By G-Kamboj on
COMMUNITY, Punjabi Movies

ਜਲੰਧਰ – ਸਾਡੇ ਸਿੱਖ ਇਤਿਹਾਸ ਦੇ ਅਜਿਹੇ ਕਈ ਅਣਛੂਹੇ ਪਹਿਲੂ ਹਨ, ਜਿਨ੍ਹਾਂ ਬਾਰੇ ਪੰਜਾਬ ਦੇ ਲੋਕਾਂ ਨੂੰ ਪਤਾ ਹੋਣਾ ਜ਼ਰੂਰੀ ਹੈ। ਫਿਲਮਾਂ ਰਾਹੀਂ ਲੋਕਾਂ ਨੂੰ ਸਮੇਂ-ਸਮੇਂ ‘ਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਂਦਾ ਰਿਹਾ ਹੈ ਤੇ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ ਜਾਂਦਾ ਹੈ। ਇਸੇ ਲਿਸਟ ‘ਚ 2 ਨਵੰਬਰ ਨੂੰ ਰਿਲੀਜ਼ ਹੋਣ ਵਾਲੀ 3ਡੀ ਐਨੀਮੇਟਿਡ […]
By G-Kamboj on
Punjabi Movies

ਜਲੰਧਰ – 12 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਨਿਰਮਾਤਾ ਕਪਿਲ ਸ਼ਰਮਾ ਤੇ ਸੁਮੀਤ ਸਿੰਘ ਦੀ ਫਿਲਮ ‘ਸੰਨ ਆਫ ਮਨਜੀਤ ਸਿੰਘ’ ਦਾ ਟਰੇਲਰ ਯੂਟਿਊਬ ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ, ਜੋ ਬੇਹੱਦ ਜ਼ਬਰਦਸਤ ਤੇ ਇਮੋਸ਼ਨਲ ਹੈ। ਟਰੇਲਰ ‘ਚ ਪਿਤਾ ਤੇ ਬੇਟੇ ਦਾ ਪਿਆਰ ਤੇ ਬਾਂਡਿੰਗ ਬੇਹੱਦ ਖੂਬਸੂਰਤ ਢੰਗ ਨਾਲ ਦਿਖਾਈ ਗਈ ਹੈ। ਟਰੇਲਰ ‘ਚ ਪਿਤਾ […]
By G-Kamboj on
Punjabi Movies

ਜਲੰਧਰ – ਆਗਾਮੀ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਸੰਨ ਆਫ ਮਨਜੀਤ ਸਿੰਘ’ ਦਾ ਤੀਜਾ ਪੋਸਟਰ ਸਾਹਮਣੇ ਆਇਆ ਹੈ। ਇਸ ਪੋਸਟਰ ‘ਚ ਗੁਰਪ੍ਰੀਤ ਘੁੱਗੀ ਦੇ ਨਾਲ ਦਮਨਪ੍ਰੀਤ ਸਿੰਘ ਨਜ਼ਰ ਆ ਰਿਹਾ ਹੈ, ਜੋ ਫਿਲਮ ‘ਚ ਮਨਜੀਤ ਸਿੰਘ ਯਾਨੀ ਕਿ ਗੁਰਪ੍ਰੀਤ ਘੁੱਗੀ ਦੇ ਬੇਟੇ ਦੀ ਭੂਮਿਕਾ ‘ਚ ਹੈ। ਪੋਸਟਰ ‘ਚ ਗੁਰਪ੍ਰੀਤ ਘੁੱਗੀ ਸਕੂਟਰ ‘ਤੇ ਬੈਠੇ ਹਨ, ਜਿਸ […]
By G-Kamboj on
ENTERTAINMENT, Punjabi Movies

ਜਲੰਧਰ – 28 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਫਿਲਮ ‘ਪ੍ਰਾਹੁਣਾ’ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ‘ਚ ਛਾਈ ਹੋਈ ਹੈ। ਫਿਲਮ ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ‘ਚ ਕੋਈ ਘਾਟ ਨਹੀਂ ਰਹਿਣ ਦੇਣਾ ਚਾਹੁੰਦੀ। ਹਾਲ ਹੀ ‘ਚ ਕੁਲਵਿੰਦਰ ਬਿੱਲਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਮੈਂਡੀ ਤੱਖੜ ਫਿਲਮ […]
By G-Kamboj on
Punjabi Movies

ਜਲੰਧਰ – ‘ਆਟੇ ਦੀ ਚਿੜੀ’ ਇਕ ਨਾਂ ਜੋ ਸਾਡੇ ਪੰਜਾਬ ਦੇ ਵਿਰਸੇ ਦਾ ਬਹੁਤ ਹੀ ਅਹਿਮ ਹਿੱਸਾ ਸੀ, ਜਿਸ ਬਾਰੇ ਸ਼ਾਇਦ ਅੱਜ ਦੀ ਪੀੜ੍ਹੀ ਨੂੰ ਪਤਾ ਵੀ ਨਹੀਂ ਹੋਵੇਗਾ। ਪਰ ਇਸ ਵਾਰ ਪ੍ਰਸਿੱਧ ਡਾਇਰੈਕਟਰ ਹੈਰੀ ਭੱਟੀ ਇਕ ਨਵੀਂ ਫਿਲਮ ‘ਆਟੇ ਦੀ ਚਿੜੀ’ ਲੈ ਕੇ ਆ ਰਹੇ ਹਨ ਜਿਸ ‘ਚ ਉਹ ਆਪਣੇ ਪੰਜਾਬੀ ਵਿਰਸੇ ਦੀ ਭੁੱਲੇ […]