By G-Kamboj on
ENTERTAINMENT, FEATURED NEWS, INDIAN NEWS, News, Punjabi Movies

ਚੰਡੀਗੜ੍ਹ : ਸੂਬੇ ‘ਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਿੰਡ ਹੋਤੀਪੁਰ ‘ਚ ਪੈਮਾਇਸ਼ ਦੇ ਦੌਰਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਵੀ ਪੰਚਾਇਤ ਦੀ ਜ਼ਮੀਨ ‘ਤੇ ਪਾਈ ਗਈ ਹੈ।
By G-Kamboj on
ENTERTAINMENT, News, Punjabi Movies

ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਖੂਬ […]
By G-Kamboj on
ENTERTAINMENT, INDIAN NEWS, News, Punjabi Movies

ਫਗਵਾੜਾ, 19 ਅਪਰੈਲ- ਇਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ’ਚ ਬੀਤੇ ਐਤਵਾਰ ਪੰਜਾਬੀ ਗਾਇਕ ਦਲਜੀਤ ਦੁਸਾਂਝ ਦੇ ਹੋਏ ਸ਼ੋਅ ਮੌਕੇ ਕੰਪਨੀ ਵੱਲੋਂ ਲਈ ਮਨਜ਼ੂਰੀ ਤੋਂ ਇੱਕ ਘੰਟਾ ਦੇਰੀ ਨਾਲ ਸਮਾਗਮ ਸਮਾਪਤ ਕਰਨ ਤੇ ਹੈਲੀਕਾਪਟਰ ਨੂੰ ਮਿੱਥੇ ਪੈਡ ’ਤੇ ਨਾ ਉਤਾਰਨ ਦੇ ਮਾਮਲੇ ’ਚ ਸਤਨਾਮਪੁਰਾ ਪੁਲੀਸ ਨੇ ਪਾਇਲਟ ਤੇ ਸਾਰੇਗਾਮਾ ਕੰਪਨੀ ਖਿਲਾਫ਼ ਧਾਰਾ 336, 188 ਤਹਿਤ ਕੇਸ […]
By G-Kamboj on
ENTERTAINMENT, INDIAN NEWS, News, Punjabi Movies

ਜਲੰਧਰ- ਪੰਜਾਬ ਦੇ ਮਸ਼ਹੂਰ ਗਾਇਕ, ਕਾਂਗਰਸ ਆਗੂ ਅਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਹਾਲ ਹੀ ‘ਚ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਉਮੀਦਵਾਰ ਰਹਿ ਚੁੱਕੇ ਸਿੱਧੂ ਮੂਸੇਵਾਲਾ ਦੇ ਇਕ ਗੀਤ ਨੇ ਪੰਜਾਬ ‘ਚ ਸਿਆਸੀ ਬਵਾਲ ਮਚਾ ਦਿੱਤਾ ਹੈ। ਇਸ ਗੀਤ ‘ਚ ਆਪਣੀ ਚੁਣਾਵੀਂ ਹਾਰ ਨੂੰ ਦਰਸਾਉਂਦੇ ਹੋਏ ਮੂਸੇਵਾਲਾ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਪੰਜਾਬ ਦੀ ਜਨਤਾ ਨੂੰ ਗੱਦਾਰ […]
By G-Kamboj on
ENTERTAINMENT, Punjabi Movies

ਨੂੰਹ ਸੱਸ ਦੇ ਰਿਸ਼ਤੇ ਦੀ ਨੋਕ ਝੋਕ ਵਾਲੀ ਪਹਿਲੀ ਕਾਮੇਡੀ ਫ਼ਿਲਮ ਨੀ ਮੈਂ ਸੱਸ ਕੁੱਟਣੀਂ ਇਸੇ ਮਹੀਨੇ 29 ਅਪ੍ਰੈਲ ਨੂੰ ਪੰਜਾਬੀ ਸਿਨੇਮਿਆਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਜਿਸ ਵਿੱਚ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਮਹਿਤਾਬ ਵਿਰਕ ਪਹਿਲੀ ਵਾਰ ਹੀਰੋ ਬਣਕੇ ਪੰਜਾਬੀ ਪਰਦੇ ਨੂੰ ਚਾਰ ਚੰਨ ਲਾਉਣਗੇ ਤੇ ਆਪਣੀ ਚੰਗੀ ਗਾਇਕੀ ਵਾਂਗ ਫਿਲਮਾਂ ਵਿੱਚ ਵੀ […]