰਸਿਟੀ ਤੋਂ ਦਿਲਜੀਤ ਦੋਸਾਂਝ ਨੂੰ ਮਿਲੀ ਵੱਕਾਰੀ ਮਾਨਤਾ

ਕੈਨੇਡੀਅਨ ’ਵਰਸਿਟੀ ਤੋਂ ਦਿਲਜੀਤ ਦੋਸਾਂਝ ਨੂੰ ਮਿਲੀ ਵੱਕਾਰੀ ਮਾਨਤਾ

ਚੰਡੀਗੜ੍ਹ, 24 ਜੂਨ : ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਅਕਸਰ ਆਪਣੀ ਕਲਾਤਮਕਤਾ ਅਤੇ ਵਿਵਾਦਾਂ ਦੋਵਾਂ ਲਈ ਸੁਰਖੀਆਂ ਵਿੱਚ ਰਹਿੰਦੇ ਹਨ, ਨੇ ਇੱਕ ਵਿਲੱਖਣ ਪਛਾਣ ਪ੍ਰਾਪਤ ਕੀਤੀ ਹੈ। ਕੈਨੇਡਾ ਵਿੱਚ ਟੋਰਾਂਟੋ ਮੈਟਰੋਪੌਲਿਟਨ ਯੂਨੀਵਰਸਿਟੀ (Toronto Metropolitan University – TMU) ਨੇ ਗਾਇਕ-ਅਦਾਕਾਰ ਨੂੰ ਸਮਰਪਿਤ ਇੱਕ ਅਹਿਮ ਕੋਰਸ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜੋ ਦੁਨੀਆ ਭਰ ਵਿੱਚ ਉਸਦੇ […]

ਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ

ਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ

ਮਾਨਸਾ, 10 ਜੂਨ : ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ ’ਤੇ ਬਣੀ ਦਸਤਾਵੇਜ਼ੀ ਦੀ ਸਕਰੀਨਿੰਗ ’ਤੇ ਰੋਕ ਲਾਉਣ ਦੀ ਮੰਗ ਕਰਦੀ ਇਕ ਪਟੀਸ਼ਨ ਅੱਜ ਮਾਨਸਾ ਕੋਰਟ ਵਿਚ ਦਾਖਲ ਕੀਤੀ ਗਈ ਹੈ। ਇਹ ਦਸਤਾਵੇਜ਼ੀ ਵਿਦੇਸ਼ੀ ਬਰਾਡਕਾਸਟਰ ਵੱਲੋਂ ਤਿਆਰ ਕੀਤੀ ਗਈ ਹੈ ਤੇ ਇਸ ਨੂੰ ਭਲਕੇ 11 ਜੂਨ ਨੂੰ […]

ਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏ

ਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏ

ਨਵੀਂ ਦਿੱਲੀ, 6 ਅਪਰੈਲ -ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ ਆਪਣੇ ਗੀਤ ‘ਕੇਸ’ ਉੱਤੇ ਹੌਲੀਵੁੱਡ ਸਟਾਰ ਨਾਲ ਭੰਗੜਾ ਵੀ ਪਾਇਆ। ਦਿਲਜੀਤ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਇਸ ਮੁਲਾਕਾਤ ਦੀ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ […]

ਗੁਰੂ ਰੰਧਾਵਾ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ

ਗੁਰੂ ਰੰਧਾਵਾ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ

ਮੁੰਬਈ, 23 ਫਰਵਰੀ- ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਫ਼ਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਦੌਰਾਨ ਐਕਸ਼ਨ ਸੀਕੁਐਂਸ ਦੌਰਾਨ ਜ਼ਖ਼ਮੀ ਹੋ ਗਿਆ ਹੈ। ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਇਹ ਖ਼ਬਰ ਸਾਂਝੀ ਕਰਦਿਆਂ ਹਸਪਤਾਲ ਦੀ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿਚ ਉਸ ਦੇ ਚਿਹਰੇ ’ਤੇੇ ਸੱਟ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਸ ਦੀ ਗਰਦਨ […]